:: ਅਟਲ ਬਿਹਾਰੀ ਨੂੰ PM ਮੋਦੀ ਸਣੇ ਕਈ ਵੱਡੇ ਆਗੂਆਂ ਨੇ ਦਿੱਤੀ ਸ਼ਰਧਾਂਜਲੀ   :: ਵਾਜਪਈ ਦਾ ਹਾਲ ਜਾਣਨ ਲਈ AIIMS ਪਹੁੰਚੇ ਕੇਜਰੀਵਾਲ, ਨਹੀਂ ਮਨਾਉਂਣਗੇ ਜਨਮਦਿਨ   :: ਰਾਹੁਲ ਗਾਂਧੀ ਵੱਲੋਂ ਉੜੀਸਾ ਕਾਂਗਰਸ 'ਚ ਵੱਡੀ ਤਬਦੀਲੀ   :: ਅਟਲ ਬਿਹਾਰੀ ਦੇ ਦਿਹਾਂਤ 'ਤੇ ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਕੱਲ ਦੀ ਛੁੱਟੀ ਦਾ ਐਲਾਨ   :: ਸੁਤੰਤਰਤਾ ਦਿਵਸ : ਰਾਸ਼ਟਰਪਤੀ ਕੋਵਿੰਦ ਦਾ ਰਾਸ਼ਟਰ ਦੇ ਨਾਮ ਸੰਦੇਸ਼   :: ਸੁਤੰਤਰਤਾ ਦਿਵਸ : ਦਿੱਲੀ ਸਮੇਤ ਪੰਜਾਬ ਤੇ ਹਰਿਆਣਾ 'ਚ ਵੀ ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ   :: ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵਿਸ਼ਵ ਭਰ 'ਚ ਮਨਾਇਆ ਜਾਵੇਗਾ-ਸੁਸ਼ਮਾ   :: ਰਾਜਸਥਾਨ ਦੀ ਰੈਲੀ 'ਚ ਬੋਲੇ ਰਾਹੁਲ —'ਪੈਰਾਸ਼ੂਟ ਨੇਤਾ ਨੂੰ ਨਹੀਂ ਮਿਲੇਗਾ ਟਿਕਟ'   :: 15 ਅਗਸਤ ਨੂੰ ਪੀ.ਐੱਮ. ਮੋਦੀ ਜਨਧਨ ਖਾਤਾਧਾਰਕਾਂ ਨੂੰ ਦੇ ਸਕਦੇ ਹਨ ਇਹ ਤੋਹਫਾ   :: ਲੰਡਨ 'ਚ ਹੋਣ ਵਾਲੇ ਖ਼ਾਲਿਸਤਾਨੀ ਪੱਖੀ ਸਮਾਗਮ 'ਤੇ ਭਾਰਤੀ ਖ਼ੁਫ਼ੀਆ ਏਜੰਸੀਆਂ ਦੀ ਨੇੜੇ ਤੋਂ ਨਜ਼ਰ   :: ਕਾਂਗਰਸ ਇੰਚਾਰਜ ਰਜਨੀ ਪਾਟਿਲ ਨੇ ਮੋਦੀ 'ਤੇ ਵਿੰਨ੍ਹਿਆ ਨਿਸ਼ਾਨਾ   :: ਮਹਾਤਮਾ ਗਾਂਧੀ ਚਾਹੁੰਦੇ ਸਨ ਜਿਨਾਹ ਪ੍ਰਧਾਨ ਮੰਤਰੀ ਬਣੇ ਪਰ ਨਹਿਰੂ ਨੇ ਪ੍ਰਵਾਨ ਨਾ ਕੀਤਾ : ਦਲਾਈਲਾਮਾ   :: ਭਾਰਤ ਤੇ ਕੈਨੇਡਾ ਵਿਚਾਲੇ ਹੋਇਆ ਇਹ ਖਾਸ ਸਮਝੌਤਾ, ਅਕਾਊਂਟੈਂਟਸ ਨੂੰ ਹੋਵੇਗਾ ਫਾਇਦਾ   :: ਖਹਿਰਾ ਦੀ ਬਗਾਵਤ 'ਤੇ ਪਹਿਲੀ ਵਾਰ ਬੋਲੇ ਕੇਜਰੀਵਾਲ,'ਪਰਿਵਾਰ ਦਾ ਅੰਦਰੂਨੀ ਮਾਮਲਾ ਸੁਲਝਾ ਲਵਾਂਗੇ'   :: ਦਿੱਲੀ ਦੇ ਏਅਰਪੋਰਟ 'ਤੇ ਡਾਲਰਾਂ ਦੀ ਤਸਕਰੀ, 7 ਵਿਦੇਸ਼ੀ ਨਾਗਰਿਕ ਗ੍ਰਿਫਤਾਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਲਾਲੂ ਨੂੰ ਮੈਡੀਕਲ ਜਾਂਚ ਪਿੱਛੋਂ ਹਸਪਤਾਲ ਤੋਂ ਮਿਲੀ ਛੁੱਟੀ PRINT ਈ ਮੇਲ
lalu.jpgਪਟਨਾ -20ਮਈ-(ਮੀਡੀ,ਦੇਸਪੰਜਾਬ)- ਚਰਚਿਤ ਚਾਰਾ ਘਪਲਾ ਵਿਚ ਸਜ਼ਾ ਪ੍ਰਾਪਤ ਅਤੇ ਜ਼ਮਾਨਤ 'ਤੇ ਜੇਲ ਤੋਂ ਬਾਹਰ ਆਏ ਰਾਜਦ ਮੁਖੀ ਲਾਲੂ ਪ੍ਰਸਾਦ ਦੀ ਸਿਹਤ ਸ਼ਨੀਵਾਰ ਸਵੇਰੇ ਅਚਾਨਕ ਖਰਾਬ ਹੋ ਗਈ। ਇਸ ਪਿੱਛੋਂ ਉਨ੍ਹਾਂ ਨੂੰ ਪਟਨਾ ਦੇ ਇਕ ਹਸਪਤਾਲ ਵਿਚ ਦਾਖਲ ਕਰਵਾਉਣਾ ਪਿਆ। ਮੈਡੀਕਲ ਜਾਂਚ ਪਿੱਛੋਂ ਉਨ੍ਹਾਂ ਨੂੰ 
ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ। ਉਨ੍ਹਾਂ ਨੂੰ ਚੱਕਰ ਆਉਣ ਦੀ ਸ਼ਿਕਾਇਤ ਸੀ। ਡਾਕਟਰਾਂ ਨੇ ਕਿਹਾ ਕਿ ਜਾਂਚ ਦੌਰਾਨ ਦਿਲ ਅਤੇ ਨਰਵਸ ਨਾਲ ਸਬੰਧਤ ਜਾਂਚ ਕੀਤੀ ਗਈ। ਜਾਂਚ ਰਿਪੋਰਟ ਆਉਣ ਪਿੱਛੋਂ ਇਲਾਜ ਹੋਵੇਗਾ। ਤੁਰੰਤ ਰਾਹਤ ਲਈ ਲਾਲੂ ਨੂੰ ਜ਼ਰੂਰੀ ਦਵਾਈਆਂ ਦਿੱਤੀਆਂ ਗਈਆਂ। ਉਹ ਵਧੀਆ ਇਲਾਜ ਲਈ ਮੰਗਲਵਾਰ ਮੁੰਬਈ ਜਾਣਗੇ।
 
< Prev   Next >

Advertisements


Advertisement
Advertisement