:: ਅਟਲ ਬਿਹਾਰੀ ਨੂੰ PM ਮੋਦੀ ਸਣੇ ਕਈ ਵੱਡੇ ਆਗੂਆਂ ਨੇ ਦਿੱਤੀ ਸ਼ਰਧਾਂਜਲੀ   :: ਵਾਜਪਈ ਦਾ ਹਾਲ ਜਾਣਨ ਲਈ AIIMS ਪਹੁੰਚੇ ਕੇਜਰੀਵਾਲ, ਨਹੀਂ ਮਨਾਉਂਣਗੇ ਜਨਮਦਿਨ   :: ਰਾਹੁਲ ਗਾਂਧੀ ਵੱਲੋਂ ਉੜੀਸਾ ਕਾਂਗਰਸ 'ਚ ਵੱਡੀ ਤਬਦੀਲੀ   :: ਅਟਲ ਬਿਹਾਰੀ ਦੇ ਦਿਹਾਂਤ 'ਤੇ ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਕੱਲ ਦੀ ਛੁੱਟੀ ਦਾ ਐਲਾਨ   :: ਸੁਤੰਤਰਤਾ ਦਿਵਸ : ਰਾਸ਼ਟਰਪਤੀ ਕੋਵਿੰਦ ਦਾ ਰਾਸ਼ਟਰ ਦੇ ਨਾਮ ਸੰਦੇਸ਼   :: ਸੁਤੰਤਰਤਾ ਦਿਵਸ : ਦਿੱਲੀ ਸਮੇਤ ਪੰਜਾਬ ਤੇ ਹਰਿਆਣਾ 'ਚ ਵੀ ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ   :: ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵਿਸ਼ਵ ਭਰ 'ਚ ਮਨਾਇਆ ਜਾਵੇਗਾ-ਸੁਸ਼ਮਾ   :: ਰਾਜਸਥਾਨ ਦੀ ਰੈਲੀ 'ਚ ਬੋਲੇ ਰਾਹੁਲ —'ਪੈਰਾਸ਼ੂਟ ਨੇਤਾ ਨੂੰ ਨਹੀਂ ਮਿਲੇਗਾ ਟਿਕਟ'   :: 15 ਅਗਸਤ ਨੂੰ ਪੀ.ਐੱਮ. ਮੋਦੀ ਜਨਧਨ ਖਾਤਾਧਾਰਕਾਂ ਨੂੰ ਦੇ ਸਕਦੇ ਹਨ ਇਹ ਤੋਹਫਾ   :: ਲੰਡਨ 'ਚ ਹੋਣ ਵਾਲੇ ਖ਼ਾਲਿਸਤਾਨੀ ਪੱਖੀ ਸਮਾਗਮ 'ਤੇ ਭਾਰਤੀ ਖ਼ੁਫ਼ੀਆ ਏਜੰਸੀਆਂ ਦੀ ਨੇੜੇ ਤੋਂ ਨਜ਼ਰ   :: ਕਾਂਗਰਸ ਇੰਚਾਰਜ ਰਜਨੀ ਪਾਟਿਲ ਨੇ ਮੋਦੀ 'ਤੇ ਵਿੰਨ੍ਹਿਆ ਨਿਸ਼ਾਨਾ   :: ਮਹਾਤਮਾ ਗਾਂਧੀ ਚਾਹੁੰਦੇ ਸਨ ਜਿਨਾਹ ਪ੍ਰਧਾਨ ਮੰਤਰੀ ਬਣੇ ਪਰ ਨਹਿਰੂ ਨੇ ਪ੍ਰਵਾਨ ਨਾ ਕੀਤਾ : ਦਲਾਈਲਾਮਾ   :: ਭਾਰਤ ਤੇ ਕੈਨੇਡਾ ਵਿਚਾਲੇ ਹੋਇਆ ਇਹ ਖਾਸ ਸਮਝੌਤਾ, ਅਕਾਊਂਟੈਂਟਸ ਨੂੰ ਹੋਵੇਗਾ ਫਾਇਦਾ   :: ਖਹਿਰਾ ਦੀ ਬਗਾਵਤ 'ਤੇ ਪਹਿਲੀ ਵਾਰ ਬੋਲੇ ਕੇਜਰੀਵਾਲ,'ਪਰਿਵਾਰ ਦਾ ਅੰਦਰੂਨੀ ਮਾਮਲਾ ਸੁਲਝਾ ਲਵਾਂਗੇ'   :: ਦਿੱਲੀ ਦੇ ਏਅਰਪੋਰਟ 'ਤੇ ਡਾਲਰਾਂ ਦੀ ਤਸਕਰੀ, 7 ਵਿਦੇਸ਼ੀ ਨਾਗਰਿਕ ਗ੍ਰਿਫਤਾਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪਾਕਿ ਸਰਕਾਰ ਨੇ ਮੁਸ਼ੱਰਫ ਦਾ ਪਛਾਣ ਪੱਤਰ ਤੇ ਪਾਸਪੋਰਟ ਬਲਾਕ ਕਰਨ ਦੇ ਦਿੱਤੇ ਆਦੇਸ਼ PRINT ਈ ਮੇਲ
mus.jpgਇਸਲਾਮਾਬਾਦ -31ਮਈ-(ਮੀਡੀ,ਦੇਸਪੰਜਾਬ)- ਪਾਕਿਸਤਾਨ ਸਰਕਾਰ ਨੇ ਵੀਰਵਾਰ ਨੂੰ ਅੰਦਰੂਨੀ ਮੰਤਰਾਲੇ ਨੂੰ ਸਾਬਕਾ ਤਾਨਾਸ਼ਾਹ ਜਨਰਲ ਪਰਵੇਜ਼ ਮੁਸ਼ੱਰਫ ਦੇ ਰਾਸ਼ਟਰੀ ਪਛਾਣ ਪੱਤਰ (ਐੱਨ. ਆਈ. ਸੀ.) ਅਤੇ ਪਾਸਪੋਰਟ ਨੂੰ ਰੋਕਣ ਦੇ ਨਿਰਦੇਸ਼ ਦਿੱਤੇ ਹਨ। ਇਕ ਮੀਡੀਆ ਰਿਪੋਰਟ ਦੇ ਹਵਾਲੇ ਨਾਲ ਇਹ ਖਬਰ ਸਾਹਮਣੇ ਆਈ ਹੈ।
ਇਕ ਵਿਸ਼ੇਸ਼ ਅਦਾਲਤ ਦੇ ਆਦੇਸ਼ ਦਾ ਪਾਲਨ ਕਰਦੇ ਹੋਏ ਸਰਕਾਰ ਨੇ ਇਹ ਕਦਮ ਉਠਾਉਣ ਦਾ ਫੈਸਲਾ ਕੀਤਾ ਹੈ। ਅਸਲ ਵਿਚ ਮੁਸ਼ੱਰਫ ਆਪਣੇ ਵਿਰੁੱਧ ਚੱਲ ਰਹੇ ਉੱਚ ਰਾਜਧ੍ਰੋਹ ਮਾਮਲੇ ਵਿਚ ਅਦਾਲਤ ਵਿਚ ਪੇਸ਼ ਹੋਣ ਵਿਚ ਅਸਫਲ ਰਹੇ ਸਨ, ਜਿਸ ਮਗਰੋਂ ਅਦਾਲਤ ਵੱਲੋ ਅਜਿਹਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।ਪਾਕਿਸਤਾਨ ਸਰਕਾਰ ਦੀ ਇਸ ਕਾਰਵਾਈ ਦੇ ਬਾਅਦ ਮੁਸ਼ੱਰਫ ਵਿਦੇਸ਼ ਯਾਤਰਾ ਨਹੀਂ ਕਰ ਪਾਉਣਗੇ ਅਤੇ ਬੈਕਿੰਗ ਲੈਣ-ਦੇਣ ਦੀ ਸਹੂਲਤ ਦਾ ਲਾਭ ਲੈਣ ਵਿਚ ਵੀ ਅਸਮਰਥ ਹੋਣਗੇ। ਸੂਤਰਾਂ ਮੁਤਾਬਕ ਮੁਸ਼ੱਰਫ ਨੂੰ ਪਾਕਿਸਤਾਨ ਅਤੇ ਵਿਦੇਸ਼ਾਂ ਵਿਚ ਆਪਣੀ ਸੰਪੱਤੀਆਂ ਦੀ ਖਰੀਦੋ ਫਰੋਖਤ ਤੋਂ ਵੀ ਰੋਕ ਦਿੱਤਾ ਜਾਵੇਗਾ। ਤੁਹਾਡੀ ਜਾਣਕਾਰੀ ਲਈ ਦੱਸ ਦਈਏ ਕਿ ਵਿਸ਼ੇਸ਼ ਅਦਾਲਤ ਨੇ ਸਾਲ 2007 ਵਿਚ ਦੇਸ਼ ਵਿਚ ਐਮਰਜੈਂਸੀ ਸ਼ਾਸਨ ਲਾਗ ੂਕਰਨ ਦੇ ਦੋਸ਼ ਵਿਚ ਉਨ੍ਹਾਂ  'ਤੇ ਉੱਚ ਰਾਜਧ੍ਰੋਹ ਮਾਮਲੇ ਦੀ ਸੁਣਵਾਈ ਕੀਤੀ ਸੀ। ਜਿਸ ਮਗਰੋਂ ਸਰਕਾਰ ਨੂੰ ਸਾਬਕਾ ਰਾਸ਼ਟਰਪਤੀ ਨੂੰ ਗ੍ਰਿਫਤਾਰ ਕਰਨ ਅਤੇ ਆਪਣੀਆਂ ਸਾਰੀਆਂ ਸੰਪੱਤੀਆਂ ਨੂੰ ਜ਼ਬਤ ਕਰਨ ਦਾ ਆਦੇਸ਼ ਦਿੱਤਾ ਗਿਆ ਸੀ। 74 ਸਾਲਾ ਮੁਸ਼ੱਰਫ ਨੂੰ ਇਸ ਮਾਮਲੇ ਵਿਚ ਮਾਰਚ 2014 ਵਿਚ ਦੋਸ਼ੀ ਪਾਇਆ ਗਿਆ ਸੀ।
 
< Prev   Next >

Advertisements


Advertisement
Advertisement