:: ਭਾਜਪਾ 'ਚ ਸ਼ਾਮਲ ਹੋਏ ਦੀਪਾ ਮਲਿਕ ਤੇ ਇਨੈਲੋ ਦੇ ਵਿਧਾਇਕ ਕੇਹਰ ਸਿੰਘ   :: ਲੋਕ ਸਭਾ ਚੋਣਾਂ ਤੋਂ ਪਹਿਲਾਂ ਰਾਹੁਲ ਦਾ ਵੱਡਾ ਐਲਾਨ- ਸੱਤਾ 'ਚ ਆਏ ਤਾਂ ਬੈਕ ਖਾਤਿਆਂ 'ਚ ਪਾਵਾਂਗੇ 72 ਹਜ਼ਾਰ ਰੁਪਏ   :: ਜੈੱਟ ਏਅਰਵੇਜ਼ ਸੰਕਟ : ਨਰੇਸ਼ ਗੋਇਲ ਨੇ ਬੋਰਡ ਤੋਂ ਦਿੱਤਾ ਅਸਤੀਫ਼ਾ   :: ਫ਼ਾਰੂਕ ਅਬਦੁੱਲਾ ਨੇ ਸ੍ਰੀਨਗਰ ਲੋਕ ਸਭਾ ਹਲਕੇ ਤੋਂ ਭਰਿਆ ਨਾਮਜ਼ਦਗੀ ਪੱਤਰ   :: '84 ਸਿੱਖ ਕਤਲੇਆਮ ਮਾਮਲਾ : ਸੁਪਰੀਮ ਕੋਰਟ 'ਚ ਟਲੀ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ   :: ਭਾਰਤੀ ਹਵਾਈ ਫੌਜ ਦੇ ਬੇੜੇ 'ਚ ਸ਼ਾਮਲ ਹੋਇਆ ਚਿਨੂਕ ਹੈਲੀਕਾਪਟਰ, ਰਾਤ ਨੂੰ ਵੀ ਉਡਾਣ ਭਰਨ ਦੇ ਸਮਰੱਥ   :: ਦਿੱਲੀ 'ਚ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਜਾਰੀ   :: 'ਆਪ' ਨਾਲ ਗੱਠਜੋੜ ਬਾਰੇ ਫ਼ੈਸਲੇ ਨੂੰ ਲੈ ਕੇ ਰਾਹੁਲ ਗਾਂਧੀ ਨੇ ਬੁਲਾਈ ਬੈਠਕ   :: ਕੀ ਹੁਣ ਭਾਜਪਾ 'ਚ ਸ਼ਾਮਲ ਹੋਵੇਗੀ ਸਪਨਾ ਚੌਧਰੀ? ਮਨੋਜ ਤਿਵਾੜੀ ਨਾਲ ਸਾਹਮਣੇ ਆਈ ਤਸਵੀਰ   :: ਪਾਕਿਸਤਾਨ 'ਚ ਦੋ ਹਿੰਦੂ ਲੜਕੀਆਂ ਨੂੰ ਅਗਵਾ ਕਰਨ ਦੇ ਮਾਮਲੇ 'ਚ ਸੁਸ਼ਮਾ ਸਵਰਾਜ ਨੇ ਮੰਗੀ ਰਿਪੋਰਟ   :: ਸ਼ੋਪੀਆਂ 'ਚ ਮਸਜਿਦ 'ਚ ਧਮਾਕੇ ਕਾਰਨ ਦੋ ਲੋਕ ਜ਼ਖ਼ਮੀ   :: ਕੱਲ੍ਹ ਹੋਵੇਗੀ ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ   :: ਮੈਂ ਕਾਂਗਰਸ ਵਿਚ ਸ਼ਾਮਲ ਨਹੀਂ ਹੋਈ - ਸਪਨਾ ਚੌਧਰੀ   :: ਲੋਕ ਸਭਾ ਚੋਣਾਂ 2019: ਆਜ਼ਮਗੜ੍ਹ ਤੋਂ ਚੋਣ ਲੜਨਗੇ ਅਖਿਲੇਸ਼ ਯਾਦਵ   :: ਭੋਪਾਲ ਤੋਂ ਦਿਗਵਿਜੇ ਸਿੰਘ ਹੋਣਗੇ ਕਾਂਗਰਸ ਦੇ ਉਮੀਦਵਾਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜੰਗਬੰਦੀ ਦੇ ਸਮਝੌਤੇ ਨਾਲ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਮਿਲੀ ਰਾਹਤ : ਮਹਿਬੂਬਾ ਮੁਫਤੀ PRINT ਈ ਮੇਲ
meh.jpgਸ਼੍ਰੀਨਗਰ -31ਮਈ-(ਮੀਡੀ,ਦੇਸਪੰਜਾਬ)-ਜੰਮੂ-ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ 2003 ਦੇ ਜੰਗਬੰਦੀ ਸਮਝੌਤੇ ਸੰਬੰਧੀ ਭਾਰਤ ਤੇ ਪਾਕਿਸਤਾਨ ਵਿਚ ਬਣੀ ਸਹਿਮਤੀ ਦਾ ਸਵਾਗਤ ਕੀਤਾ ਹੈ। ਉਨ੍ਹਾਂ ਕਿਹਾ ਕਿ ਇਸ ਸਮਝੌਤੇ ਨਾਲ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਸਰਹੱਦੀ ਇਲਾਕਿਆਂ
ਵਿਚ ਸ਼ਾਂਤੀ ਦੀ ਵਿਵਸਥਾ ਕਰਨਾ ਜ਼ਰੂਰੀ ਕਦਮ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਸਮਝੌਤੇ 'ਤੇ ਕਾਇਮ ਰਹਿਣ ਦੀ ਉਮੀਦ ਵੀ ਪ੍ਰਗਟਾਈ।ਮੁੱਖ ਮੰਤਰੀ ਮਹਿਬੂਬਾ ਨੇ ਟਵੀਟ ਕੀਤਾ, ''ਦੋਵਾਂ ਡੀ.ਜੀ.ਐੱਮ.ਓ. ਦੇ ਸਰਹੱਦ 'ਤੇ ਜੰਗਬੰਦੀ ਦੀ ਉਲੰਘਣਾ ਦੀ ਪਾਬੰਦੀ ਨੂੰ ਦੁਹਰਾਉਣ ਦਾ ਦਿਲੋਂ ਸਵਾਗਤ। ਇਹ ਕਦਮ ਸੂਬੇ 'ਚ ਲੋਕਾਂ ਲਈ ਵੱਡੀ ਰਾਹਤ ਲਿਆਵੇਗਾ।'' ਉਨ੍ਹਾਂ ਲਿਖਿਆ, ''ਵਿਆਪਕ ਸਮਝ ਲਈ ਸਾਡੀਆਂ ਸਰਹੱਦਾਂ 'ਤੇ ਸ਼ਾਂਤੀ ਪਹਿਲਾਂ ਤੇ ਮਹੱਤਵਪੂਰਨ ਕਦਮ ਹੈ ਤੇ ਮੈਂ ਅਸਲ 'ਚ ਉਮੀਦ ਕਰਦੀ ਹਾਂ ਕਿ ਇਹ ਕਾਇਮ ਰਹੇਗੀ।''
 
< Prev   Next >

Advertisements

Advertisement
Advertisement

Advertisement