:: ਲੋਕ ਸਭਾ ਚੋਣਾਂ ਦੇ ਲਈ ਸ਼ਿਵ ਸੈਨਾ ਵੱਲੋਂ 21 ਉਮੀਦਵਾਰਾਂ ਦੀ ਸੂਚੀ ਜਾਰੀ   :: ਪਾਕਿਸਤਾਨ ਕੌਮੀ ਦਿਵਸ 'ਚ ਸ਼ਾਮਲ ਨਹੀਂ ਹੋਵੇਗਾ ਭਾਰਤ   :: ਬਿਹਾਰ : ਆਰ.ਜੇ.ਡੀ. 20, ਕਾਂਗਰਸ 9, ਆਰ.ਐਲ.ਐਸ.ਪੀ. 5 ਸੀਟਾਂ 'ਤੇ ਲੜੇਗੀ ਲੋਕ ਸਭਾ ਚੋਣ   :: ਬੋਰਵੈੱਲ 'ਚ ਡਿੱਗੇ ਬੱਚੇ ਨੂੰ ਬਚਾਇਆ ਗਿਆ ਸੁਰੱਖਿਅਤ   :: ਕੇਂਦਰ ਸਰਕਾਰ ਵੱਲੋਂ ਜੇ.ਕੇ.ਐੱਲ.ਐੱਫ 'ਤੇ ਪਾਬੰਦੀ   :: ਪਾਕਿ ਹਾਈ ਕਮਿਸ਼ਨ ਦੇ ਬਾਹਰ ਇੱਕ ਵਿਅਕਤੀ ਨੂੰ ਲਿਆ ਗਿਆ ਹਿਰਾਸਤ 'ਚ   :: ਸ਼ੋਪੀਆ ਮੁੱਠਭੇੜ 'ਚ ਇੱਕ ਹੋਰ ਅੱਤਵਾਦੀ ਢੇਰ   :: ਭਾਜਪਾ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ   :: ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ   :: ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ   :: ਭਾਜਪਾ ਵੱਲੋਂ ਅਰੁਣਾਚਲ ਤੇ ਸਿੱਕਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ   :: ਪੁਲਵਾਮਾ ਹਮਲਾ ਇੱਕ ਸਾਜ਼ਿਸ਼ - ਰਾਮ ਗੋਪਾਲ ਯਾਦਵ   :: ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ   :: ਗੋਆ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ 'ਚ ਸਾਬਤ ਕੀਤਾ ਬਹੁਮਤ   :: ਮਾਇਆਵਤੀ ਦਾ ਐਲਾਨ- ਮੈਂ ਨਹੀਂ ਲੜਾਂਗੀ ਲੋਕ ਸਭਾ ਚੋਣਾਂ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਾਂਗਰਸ 'ਚ ਜਿੱਤ ਦਾ ਜਸ਼ਨ, ਢੋਲ ਦੀ ਥਾਪ 'ਤੇ ਥਿਰਕੇ ਮੰਤਰੀ PRINT ਈ ਮੇਲ
congres.jpgਚੰਡੀਗੜ੍ਹ/ਸ਼ਾਹਕੋਟ-31ਮਈ-(ਮੀਡੀ,ਦੇਸਪੰਜਾਬ)- ਸ਼ਾਹਕੋਟ ਜ਼ਿਮਨੀ ਚੋਣ 'ਚ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਦੀ ਜਿੱਤ ਦੀ ਖੁਸ਼ੀ 'ਚ ਪੰਜਾਬ ਪ੍ਰਦੇਸ਼ ਕਾਂਗਰਸ ਭਵਨ 'ਚ ਜਸ਼ਨ ਮਨਾਇਆ ਗਿਆ। ਜਿੱਤ ਦੇ ਜਸ਼ਨ ਦੌਰਾਨ ਢੋਲ ਦੀ ਥਾਪ 'ਤੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ, ਸੁਖ ਸਰਕਾਰੀਆ
ਅਤੇ ਕਈ ਹੋਰ ਨੇਤਾ ਪੰਜਾਬ ਪ੍ਰਦੇਸ਼ ਕਾਂਗਰਸ ਭਵਨ 'ਚ ਭੱਗੜੇ ਪਾਉਂਦੇ ਨਜ਼ਰ ਆਏ। ਲੱਡੂਆਂ ਦੇ ਨਾਲ ਇਕ ਦੂਜੇ ਦਾ ਮੂੰਹ ਮਿੱਠਾ ਕਰਵਾਉਂਦੇ ਦਿਖੇ। ਇਸ ਦੇ ਨਾਲ ਹੀ ਉਨ੍ਹਾਂ ਨੇ ਪਟਾਕੇ ਚਲਾ ਕੇ ਆਪਣੀ ਖੁਸ਼ੀ ਜ਼ਹਾਰ ਕੀਤੀ। ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਕਿਹਾ ਕਿ ਜਿੱਤ ਤਾਂ ਹੋਣੀ ਹੀ ਸੀ ਕਿਉਂਕਿ ਜਿੱਤ ਹਮੇਸ਼ਾ ਸੱਚ ਦੀ ਹੁੰਦੀ ਹੈ। ਦੋਸ਼ ਲਗਾਉਣ ਨਾਲ ਕੁਝ  ਨਹੀਂ ਹੁੰਦਾ। ਆਮ ਆਦਮੀ ਪਾਰਟੀ ਆਪਣੇ ਅੰਜਾਮ ਤੱਕ ਪਹੁੰਚ ਗਈ ਹੈ। ਉਥੇ ਹੀ ਕੈਬਨਿਟ ਮੰਤਰੀ ਸੁਖ ਸਰਕਾਰੀਆ ਨੇ ਜਿੱਤ 'ਤੇ ਖੁਸ਼ੀ ਜ਼ਾਹਰ ਕਰਦੇ ਹੋਏ ਇਸ ਨੂੰ ਜਿੱਤ ਨੂੰ ਨੀਤੀਆਂ ਦੀ ਜਿੱਤ ਦੱਸਿਆ ਅਤੇ ਕਿਹਾ ਕਿ ਜਿੱਤ ਦਾ ਪਹਿਲਾ ਹੀ ਨਿਸ਼ਚਿਤ ਸੀ। ਵਿਰੋਧੀ ਜਾਣਬੁੱਝ ਕੇ ਗਲਤ ਪ੍ਰਚਾਰ ਕਰ ਰਹੇ ਸਨ। 'ਆਪ' ਦਾ ਵਜੂਦ ਖਤਮ ਹੋ ਚੁੱਕਾ ਹੈ। ਉਸ ਦੇ ਬਾਰੇ ਕੁਝ ਬੋਲਣ ਦੀ ਲੋੜ ਹੀ ਨਹੀਂ। ਜ਼ਿਕਰਯੋਗ ਹੈ ਕਿ ਹਰਦੇਵ ਸਿੰਘ ਲਾਡੀ ਨੇ 38 ਹਜ਼ਾਰ 801 ਵੋਟਾਂ ਦੇ ਨਾਲ ਫਰਕ ਨਾਲ ਵਿਰੋਧੀਆਂ ਨੂੰ ਪਛਾੜ ਆਪਣੀ ਜਿੱਤ ਦਰਜ ਕੀਤੀ।
 
< Prev   Next >

Advertisements

Advertisement
Advertisement

Advertisement