:: ਅੱਤਵਾਦੀਆਂ, ਵੱਖਵਾਦੀਆਂ ਦੀ ਬੋਲੀ ਬੋਲ ਰਹੇ ਹਨ ਕਾਂਗਰਸੀ ਆਗੂ : ਪ੍ਰਸਾਦ   :: ਲੋਕ ਸਭਾ 'ਚ ਪਾਰਟੀ ਨੇਤਾ ਦੇ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣਗੇ ਰਾਹੁਲ ਗਾਂਧੀ   :: ਅੱਜ ਪਹਿਲੀ ਵਾਰ ਜੰਮੂ ਕਸ਼ਮੀਰ ਜਾਣਗੇ ਅਮਿਤ ਸ਼ਾਹ   :: ਈਸ਼ਾ ਅੰਬਾਨੀ ਨੇ ਸਟੈਨਫੋਰਡ ਬਿਜ਼ਨਸ ਸਕੂਲ ਤੋਂ ਕੀਤੀ ਪੜ੍ਹਾਈ, ਫੀਸ ਜਾਣ ਕੇ ਰਹਿ ਜਾਓਗੇ ਹੈਰਾਨ   :: ਜੰਮੂ ਕਸ਼ਮੀਰ ਦੀ ਮੁੱਖ ਮੰਤਰੀ ਮਹਿਬੂਬਾ ਮੁਫਤੀ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ   :: ਭਾਰਤ ਤੋਂ ਜ਼ਿਆਦਾ ਪ੍ਰਮਾਣੂ ਹਥਿਆਰ ਹਨ ਚੀਨ ਤੇ ਪਾਕਿਸਤਾਨ 'ਚ, ਫਿਰ ਵੀ ਇੰਡੀਆ ਦਾ ਦਬਦਬਾ ਕਾਇਮ   :: ਕਸ਼ਮੀਰ ਨੂੰ ਤਬਾਹ ਕਰਨ ਤੋਂ ਬਾਅਦ ਪਿੱਛੇ ਹਟੀ ਭਾਜਪਾ : ਕੇਜਰੀਵਾਲ   :: ਭਾਜਪਾ ਦਾ 'ਸੰਪਰਕ ਫਾਰ ਸਮਰਥਨ' ਸਿਰਫ ਫੋਟੋਆਂ ਖਿਚਵਾਉਣ ਦਾ ਮੌਕਾ : ਮਾਇਆਵਤੀ   :: ਜੰਮੂ-ਕਸ਼ਮੀਰ 'ਚ ਗਵਰਨਰ ਸ਼ਾਸਨ ਲਾਗੂ, ਰਾਸ਼ਟਰਪਤੀ ਨੇ ਦਿੱਤੀ ਮਨਜ਼ੂਰੀ   :: ਅਖਿਲੇਸ਼ ਯਾਦਵ ਬੋਲੇ, ਗਠਜੋੜ ਦੀ ਰਾਜਨੀਤੀ 'ਚ ਕਿਸੇ ਨੂੰ ਨਾਰਾਜ਼ ਨਹੀਂ ਕਰ ਸਕਦੇ   :: ਹਿੰਦੂਆਂ ਨੂੰ ਪਿਆਰ ਕਰਨ ਦਾ ਭਾਵ ਮੁਸਲਮਾਨਾਂ ਨਾਲ ਨਫਰਤ ਨਹੀਂ : ਮਮਤਾ   :: 24 ਕਰੋੜ ਦੀ ਮੁੰਦਰੀ 'ਚ ਜੜੇ ਹਨ 6690 ਹੀਰੇ, ਗਿੰਨੀਜ਼ ਬੁੱਕ ਆਫ ਰਿਕਾਰਡਜ਼ 'ਚ ਸ਼ਾਮਲ   :: ਅਟਾਰੀ-ਵਾਹਗਾ ਸਰਹੱਦ 'ਤੇ 'ਨਹੀਂ ਮਨਾਈ ਈਦ'   :: ਸਾਬਕਾ ਪ੍ਰਧਾਨਮੰਤਰੀ ਵਾਜਪਈ ਨੂੰ ਦੇਖਣ ਏਮਜ਼ ਪੁੱਜੇ ਮੋਹਨ ਭਾਗਵਤ ਅਤੇ ਸਾਬਕਾ ਪੀ.ਐਮ ਦੇਵਗੌੜਾ   :: ਹਰਿਆਣਾ ਸਰਕਾਰ ਦਾ ਵਿਵਾਦਤ ਫੈਸਲਾ, ਜੇਤੂ ਖਿਡਾਰੀਆਂ ਨੂੰ ਨਹੀਂ ਮਿਲੇਗਾ ਨਕਦ ਇਨਾਮ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸ਼ਾਹਕੋਟ ਜ਼ਿਮਨੀ ਚੋਣ: ਕਾਊਂਟਿੰਗ ਸੈਂਟਰ ਤੋਂ ਘਰ ਪਰਤੇ ਨਾਇਬ ਸਿੰਘ ਕੋਹਾੜ, ਕਾਂਗਰਸ 'ਤੇ ਲਾਏ ਦੋਸ਼ PRINT ਈ ਮੇਲ
naeb.jpgਜਲੰਧਰ/ਸ਼ਾਹਕੋਟ -31ਮਈ-(ਮੀਡੀ,ਦੇਸਪੰਜਾਬ)- 28 ਮਈ ਨੂੰ ਹੋਈ ਸ਼ਾਹਕੋਟ ਜ਼ਿਮਨੀ ਚੋਣ ਦੇ ਨਤੀਜਿਆਂ ਦਾ ਐਲਾਨ ਅੱਜ ਕਰ ਦਿੱਤਾ ਗਿਆ, ਜਿਸ 'ਚ ਕਾਂਗਰਸ ਨੇ ਬਾਜ਼ੀ ਮਾਰਦੇ ਹੋਏ ਆਪਣੀ ਜਿੱਤ ਦੇ ਝੰਡੇ ਗੱਡੇ ਹਨ। ਕਾਂਗਰਸੀ ਉਮੀਦਵਾਰ ਲਾਡੀ ਸ਼ੇਰੋਵਾਲੀਆ ਨੇ 38 ਹਜ਼ਾਰ 801 ਵੋਟਾਂ ਦੇ ਫਰਕ ਨਾਲ ਜਿੱਤ ਹਾਸਲ ਕੀਤੀ ਹੈ।
ਦਰਅਸਲ ਦੇ ਨਤੀਜੇ ਆਉਣ ਤੋਂ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਨੇ ਹਾਰ ਮੰਨ ਲਈ ਸੀ। ਵੋਟਾਂ ਦੀ ਗਿਣਤੀ ਦੌਰਾਨ 1ਵੇਂ ਰਾਊਂਡ ਤੋਂ ਬਾਅਦ ਅਕਾਲੀ ਦਲ ਦੇ ਉਮੀਦਵਾਰ ਨਾਇਬ ਸਿੰਘ ਕੋਹਾੜ ਕਾਊਂਟਿੰਗ ਸੈਂਟਰ ਤੋਂ ਘਰ ਪਰਤ ਗਏ ਹਨ। ਕੋਹਾੜ ਵੱਲੋਂ ਕਾਂਗਰਸ 'ਤੇ ਤਿੱਖਾ ਵਾਰ ਕਰਦੇ ਹੋਏ ਈ. ਵੀ. ਐੱਮ ਮਸ਼ੀਨਾਂ 'ਚ ਗੜਬੜੀ ਕਰਨ ਦੇ ਦੋਸ਼ ਲਗਾਏ ਗਏ ਹਨ। ਉਨ੍ਹਾਂ ਨੇ ਕਿਹਾ ਕਿ ਕਾਂਗਰਸ ਵੱਲੋਂ ਈ. ਵੀ. ਐੱਮ. ਮਸ਼ੀਨਾਂ 'ਚ ਗੜਬੜੀ ਕੀਤੀ ਗਈ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਰਤਨ ਸਿੰਘ ਕਾਕੜ ਕਲਾਂ ਵੀ ਵੋਟਾਂ ਦੀ ਗਿਣਤੀ ਪੂਰੀ ਹੋਣ ਤੋਂ ਪਹਿਲਾਂ ਹੀ ਚੋਣ ਅਖਾੜੇ 'ਚੋਂ ਖਿਸਕ ਗਏ ਸਨ।
 
< Prev   Next >

Advertisements


Advertisement
Advertisement
Advertisement
Advertisement