:: ਅਟਲ ਬਿਹਾਰੀ ਨੂੰ PM ਮੋਦੀ ਸਣੇ ਕਈ ਵੱਡੇ ਆਗੂਆਂ ਨੇ ਦਿੱਤੀ ਸ਼ਰਧਾਂਜਲੀ   :: ਵਾਜਪਈ ਦਾ ਹਾਲ ਜਾਣਨ ਲਈ AIIMS ਪਹੁੰਚੇ ਕੇਜਰੀਵਾਲ, ਨਹੀਂ ਮਨਾਉਂਣਗੇ ਜਨਮਦਿਨ   :: ਰਾਹੁਲ ਗਾਂਧੀ ਵੱਲੋਂ ਉੜੀਸਾ ਕਾਂਗਰਸ 'ਚ ਵੱਡੀ ਤਬਦੀਲੀ   :: ਅਟਲ ਬਿਹਾਰੀ ਦੇ ਦਿਹਾਂਤ 'ਤੇ ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਕੱਲ ਦੀ ਛੁੱਟੀ ਦਾ ਐਲਾਨ   :: ਸੁਤੰਤਰਤਾ ਦਿਵਸ : ਰਾਸ਼ਟਰਪਤੀ ਕੋਵਿੰਦ ਦਾ ਰਾਸ਼ਟਰ ਦੇ ਨਾਮ ਸੰਦੇਸ਼   :: ਸੁਤੰਤਰਤਾ ਦਿਵਸ : ਦਿੱਲੀ ਸਮੇਤ ਪੰਜਾਬ ਤੇ ਹਰਿਆਣਾ 'ਚ ਵੀ ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ   :: ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵਿਸ਼ਵ ਭਰ 'ਚ ਮਨਾਇਆ ਜਾਵੇਗਾ-ਸੁਸ਼ਮਾ   :: ਰਾਜਸਥਾਨ ਦੀ ਰੈਲੀ 'ਚ ਬੋਲੇ ਰਾਹੁਲ —'ਪੈਰਾਸ਼ੂਟ ਨੇਤਾ ਨੂੰ ਨਹੀਂ ਮਿਲੇਗਾ ਟਿਕਟ'   :: 15 ਅਗਸਤ ਨੂੰ ਪੀ.ਐੱਮ. ਮੋਦੀ ਜਨਧਨ ਖਾਤਾਧਾਰਕਾਂ ਨੂੰ ਦੇ ਸਕਦੇ ਹਨ ਇਹ ਤੋਹਫਾ   :: ਲੰਡਨ 'ਚ ਹੋਣ ਵਾਲੇ ਖ਼ਾਲਿਸਤਾਨੀ ਪੱਖੀ ਸਮਾਗਮ 'ਤੇ ਭਾਰਤੀ ਖ਼ੁਫ਼ੀਆ ਏਜੰਸੀਆਂ ਦੀ ਨੇੜੇ ਤੋਂ ਨਜ਼ਰ   :: ਕਾਂਗਰਸ ਇੰਚਾਰਜ ਰਜਨੀ ਪਾਟਿਲ ਨੇ ਮੋਦੀ 'ਤੇ ਵਿੰਨ੍ਹਿਆ ਨਿਸ਼ਾਨਾ   :: ਮਹਾਤਮਾ ਗਾਂਧੀ ਚਾਹੁੰਦੇ ਸਨ ਜਿਨਾਹ ਪ੍ਰਧਾਨ ਮੰਤਰੀ ਬਣੇ ਪਰ ਨਹਿਰੂ ਨੇ ਪ੍ਰਵਾਨ ਨਾ ਕੀਤਾ : ਦਲਾਈਲਾਮਾ   :: ਭਾਰਤ ਤੇ ਕੈਨੇਡਾ ਵਿਚਾਲੇ ਹੋਇਆ ਇਹ ਖਾਸ ਸਮਝੌਤਾ, ਅਕਾਊਂਟੈਂਟਸ ਨੂੰ ਹੋਵੇਗਾ ਫਾਇਦਾ   :: ਖਹਿਰਾ ਦੀ ਬਗਾਵਤ 'ਤੇ ਪਹਿਲੀ ਵਾਰ ਬੋਲੇ ਕੇਜਰੀਵਾਲ,'ਪਰਿਵਾਰ ਦਾ ਅੰਦਰੂਨੀ ਮਾਮਲਾ ਸੁਲਝਾ ਲਵਾਂਗੇ'   :: ਦਿੱਲੀ ਦੇ ਏਅਰਪੋਰਟ 'ਤੇ ਡਾਲਰਾਂ ਦੀ ਤਸਕਰੀ, 7 ਵਿਦੇਸ਼ੀ ਨਾਗਰਿਕ ਗ੍ਰਿਫਤਾਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਰਾਰੀ ਹਾਰ ਮਿਲਣ ਤੋਂ ਬਾਅਦ ਜਾਣੋ ਕੀ ਬੋਲੇ 'ਆਪ' ਆਗੂ ਖਹਿਰਾ? PRINT ਈ ਮੇਲ
khaira.jpgਸ਼ਾਹਕੋਟ/ਚੰਡੀਗੜ੍ਹ -31ਮਈ-(ਮੀਡੀ,ਦੇਸਪੰਜਾਬ)- ਸ਼ਾਹਕੋਟ 'ਚ ਮਿਲੀ ਆਮ ਆਦਮੀ ਪਾਰਟੀ ਨੂੰ ਕਰਾਰੀ ਹਾਰ ਤੋਂ ਬਾਅਦ 'ਆਪ' ਆਗੂ ਸੁਖਪਾਲ ਖਹਿਰਾ ਦੇ ਬਾਗੀ ਸੁਰ ਸ਼ੁਰੂ ਹੋ ਗਏ ਹਨ। ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਪੰਜਾਬ ਆਮ ਆਦਮੀ ਪਾਰਟੀ ਨੂੰ ਸੰਚਾਲਿਤ ਕਰਨ ਦਾ ਦੋਸ਼ ਲਗਾਇਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ
ਕਿ ਉਨ੍ਹਾਂ ਨੇ ਪਾਰਟੀ ਹਾਈਕਮਾਨ ਨੂੰ ਇਹ ਚੋਣ ਨਾ ਲੜਨ ਦੀ ਸਲਾਹ ਦਿੱਤੀ ਸੀ ਪਰ ਮਾਰਟੀ ਨੇ ਸਲਾਹ ਨਹੀਂ ਮੰਨੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੇ ਭਗਵੰਤ ਮਾਨ ਨੂੰ ਚੋਣ ਨਾ ਲੜਨ ਦੀ ਸਲਾਹ ਦਿੱਤੀ ਸੀ ਪਰ ਉਨ੍ਹਾਂ ਨੇ ਮੰਨੀ ਨਹੀਂ। ਖਹਿਰਾ ਨੇ ਦੋਸ਼ ਲਗਾਇਆ ਕਿ ਪਾਰਟੀ ਨੇ ਕੋਈ ਵੀ ਮੀਟਿੰਗ ਸ਼ਾਹਕੋਟ 'ਚ ਨਹੀਂ ਰੱਖੀ ਅਤੇ ਸਿਰਫ ਆਖਰੀ ਦੋ ਦਿਨ ਹੀ ਪ੍ਰਚਾਰ ਕੀਤਾ। ਚੋਣ ਦੌਰਾਨ 'ਆਪ' ਵੱਲੋਂ ਜ਼ਮੀਨੀ ਪੱਧਰ 'ਤੇ ਕੋਈ ਵੀ ਕੰਮ ਨਹੀਂ ਕੀਤਾ ਗਿਆ। ਅਰਵਿੰਦ ਕੇਜਰੀਵਾਲ ਵੱਲੋਂ ਮਜੀਠੀਆ ਤੋਂ ਮੁਆਫੀ ਮੰਗਣ ਦਾ ਮਾਮਲਾ ਵੀ ਇਸ ਹਾਰ ਦਾ ਕਾਰਨ ਬਣਿਆ ਹੈ। ਉਨ੍ਹਾਂ ਨੇ ਆਪਣੀ ਹਾਰ ਨੂੰ ਸਵੀਕਾਰ ਕਰਦੇ ਹੋਏ ਕਿਹਾ ਕਿ ਉਹ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਪਾਰਟੀ ਦੀ ਜਿੱਤ ਲਈ ਮੀਟਿੰਗ ਕਰਕੇ ਹਾਰ ਦੇ ਕਾਰਨਾਂ 'ਤੇ ਵਿਚਾਰ ਕਰਨਗੇ।
 
< Prev   Next >

Advertisements

Advertisement

Advertisement