:: ਲੋਕ ਸਭਾ ਚੋਣਾਂ ਦੇ ਲਈ ਸ਼ਿਵ ਸੈਨਾ ਵੱਲੋਂ 21 ਉਮੀਦਵਾਰਾਂ ਦੀ ਸੂਚੀ ਜਾਰੀ   :: ਪਾਕਿਸਤਾਨ ਕੌਮੀ ਦਿਵਸ 'ਚ ਸ਼ਾਮਲ ਨਹੀਂ ਹੋਵੇਗਾ ਭਾਰਤ   :: ਬਿਹਾਰ : ਆਰ.ਜੇ.ਡੀ. 20, ਕਾਂਗਰਸ 9, ਆਰ.ਐਲ.ਐਸ.ਪੀ. 5 ਸੀਟਾਂ 'ਤੇ ਲੜੇਗੀ ਲੋਕ ਸਭਾ ਚੋਣ   :: ਬੋਰਵੈੱਲ 'ਚ ਡਿੱਗੇ ਬੱਚੇ ਨੂੰ ਬਚਾਇਆ ਗਿਆ ਸੁਰੱਖਿਅਤ   :: ਕੇਂਦਰ ਸਰਕਾਰ ਵੱਲੋਂ ਜੇ.ਕੇ.ਐੱਲ.ਐੱਫ 'ਤੇ ਪਾਬੰਦੀ   :: ਪਾਕਿ ਹਾਈ ਕਮਿਸ਼ਨ ਦੇ ਬਾਹਰ ਇੱਕ ਵਿਅਕਤੀ ਨੂੰ ਲਿਆ ਗਿਆ ਹਿਰਾਸਤ 'ਚ   :: ਸ਼ੋਪੀਆ ਮੁੱਠਭੇੜ 'ਚ ਇੱਕ ਹੋਰ ਅੱਤਵਾਦੀ ਢੇਰ   :: ਭਾਜਪਾ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ   :: ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ   :: ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ   :: ਭਾਜਪਾ ਵੱਲੋਂ ਅਰੁਣਾਚਲ ਤੇ ਸਿੱਕਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ   :: ਪੁਲਵਾਮਾ ਹਮਲਾ ਇੱਕ ਸਾਜ਼ਿਸ਼ - ਰਾਮ ਗੋਪਾਲ ਯਾਦਵ   :: ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ   :: ਗੋਆ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ 'ਚ ਸਾਬਤ ਕੀਤਾ ਬਹੁਮਤ   :: ਮਾਇਆਵਤੀ ਦਾ ਐਲਾਨ- ਮੈਂ ਨਹੀਂ ਲੜਾਂਗੀ ਲੋਕ ਸਭਾ ਚੋਣਾਂ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪਾਕਿ ਸਰਕਾਰ ਘੱਟ ਗਿਣਤੀ ਸਿੱਖਾਂ ਦੀ ਸੁਰੱਖਿਆ ਯਕੀਨੀ ਬਣਾਏ : ਗਿ. ਗੁਰਬਚਨ ਸਿੰਘ PRINT ਈ ਮੇਲ
jthedar.jpgਅੰਮ੍ਰਿਤਸਰ -31ਮਈ-(ਮੀਡੀ,ਦੇਸਪੰਜਾਬ): ਦਫ਼ਤਰ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਬੋਲਦਿਆਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਦਿੱਲੀ ਗੁ. ਪ੍ਰ. ਕ. ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵਲੋਂ ਤੁਰੰਤ ਕਾਰਵਾਈ ਕਰਦਿਆਂ
ਕਰਨਾਟਕ ਦੇ ਜ਼ਿਲਾ ਗੁਲਬਰਗਾ ਵਿਖੇ ਸ੍ਰੀ ਸੀਮੈਂਟ ਨਾਂ ਦੀ ਕੰਪਨੀ 'ਚ ਕੰਮ ਕਰਦੇ ਅਵਤਾਰ ਸਿੰਘ ਜੋ ਅੰਮ੍ਰਿਤਧਾਰੀ ਸਿੰਘ ਸੀ, ਨਾਲ ਕੁਝ ਸ਼ਰਾਰਤੀ ਅਨਸਰਾਂ ਵਲੋਂ ਕੁੱਟਮਾਰ ਅਤੇ ਕੇਸਾਂ, ਕੱਕਾਰਾਂ ਦੀ ਬੇਅਦਬੀ ਕੀਤੀ ਗਈ। ਇਸ ਸਬੰਧੀ ਧਾਰਾ 307 ਤਹਿਤ ਦੋਸ਼ੀਆਂ ਨੂੰ 15 ਘੰਟਿਆਂ 'ਚ ਗ੍ਰਿਫਤਾਰ ਕਰਵਾਇਆ, ਜਿਸ ਨਾਲ ਦੋਸ਼ੀਆਂ ਨੂੰ ਕਾਨੂੰਨ ਅਨੁਸਾਰ ਢੁੱਕਵੀਂ ਸਜ਼ਾ ਮਿਲ ਸਕੇ। ਇਸ ਹੋਈ ਕਾਰਵਾਈ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਇਨ੍ਹਾਂ ਨੂੰ ਸ਼ਾਬਾਸ਼ ਦਿੱਤੀ ਜਾਂਦੀ ਹੈ। ਸਿੰਘ ਸਾਹਿਬ ਨੇ ਕਿਹਾ ਕਿ ਦੂਜੇ ਲੀਡਰ ਵੀ ਇਨ੍ਹਾਂ ਵਾਂਗ ਜਦ ਵੀ ਲੋੜ ਪਵੇ ਤਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਹੋਏ ਆਦੇਸ਼ ਦੀ ਤੁਰੰਤ ਪਾਲਣਾ ਕਰਨ।
ਜਥੇਦਾਰ ਨੇ ਪਾਕਿਸਤਾਨ ਵਿਚ ਵਾਪਰੀ ਬਹੁਤ ਹੀ ਮੰਦਭਾਗੀ ਘਟਨਾ ਜਿਸ 'ਚ ਇਕ ਸਿੱਖ ਨੂੰ ਸ਼ਰੇਆਮ ਗੋਲੀਆਂ ਮਾਰ ਕੇ ਮਾਰ ਦਿੱਤਾ ਗਿਆ, ਦੀ ਨਿੰਦਾ ਕਰਦਿਆਂ ਕਿਹਾ ਕਿ ਇਸ ਘਟਨਾ ਨਾਲ ਪਾਕਿ ਸਰਕਾਰ ਦਾ ਵੀ ਸਿਰ ਨੀਵਾਂ ਹੋਇਆ ਹੈ। ਇਸ ਨਾਲ ਇਹ ਗੱਲ ਜ਼ਾਹਿਰ ਹੁੰਦੀ ਹੈ ਕਿ ਪਾਕਿਸਤਾਨ 'ਚ ਘੱਟ ਗਿਣਤੀ ਲੋਕ ਸੁਰੱਖਿਅਤ ਨਹੀਂ ਹਨ। ਘੱਟ ਗਿਣਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣਾ ਪਾਕਿਸਤਾਨ ਸਰਕਾਰ ਦਾ ਫਰਜ਼ ਹੈ।
 
< Prev   Next >

Advertisements

Advertisement
Advertisement

Advertisement