:: ਲੋਕ ਸਭਾ ਚੋਣਾਂ ਦੇ ਲਈ ਸ਼ਿਵ ਸੈਨਾ ਵੱਲੋਂ 21 ਉਮੀਦਵਾਰਾਂ ਦੀ ਸੂਚੀ ਜਾਰੀ   :: ਪਾਕਿਸਤਾਨ ਕੌਮੀ ਦਿਵਸ 'ਚ ਸ਼ਾਮਲ ਨਹੀਂ ਹੋਵੇਗਾ ਭਾਰਤ   :: ਬਿਹਾਰ : ਆਰ.ਜੇ.ਡੀ. 20, ਕਾਂਗਰਸ 9, ਆਰ.ਐਲ.ਐਸ.ਪੀ. 5 ਸੀਟਾਂ 'ਤੇ ਲੜੇਗੀ ਲੋਕ ਸਭਾ ਚੋਣ   :: ਬੋਰਵੈੱਲ 'ਚ ਡਿੱਗੇ ਬੱਚੇ ਨੂੰ ਬਚਾਇਆ ਗਿਆ ਸੁਰੱਖਿਅਤ   :: ਕੇਂਦਰ ਸਰਕਾਰ ਵੱਲੋਂ ਜੇ.ਕੇ.ਐੱਲ.ਐੱਫ 'ਤੇ ਪਾਬੰਦੀ   :: ਪਾਕਿ ਹਾਈ ਕਮਿਸ਼ਨ ਦੇ ਬਾਹਰ ਇੱਕ ਵਿਅਕਤੀ ਨੂੰ ਲਿਆ ਗਿਆ ਹਿਰਾਸਤ 'ਚ   :: ਸ਼ੋਪੀਆ ਮੁੱਠਭੇੜ 'ਚ ਇੱਕ ਹੋਰ ਅੱਤਵਾਦੀ ਢੇਰ   :: ਭਾਜਪਾ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ   :: ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ   :: ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ   :: ਭਾਜਪਾ ਵੱਲੋਂ ਅਰੁਣਾਚਲ ਤੇ ਸਿੱਕਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ   :: ਪੁਲਵਾਮਾ ਹਮਲਾ ਇੱਕ ਸਾਜ਼ਿਸ਼ - ਰਾਮ ਗੋਪਾਲ ਯਾਦਵ   :: ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ   :: ਗੋਆ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ 'ਚ ਸਾਬਤ ਕੀਤਾ ਬਹੁਮਤ   :: ਮਾਇਆਵਤੀ ਦਾ ਐਲਾਨ- ਮੈਂ ਨਹੀਂ ਲੜਾਂਗੀ ਲੋਕ ਸਭਾ ਚੋਣਾਂ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜੰਗਬੰਦੀ ਲਈ ਫਿਰ ਸਹਿਮਤ ਹੋਏ BSF ਤੇ ਪਾਕਿ ਰੇਂਜਰ PRINT ਈ ਮੇਲ
pak_id.jpgਸ਼੍ਰੀਨਗਰ -੦4ਜੂਨ-(ਮੀਡੀ,ਦੇਸਪੰਜਾਬ)- ਜੰਮੂ ਕਸ਼ਮੀਰ ਦੇ ਅੰਤਰਰਾਸ਼ਟਰੀ ਸਰਹੱਦ 'ਤੇ ਲਗਾਤਾਰ ਸੀਜਫਾਇਰ ਦੇ ਉਲੰਘਣ ਤੋਂ ਬਾਅਦ ਪਾਕਿਸਤਾਨ ਨੇ ਸ਼ਾਂਤੀ ਦੀ ਅਪੀਲ ਕੀਤੀ ਹੈ, ਜਿਸ ਦੇ ਅਧੀਨ ਸੋਮਵਾਰ ਨੂੰ ਭਾਰਤ -ਪਾਕਿਸਤਾਨ ਵਿਚਾਲੇ ਸੈਕਟਰ ਕਮਾਂਡਰ ਪੱਧਰ ਦੀ ਬੈਠਕ ਹੋਈ। ਸੂਤਰਾਂ ਮੁਤਾਬਕ ਬੀ. ਐਸ. ਐਫ. ਅਤੇ
ਪਾਕਿ ਰੇਂਜਰਸ ਜੰਗਬੰਦੀ 'ਤੇ ਸਹਿਮਤ ਹੋ ਗਏ ਹਨ। ਬੀ. ਐਸ. ਐਫ. ਨੇ ਕਿਹਾ ਕਿ ਜੇਕਰ ਪਾਕਿਸਤਾਨ ਨੇ ਸੀਜਫਾਇਰ ਤੋੜਿਆ ਤਾਂ ਜਵਾਬੀ ਕਾਰਵਾਈ ਕੀਤੀ ਜਾਵੇਗੀ। ਭਾਰਤ ਨੇ ਪਾਕਿ ਰੇਂਜਰ ਦੀ ਅਪੀਲ 'ਤੇ ਇਸ ਬੈਠਕ ਲਈ ਹਾਮੀ ਭਰੀ ਸੀ ਜੋ ਕਰੀਬ 15 ਮਿੰਟ ਤਕ ਚੱਲੀ। ਜਾਣਕਾਰੀ ਮੁਤਾਬਕ ਸੀਜਫਾਇਰ ਉਲੰਘਣ ਸਮੇਤ ਸਰੱਹਦ ਨਾਲ ਜੁੜੇ ਕਈ ਮੁੱਦਿਆਂ 'ਤੇ ਗੱਲਬਾਤ ਹੋਈ। ਦੱਸ ਦਈਏ ਕਿ ਚਾਰ ਦਿਨ ਪਹਿਲਾਂ ਹੀ ਭਾਰਤ ਅਤੇ ਪਾਕਿਸਤਾਨ ਵਿਚਾਲੇ 2003 ਦੇ ਸੀਜਫਾਇਰ ਸਮਝੌਤੇ ਨੂੰ ਲੈ ਕੇ ਸਹਿਮਤੀ ਬਣੀ ਸੀ। ਹਾਲਾਂਕਿ ਪਾਕਿਸਤਾਨ ਨੇ ਫਿਰ ਤੋਂ  ਜੰਗਬੰਦੀ ਦਾ ਉਲੰਘਣ ਕੀਤਾ ਸੀ। ਕੁੱਝ ਦਿਨ ਪਹਿਲਾਂ ਹੀ ਪੁਲਵਾਮਾ 'ਚ ਅੱਤਵਾਦੀਆਂ ਨੇ 24 ਰਾਸ਼ਟਰੀ ਰਾਈਫਲਜ਼ ਦੇ ਆਰਮੀ ਕੈਂਪ 'ਤੇ ਗ੍ਰੇਨੇਡ ਹਮਲਾ ਕੀਤਾ ਸੀ ਅਤੇ ਅੱਜ ਫਿਰ ਦਿਨ 'ਚ 2 ਵਾਰ ਗ੍ਰੇਨੇਡ ਹਮਲਾ ਕੀਤਾ ਗਿਆ ਹੈ।
 
< Prev   Next >

Advertisements

Advertisement
Advertisement
Advertisement