:: ਰਾਫੇਲ ਡੀਲ 'ਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਮਾਫ਼ੀ ਮੰਗਣ ਰਾਹੁਲ - ਅਮਿਤ ਸ਼ਾਹ   :: ਜੀ.ਕੇ ਖਿਲਾਫ ਮਾਮਲਾ ਦਰਜ ਕਰਨ 'ਤੇ ਅਦਾਲਤ ਨੇ ਲਗਾਈ ਰੋਕ   :: ਅਸ਼ੋਕ ਗਹਿਲੋਤ ਹੋਣਗੇ ਰਾਜਸਥਾਨ ਦੇ ਮੁੱਖ ਮੰਤਰੀ ਅਤੇ ਪਾਇਲਟ ਹੋਣਗੇ ਉਪ ਮੁੱਖ ਮੰਤਰੀ   :: 20 ਦਸੰਬਰ ਤੱਕ ਮੁਲਤਵੀ ਰਾਕੇਸ਼ ਅਸਥਾਨਾ ਮਾਮਲੇ ਦੀ ਸੁਣਵਾਈ   :: ਰਾਫੇਲ ਮੁੱਦੇ 'ਤੇ ਰਾਹੁਲ ਗਾਂਧੀ ਦੀ ਪ੍ਰੈੱਸ ਵਾਰਤਾ   :: ਰਾਫੇਲ ਡੀਲ 'ਤੇ ਝੂਠ ਫੈਲਾਉਣ ਵਾਲਿਆਂ ਦੀ ਹੋਈ ਹਾਰ- ਜੇਤਲੀ   :: ਕੇ. ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਵਜੋਂ ਚੁੱਕਿਆ ਹਲਫ਼   :: ਮਨਜੀਤ ਸਿੰਘ ਜੀ.ਕੇ. ਖ਼ਿਲਾਫ਼ 24 ਘੰਟਿਆਂ ਦੇ ਅੰਦਰ ਐਫ.ਆਈ.ਆਰ. ਦਰਜ ਕਰਨ ਦੇ ਹੁਕਮ   :: ਸੁਪਰੀਮ ਕੋਰਟ 'ਚ ਰਾਫੇਲ ਡੀਲ ਮਾਮਲੇ 'ਤੇ ਫ਼ੈਸਲਾ ਕੱਲ੍ਹ   :: ਹਿਮਾਚਲ ਦੇ ਡਲਹੌਜ਼ੀ ਅਤੇ ਚੰਬਾ ਜ਼ਿਲੇ 'ਚ ਤਾਜ਼ਾ ਬਰਫ਼ਬਾਰੀ   :: ਮਾਇਆਵਤੀ ਦਾ ਐਲਾਨ- ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਸਮਰਥਨ ਦੇਵੇਗੀ ਬਸਪਾ   :: ਸ਼ਕਤੀਕਾਂਤਾ ਅੱਜ ਸੰਭਾਲਣਗੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਕਾਰਜਭਾਰ   :: ਤੇਲੰਗਾਨਾ : ਵੀਰਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ ਕੇ. ਸੀ. ਰਾਓ.   :: ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ -ਮੋਦੀ   :: ਵਿਧਾਨ ਸਭਾ ਚੋਣ ਨਤੀਜੇ : ਵਸੁੰਧਰਾ ਰਾਜੇ ਨੇ ਦਿੱਤਾ ਅਸਤੀਫ਼ਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
6 ਜੂਨ ਨੂੰ ਪੰਜਾਬ 'ਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਜਾਣ: ਕਟਾਰੀਆ PRINT ਈ ਮੇਲ
kta.jpgਕਪੂਰਥਲਾ -੦4ਜੂਨ-(ਮੀਡੀ,ਦੇਸਪੰਜਾਬ)- ਸ਼ਿਵ ਸੈਨਾ (ਬਾਲ ਠਾਕਰੇ) ਪੰਜਾਬ ਦੇ ਸੀਨੀਅਰ ਆਗੂ ਜਗਦੀਸ਼ ਕਟਾਰੀਆ (ਕਾਲਾ) ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਡੀ. ਜੀ. ਪੀ. ਸੁਰੇਸ਼ ਅਰੋੜਾ ਤੋਂ ਮੰਗ ਕੀਤੀ ਹੈ ਕਿ 6 ਜੂਨ ਨੂੰ ਪੰਜਾਬ 'ਚ ਸਖਤ ਸੁਰੱਖਿਆ ਪ੍ਰਬੰਧ ਕੀਤੇ ਜਾਣ। ਉਨ੍ਹਾਂ ਨੇ ਸ਼ੱਕ ਜਾਹਿਰ ਕੀਤਾ ਹੈ
ਕਿ ਕੁਝ ਦੇਸ਼ ਅਤੇ ਸਮਾਜ ਵਿਰੋਧੀ ਅਨਸਰ ਨਿਜੀ ਸੁਆਰਥਾਂ ਦੀ ਪੂਰਤੀ ਲਈ ਪੰਜਾਬ ਦੇ ਹਰ ਵਰਗ ਦੇ 25 ਹਜ਼ਾਰ ਤੋਂ ਵੱਧ ਨਿਰਦੋਸ਼ ਲੋਕਾਂ ਦੀ ਮੌਤ ਦੇ ਜ਼ਿੰਮੇਵਾਰ ਅੱਤਵਾਦੀਆਂ ਅਤੇ ਖਾਲਿਸਤਾਨ ਸਮੱਰਥਕਾਂ ਦੀ ਯਾਦ ਮਣਾਉਣ ਦੀ ਆੜ 'ਚ ਪੰਜਾਬ ਦੀ ਅਮਨ-ਸ਼ਾਂਤੀ ਨੂੰ ਭੰਗ ਅਤੇ ਹਿੰਦੂ-ਸਿੱਖਾਂ ਦੀ ਆਪਸੀ ਸਾਂਝ ਅਤੇ ਪਿਆਰ 'ਚ ਜ਼ਹਿਰ ਘੋਲਣ ਦੀ ਕੋਸ਼ਿਸ਼ ਕਰ ਸਕਦੇ ਹਨ। ਉਨ੍ਹਾਂ ਨੇ ਕਿਹਾ ਕਿ ਦੇਸ਼ ਅਤੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਲਈ ਪੁਲਸ ਪ੍ਰਸ਼ਾਸਨ ਅਤੇ ਜਨਤਾ ਦਾ ਆਪਸੀ ਤਾਲਮੇਲ ਅਤੇ ਵਿਸ਼ਵਾਸ ਹੋਣਾ ਬਹੁਤ ਜ਼ਰੂਰੀ ਹੈ। ਜਗਦੀਸ਼ ਕਟਾਰੀਆ ਨੇ ਸਪੱਸ਼ਟ ਸ਼ਬਦਾਂ 'ਚ ਕਿਹਾ ਕਿ ਸ਼ਿਵ ਸੈਨਾ (ਬਾਲ ਠਾਕਰੇ) ਸਾਰੇ ਭਾਈਚਾਰੇ ਦੇ ਲੋਕਾਂ ਅਤੇ ਧਰਮਾਂ ਦਾ ਦਿਲ ਦੀਆਂ ਡੂੰਘਾਈਆਂ ਤੋਂ ਮਾਨ-ਸਨਮਾਨ ਕਰਦੀ ਹੈ ਪਰ ਉਹ ਕਿਸੇ ਵੱਲੋਂ ਵੀ ਅੱਤਵਾਦੀਆਂ ਤੇ ਖਾਲਿਸਤਾਨ ਸਮੱਰਥਕਾਂ ਦਾ ਹੌਂਸਲਾ ਵਧਾਉਣ ਵਾਲੀ ਕਿਸੇ ਵੀ ਹਰਕਤ ਨੂੰ ਸਹਿਣ ਨਹੀਂ ਕਰ ਸਕਦੀ।
 
< Prev   Next >

Advertisements


Advertisement
Advertisement