:: ਅਟਲ ਬਿਹਾਰੀ ਨੂੰ PM ਮੋਦੀ ਸਣੇ ਕਈ ਵੱਡੇ ਆਗੂਆਂ ਨੇ ਦਿੱਤੀ ਸ਼ਰਧਾਂਜਲੀ   :: ਵਾਜਪਈ ਦਾ ਹਾਲ ਜਾਣਨ ਲਈ AIIMS ਪਹੁੰਚੇ ਕੇਜਰੀਵਾਲ, ਨਹੀਂ ਮਨਾਉਂਣਗੇ ਜਨਮਦਿਨ   :: ਰਾਹੁਲ ਗਾਂਧੀ ਵੱਲੋਂ ਉੜੀਸਾ ਕਾਂਗਰਸ 'ਚ ਵੱਡੀ ਤਬਦੀਲੀ   :: ਅਟਲ ਬਿਹਾਰੀ ਦੇ ਦਿਹਾਂਤ 'ਤੇ ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਕੱਲ ਦੀ ਛੁੱਟੀ ਦਾ ਐਲਾਨ   :: ਸੁਤੰਤਰਤਾ ਦਿਵਸ : ਰਾਸ਼ਟਰਪਤੀ ਕੋਵਿੰਦ ਦਾ ਰਾਸ਼ਟਰ ਦੇ ਨਾਮ ਸੰਦੇਸ਼   :: ਸੁਤੰਤਰਤਾ ਦਿਵਸ : ਦਿੱਲੀ ਸਮੇਤ ਪੰਜਾਬ ਤੇ ਹਰਿਆਣਾ 'ਚ ਵੀ ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ   :: ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵਿਸ਼ਵ ਭਰ 'ਚ ਮਨਾਇਆ ਜਾਵੇਗਾ-ਸੁਸ਼ਮਾ   :: ਰਾਜਸਥਾਨ ਦੀ ਰੈਲੀ 'ਚ ਬੋਲੇ ਰਾਹੁਲ —'ਪੈਰਾਸ਼ੂਟ ਨੇਤਾ ਨੂੰ ਨਹੀਂ ਮਿਲੇਗਾ ਟਿਕਟ'   :: 15 ਅਗਸਤ ਨੂੰ ਪੀ.ਐੱਮ. ਮੋਦੀ ਜਨਧਨ ਖਾਤਾਧਾਰਕਾਂ ਨੂੰ ਦੇ ਸਕਦੇ ਹਨ ਇਹ ਤੋਹਫਾ   :: ਲੰਡਨ 'ਚ ਹੋਣ ਵਾਲੇ ਖ਼ਾਲਿਸਤਾਨੀ ਪੱਖੀ ਸਮਾਗਮ 'ਤੇ ਭਾਰਤੀ ਖ਼ੁਫ਼ੀਆ ਏਜੰਸੀਆਂ ਦੀ ਨੇੜੇ ਤੋਂ ਨਜ਼ਰ   :: ਕਾਂਗਰਸ ਇੰਚਾਰਜ ਰਜਨੀ ਪਾਟਿਲ ਨੇ ਮੋਦੀ 'ਤੇ ਵਿੰਨ੍ਹਿਆ ਨਿਸ਼ਾਨਾ   :: ਮਹਾਤਮਾ ਗਾਂਧੀ ਚਾਹੁੰਦੇ ਸਨ ਜਿਨਾਹ ਪ੍ਰਧਾਨ ਮੰਤਰੀ ਬਣੇ ਪਰ ਨਹਿਰੂ ਨੇ ਪ੍ਰਵਾਨ ਨਾ ਕੀਤਾ : ਦਲਾਈਲਾਮਾ   :: ਭਾਰਤ ਤੇ ਕੈਨੇਡਾ ਵਿਚਾਲੇ ਹੋਇਆ ਇਹ ਖਾਸ ਸਮਝੌਤਾ, ਅਕਾਊਂਟੈਂਟਸ ਨੂੰ ਹੋਵੇਗਾ ਫਾਇਦਾ   :: ਖਹਿਰਾ ਦੀ ਬਗਾਵਤ 'ਤੇ ਪਹਿਲੀ ਵਾਰ ਬੋਲੇ ਕੇਜਰੀਵਾਲ,'ਪਰਿਵਾਰ ਦਾ ਅੰਦਰੂਨੀ ਮਾਮਲਾ ਸੁਲਝਾ ਲਵਾਂਗੇ'   :: ਦਿੱਲੀ ਦੇ ਏਅਰਪੋਰਟ 'ਤੇ ਡਾਲਰਾਂ ਦੀ ਤਸਕਰੀ, 7 ਵਿਦੇਸ਼ੀ ਨਾਗਰਿਕ ਗ੍ਰਿਫਤਾਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਟਰੰਪ-ਕਿਮ ਦੀ ਇਤਿਹਾਸਕ ਮੁਲਾਕਾਤ, ਅਮਰੀਕੀ ਗੂਗਲ 'ਤੇ ਲੱਭਦੇ ਰਹੇ 'ਸਿੰਗਾਪੁਰ' PRINT ਈ ਮੇਲ
tramp_kim.jpgਸਿੰਗਾਪੁਰ -12ਜੂਨ-(ਮੀਡੀ,ਦੇਸਪੰਜਾਬ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਅਤੇ ਉੱਤਰੀ ਕੋਰੀਆ ਨੇਤਾ ਕਿਮ ਜੋਂਗ ਉਨ ਵਿਚਾਲੇ ਸਿੰਗਾਪੁਰ ਵਿਚ ਮੰਗਲਵਾਰ ਭਾਵ ਅੱਜ ਇਤਿਹਾਸਕ ਮੁਲਾਕਾਤ ਹੋ ਚੁੱਕੀ ਹੈ। ਪੂਰੀ ਦੁਨੀਆ ਬੇਸਬਰੀ ਨਾਲ ਇਸ ਬੈਠਕ ਦੀ ਉਡੀਕ ਕਰ ਰਹੀ ਸੀ, ਜੋ ਕਿ ਆਖਰਕਾਰ ਹੋ ਹੀ ਗਈ। ਇਸ
ਮੁਲਾਕਾਤ ਦੌਰਾਨ ਦੋਹਾਂ ਨੇਤਾਵਾਂ ਵਿਚ ਅਹਿਮ ਸਮਝੌਤੇ 'ਤੇ ਦਸਤਖਤ ਹੋਏ, ਜਿਸ 'ਚ ਪਰਮਾਣੂ ਹਥਿਆਰਾਂ ਦੇ ਖਾਤਮੇ ਦਾ ਅਹਿਮ ਕਰਾਰ ਸ਼ਾਮਲ ਹੈ। ਟਰੰਪ ਅਤੇ ਕਿਮ ਦੀ ਮੁਲਾਕਾਤ ਬਹਾਨੇ ਅਮਰੀਕੀਆਂ ਵਿਚਾਲੇ ਸਿੰਗਾਪੁਰ ਨੂੰ ਲੈ ਕੇ ਉਤਸੁਕਤਾ ਜਾਗੀ। ਇਹ ਉਕਸੁਕਤਾ ਇਹ ਸੀ ਕਿ ਲੋਕਾਂ ਨੇ ਗੂਗਲ 'ਤੇ ਸਿੰਗਾਪੁਰ ਬਾਰੇ ਕਈ ਸਵਾਲ ਸਰਚ ਕੀਤੇ। ਲੋਕਾਂ ਨੇ ਗੂਗਲ ਤੋਂ ਜੋ ਸਵਾਲ ਪੁੱਛਣਾ ਸ਼ੁਰੂ ਕੀਤਾ, ਉਸ 'ਚੋਂ ਸਭ ਤੋਂ ਵਧ ਰੁਝਾਨ 'ਚ ਸੀ ਕਿ ਸਿੰਗਾਪੁਰ ਕਿੱਥੇ ਹੈ?
 
< Prev   Next >

Advertisements

Advertisement

Advertisement