:: ਕੇ. ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਵਜੋਂ ਚੁੱਕਿਆ ਹਲਫ਼   :: ਮਨਜੀਤ ਸਿੰਘ ਜੀ.ਕੇ. ਖ਼ਿਲਾਫ਼ 24 ਘੰਟਿਆਂ ਦੇ ਅੰਦਰ ਐਫ.ਆਈ.ਆਰ. ਦਰਜ ਕਰਨ ਦੇ ਹੁਕਮ   :: ਸੁਪਰੀਮ ਕੋਰਟ 'ਚ ਰਾਫੇਲ ਡੀਲ ਮਾਮਲੇ 'ਤੇ ਫ਼ੈਸਲਾ ਕੱਲ੍ਹ   :: ਹਿਮਾਚਲ ਦੇ ਡਲਹੌਜ਼ੀ ਅਤੇ ਚੰਬਾ ਜ਼ਿਲੇ 'ਚ ਤਾਜ਼ਾ ਬਰਫ਼ਬਾਰੀ   :: ਮਾਇਆਵਤੀ ਦਾ ਐਲਾਨ- ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਸਮਰਥਨ ਦੇਵੇਗੀ ਬਸਪਾ   :: ਸ਼ਕਤੀਕਾਂਤਾ ਅੱਜ ਸੰਭਾਲਣਗੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਕਾਰਜਭਾਰ   :: ਤੇਲੰਗਾਨਾ : ਵੀਰਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ ਕੇ. ਸੀ. ਰਾਓ.   :: ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ -ਮੋਦੀ   :: ਵਿਧਾਨ ਸਭਾ ਚੋਣ ਨਤੀਜੇ : ਵਸੁੰਧਰਾ ਰਾਜੇ ਨੇ ਦਿੱਤਾ ਅਸਤੀਫ਼ਾ   :: ਮੱਧ ਪ੍ਰਦੇਸ਼ 'ਚ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਹੋਇਆ ਐਲਾਨ   :: ਚੁਰਾਸੀ ਦੌਰਾਨ ਸਿੱਖਾਂ ਦੇ ਕਾਤਲ ਨੇ ਮੰਗੀ ਰਹਿਮ, ਅਦਾਲਤ ਕਰੇਗੀ ਸੁਣਵਾਈ   :: ਹਾਰ ਵੱਲ ਵਧ ਰਹੀ ਬੀਜੇਪੀ 'ਤੇ ਨਵਜੋਤ ਸਿੱਧੂ ਨੇ ਲਈ ਚੁਟਕੀ   :: ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਵੱਲੋਂ ਅਸਤੀਫ਼ਾ   :: 13 ਦਸੰਬਰ ਨੂੰ ਹੋਵੇਗੀ ਭਾਜਪਾ ਦੇ ਸੰਸਦੀ ਦਲ ਦੀ ਬੈਠਕ   :: ਸੰਸਦ ਦੇ ਸਰਦ ਰੁੱਤ ਇਜਲਾਸ ਤੋਂ ਪਹਿਲਾਂ ਸਰਕਾਰ ਵਲੋਂ ਬੁਲਾਈ ਸਰਬ ਪਾਰਟੀ ਬੈਠਕ ਖ਼ਤਮ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਾਬਕਾ ਪ੍ਰਧਾਨਮੰਤਰੀ ਵਾਜਪਈ ਨੂੰ ਦੇਖਣ ਏਮਜ਼ ਪੁੱਜੇ ਮੋਹਨ ਭਾਗਵਤ ਅਤੇ ਸਾਬਕਾ ਪੀ.ਐਮ ਦੇਵਗੌੜਾ PRINT ਈ ਮੇਲ
atl.jpgਨਵੀਂ ਦਿੱਲੀ -12ਜੂਨ-(ਮੀਡੀ,ਦੇਸਪੰਜਾਬ)-ਏਮਜ਼ 'ਚ ਭਰਤੀ ਸਾਬਕਾ ਪ੍ਰਧਾਨਮੰਤਰੀ ਅਟਲ ਬਿਹਾਰੀ ਵਾਜਪਈ ਦੀ ਮੈਡੀਕਲ ਰਿਪੋਰਟ ਆ ਚੁੱਕੀ ਹੈ। ਚਿੰਤਾ ਦੀ ਕੋਈ ਗੱਲ ਨਹੀਂ ਹੈ। ਵਾਜਪਈ ਦੀ ਹਾਲਤ ਸਥਿਰ ਹੈ। ਉਨ੍ਹਾਂ ਦੀ ਹਾਲਤ 'ਚ ਬਹੁਤ ਜ਼ਿਆਦਾ ਸੁਧਾਰ ਹੈ। ਸਾਬਕਾ ਪ੍ਰਧਾਨਮੰਤਰੀ ਐਚ.ਡੀ ਦੇਵਗੌੜਾ ਅਤੇ ਸੰਘ ਮੁੱਖੀ ਮੋਹਨ
ਭਾਗਵਤ ਸਾਬਕਾ ਪੀ.ਐਮ ਅਟਨ ਬਿਹਾਰੀ ਵਾਜਪਈ ਦੀ ਤਬੀਅਤ ਦਾ ਹਾਲ ਪੁੱਛਣ ਏਮਜ਼ ਹਸਪਤਾਲ ਪੁੱਜੇ ਹਨ। ਸਾਬਕਾ ਪ੍ਰਧਾਨਮੰਤਰੀ ਐਚ.ਡੀ ਦੇਵਗੌੜਾ ਦੁਪਹਿਰ 3.30 ਵਜੇ, ਮੋਹਨ ਭਾਗਵਤ 4 ਵਜੇ ਏਮਜ਼ ਜਾਣਾ ਸੀ।  ਸਾਬਕਾ ਪ੍ਰਧਾਨਮੰਤਰੀ ਮਨਮੋਹਨ ਸਿੰਘ ਸ਼ਾਮ 6 ਵਜੇ ਏਮਜ਼ ਜਾਣਗੇ। ਇਸ ਤੋਂ ਪਹਿਲੇ ਕੇਂਦਰੀ ਮੰਤਰੀ ਅਰਜੁਨ ਮੇਘਵਾਲ ਵੀ ਏਮਜ਼ ਪੁੱਜੇ ਸਨ। ਸ਼ਿਵਸੈਨਾ ਮੁੱਖੀ ਉਧਵ ਠਾਕਰੇ ਦੇ ਬੇਟੇ ਆਦਿਤਿਆ ਠਾਕਰੇ ਵੀ ਅਟਲ ਜੀ ਨੂੰ ਮਿਲਣ ਏਮਜ਼ ਜਾ ਰਹੇ ਹਨ।
 
< Prev   Next >

Advertisements

Advertisement
Advertisement