:: ਅਟਲ ਬਿਹਾਰੀ ਨੂੰ PM ਮੋਦੀ ਸਣੇ ਕਈ ਵੱਡੇ ਆਗੂਆਂ ਨੇ ਦਿੱਤੀ ਸ਼ਰਧਾਂਜਲੀ   :: ਵਾਜਪਈ ਦਾ ਹਾਲ ਜਾਣਨ ਲਈ AIIMS ਪਹੁੰਚੇ ਕੇਜਰੀਵਾਲ, ਨਹੀਂ ਮਨਾਉਂਣਗੇ ਜਨਮਦਿਨ   :: ਰਾਹੁਲ ਗਾਂਧੀ ਵੱਲੋਂ ਉੜੀਸਾ ਕਾਂਗਰਸ 'ਚ ਵੱਡੀ ਤਬਦੀਲੀ   :: ਅਟਲ ਬਿਹਾਰੀ ਦੇ ਦਿਹਾਂਤ 'ਤੇ ਪੰਜਾਬ ਸਮੇਤ ਇਨ੍ਹਾਂ ਸੂਬਿਆਂ 'ਚ ਕੱਲ ਦੀ ਛੁੱਟੀ ਦਾ ਐਲਾਨ   :: ਸੁਤੰਤਰਤਾ ਦਿਵਸ : ਰਾਸ਼ਟਰਪਤੀ ਕੋਵਿੰਦ ਦਾ ਰਾਸ਼ਟਰ ਦੇ ਨਾਮ ਸੰਦੇਸ਼   :: ਸੁਤੰਤਰਤਾ ਦਿਵਸ : ਦਿੱਲੀ ਸਮੇਤ ਪੰਜਾਬ ਤੇ ਹਰਿਆਣਾ 'ਚ ਵੀ ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ   :: ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵਿਸ਼ਵ ਭਰ 'ਚ ਮਨਾਇਆ ਜਾਵੇਗਾ-ਸੁਸ਼ਮਾ   :: ਰਾਜਸਥਾਨ ਦੀ ਰੈਲੀ 'ਚ ਬੋਲੇ ਰਾਹੁਲ —'ਪੈਰਾਸ਼ੂਟ ਨੇਤਾ ਨੂੰ ਨਹੀਂ ਮਿਲੇਗਾ ਟਿਕਟ'   :: 15 ਅਗਸਤ ਨੂੰ ਪੀ.ਐੱਮ. ਮੋਦੀ ਜਨਧਨ ਖਾਤਾਧਾਰਕਾਂ ਨੂੰ ਦੇ ਸਕਦੇ ਹਨ ਇਹ ਤੋਹਫਾ   :: ਲੰਡਨ 'ਚ ਹੋਣ ਵਾਲੇ ਖ਼ਾਲਿਸਤਾਨੀ ਪੱਖੀ ਸਮਾਗਮ 'ਤੇ ਭਾਰਤੀ ਖ਼ੁਫ਼ੀਆ ਏਜੰਸੀਆਂ ਦੀ ਨੇੜੇ ਤੋਂ ਨਜ਼ਰ   :: ਕਾਂਗਰਸ ਇੰਚਾਰਜ ਰਜਨੀ ਪਾਟਿਲ ਨੇ ਮੋਦੀ 'ਤੇ ਵਿੰਨ੍ਹਿਆ ਨਿਸ਼ਾਨਾ   :: ਮਹਾਤਮਾ ਗਾਂਧੀ ਚਾਹੁੰਦੇ ਸਨ ਜਿਨਾਹ ਪ੍ਰਧਾਨ ਮੰਤਰੀ ਬਣੇ ਪਰ ਨਹਿਰੂ ਨੇ ਪ੍ਰਵਾਨ ਨਾ ਕੀਤਾ : ਦਲਾਈਲਾਮਾ   :: ਭਾਰਤ ਤੇ ਕੈਨੇਡਾ ਵਿਚਾਲੇ ਹੋਇਆ ਇਹ ਖਾਸ ਸਮਝੌਤਾ, ਅਕਾਊਂਟੈਂਟਸ ਨੂੰ ਹੋਵੇਗਾ ਫਾਇਦਾ   :: ਖਹਿਰਾ ਦੀ ਬਗਾਵਤ 'ਤੇ ਪਹਿਲੀ ਵਾਰ ਬੋਲੇ ਕੇਜਰੀਵਾਲ,'ਪਰਿਵਾਰ ਦਾ ਅੰਦਰੂਨੀ ਮਾਮਲਾ ਸੁਲਝਾ ਲਵਾਂਗੇ'   :: ਦਿੱਲੀ ਦੇ ਏਅਰਪੋਰਟ 'ਤੇ ਡਾਲਰਾਂ ਦੀ ਤਸਕਰੀ, 7 ਵਿਦੇਸ਼ੀ ਨਾਗਰਿਕ ਗ੍ਰਿਫਤਾਰ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਇਸ ਸ਼ਖਸ ਨੂੰ 'ਆਰੂਸਾ ਆਲਮ' ਦਾ ਭਾਰਤ 'ਚ ਰਹਿਣਾ ਨਹੀਂ ਪਸੰਦ, ਇਸੇ ਲਈ... PRINT ਈ ਮੇਲ
cm.jpgਚੰਡੀਗੜ੍ਹ :-12ਜੂਨ-(ਮੀਡੀ,ਦੇਸਪੰਜਾਬ)- ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਸੀਨੀਅਰ ਵਕੀਲ ਹਰੀ ਚੰਦ ਅਰੋੜਾ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਖਾਸ ਦੋਸਤ ਆਰੂਸਾ ਆਲਮ ਦਾ ਭਾਰਤ 'ਚ ਰਹਿਣਾ ਰਾਸ ਨਹੀਂ ਆ ਰਿਹਾ, ਇਸ ਲਈ ਆਰੂਸਾ ਆਲਮ ਦੇ ਵੀਜ਼ੇ ਦੀ ਮਿਆਦ ਨਾ ਵਧਾਉਣ ਲਈ ਹਰੀ
ਚੰਦ ਅਰੋੜਾ ਨੇ ਭਾਰਤ ਸਰਕਾਰ ਨੂੰ ਇਕ ਚਿੱਠੀ ਲਿਖੀ ਹੈ। ਆਰੂਸਾ ਦੇ ਭਾਰਤ 'ਚ ਰਹਿਣ ਸਬੰਧੀ ਵੀਜ਼ੇ ਨੂੰ ਇਕ ਸਾਲ ਤੱਕ ਵਧਾਏ ਜਾਣ ਖਿਲਾਫ ਅਰੋੜਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਭੇਜੀ ਚਿੱਠੀ 'ਚ ਅਪੀਲ ਕੀਤੀ ਹੈ ਕਿ ਆਰੂਸਾ ਆਲਮ ਦੇ ਵੀਜ਼ਾ ਨੂੰ ਵਿਸਥਾਰ ਦਿੱਤੇ ਜਾਣ 'ਤੇ ਪੁਨਰ ਵਿਚਾਰ ਕੀਤਾ ਜਾਵੇ।ਅਰੋੜਾ ਨੇ ਪ੍ਰਧਾਨ ਮੰਤਰੀ ਨੂੰ ਲਿਖੀ ਚਿੱਠੀ ਨੂੰ ਸੋਮਵਾਰ ਨੂੰ ਮੀਡੀਆ ਅੱਗੇ ਜਾਰੀ ਕੀਤਾ। ਇਸ ਚਿੱਠੀ 'ਚ ਉਨ੍ਹਾਂ ਨੇ ਆਰੂਸਾ ਦੇ ਵੀਜ਼ੇ ਦੀ ਮਿਆਦ ਇਕ ਸਾਲ ਵਧਾਏ ਜਾਣ ਸਬੰਧੀ ਮੀਡੀਆ 'ਚ ਪ੍ਰਕਾਸ਼ਿਤ ਖਬਰਾਂ ਦਾ ਹਵਾਲਾ ਦਿੰਦੇ ਹੋਏ ਲਿਖਿਆ ਹੈ ਕਿ ਸ਼੍ਰੋਮਣੀ ਅਕਾਲੀ ਦਲ ਨਾਲ ਸਬੰਧਿਤ ਕੇਂਦਰੀ ਮੰਤਰੀ ਦੀਆਂ ਸਿਫਾਰਿਸ਼ਾਂ 'ਤੇ ਆਰੂਸਾ ਦਾ ਵੀਜ਼ਾ ਇਕ ਸਾਲ ਲਈ ਵਧਾ ਦਿੱਤਾ ਗਿਆ ਹੈ।
ਆਪਣੀ ਚਿੱਠੀ 'ਚ ਖੁਫੀਆ ਏਜੰਸੀਆਂ ਤੋਂ ਆਰੂਸਾ ਆਲਮ ਦੀ ਜਾਂਚ ਕਰਾਏ ਜਾਣ ਦੀ ਮੰਗ ਕਰਦੇ ਹੋਏ ਅਰੋੜਾ ਨੇ ਕਿਹਾ ਕਿ ਵੀਜ਼ੇ ਨੂੰ ਵਾਰ-ਵਾਰ ਵਿਸਥਾਰ ਦੇਣਾ ਜਨਤਾ ਦੇ ਹਿੱਤ 'ਚ ਨਹੀਂ ਹੈ। ਇਸ ਚਿੱਠੀ 'ਚ ਅਰੋੜਾ ਨੇ ਸਾਲ 2017 'ਚ ਮੁੱਖ ਮੰਤਰੀ ਕੈਪਟਨਅਮਰਿੰਦਰ ਸਿੰਘ ਦੇ 'ਸਹੁੰ ਚੁੱਕ ਸਮਾਰੋਹ' 'ਚ ਆਰੂਸਾ ਦੀ ਵਿਸ਼ੇਸ਼ ਮੌਜੂਦਗੀ ਅਤੇ ਹਾਲ ਹੀ 'ਚ ਕੈਪਟਨ ਅਤੇ ਆਰੂਸਾ ਆਲਮ ਵਲੋਂ ਮਨਾਲੀ 'ਚ ਇਕੱਠੇ ਜਨਮਦਿਨ ਮਨਾਉਣ ਦੀਆਂ ਰਿਪੋਰਟਾਂ ਦਾ ਵੀ ਜ਼ਿਕਰ ਕੀਤਾ ਹੈ।
 
< Prev   Next >

Advertisements

Advertisement
Advertisement