:: ਲੋਕ ਸਭਾ ਚੋਣਾਂ ਦੇ ਲਈ ਸ਼ਿਵ ਸੈਨਾ ਵੱਲੋਂ 21 ਉਮੀਦਵਾਰਾਂ ਦੀ ਸੂਚੀ ਜਾਰੀ   :: ਪਾਕਿਸਤਾਨ ਕੌਮੀ ਦਿਵਸ 'ਚ ਸ਼ਾਮਲ ਨਹੀਂ ਹੋਵੇਗਾ ਭਾਰਤ   :: ਬਿਹਾਰ : ਆਰ.ਜੇ.ਡੀ. 20, ਕਾਂਗਰਸ 9, ਆਰ.ਐਲ.ਐਸ.ਪੀ. 5 ਸੀਟਾਂ 'ਤੇ ਲੜੇਗੀ ਲੋਕ ਸਭਾ ਚੋਣ   :: ਬੋਰਵੈੱਲ 'ਚ ਡਿੱਗੇ ਬੱਚੇ ਨੂੰ ਬਚਾਇਆ ਗਿਆ ਸੁਰੱਖਿਅਤ   :: ਕੇਂਦਰ ਸਰਕਾਰ ਵੱਲੋਂ ਜੇ.ਕੇ.ਐੱਲ.ਐੱਫ 'ਤੇ ਪਾਬੰਦੀ   :: ਪਾਕਿ ਹਾਈ ਕਮਿਸ਼ਨ ਦੇ ਬਾਹਰ ਇੱਕ ਵਿਅਕਤੀ ਨੂੰ ਲਿਆ ਗਿਆ ਹਿਰਾਸਤ 'ਚ   :: ਸ਼ੋਪੀਆ ਮੁੱਠਭੇੜ 'ਚ ਇੱਕ ਹੋਰ ਅੱਤਵਾਦੀ ਢੇਰ   :: ਭਾਜਪਾ ਕੇਂਦਰੀ ਚੋਣ ਕਮੇਟੀ ਦੀ ਮੀਟਿੰਗ   :: ਭਾਜਪਾ ਵੱਲੋਂ 182 ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ   :: ਰਾਜਨਾਥ, ਕੇਜਰੀਵਾਲ, ਮਮਤਾ ਨੇ ਨਹੀ ਮਨਾਈ ਹੋਲੀ   :: ਭਾਜਪਾ ਵੱਲੋਂ ਅਰੁਣਾਚਲ ਤੇ ਸਿੱਕਮ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਸੂਚੀ ਜਾਰੀ   :: ਪੁਲਵਾਮਾ ਹਮਲਾ ਇੱਕ ਸਾਜ਼ਿਸ਼ - ਰਾਮ ਗੋਪਾਲ ਯਾਦਵ   :: ਨਿਊਜ਼ੀਲੈਂਡ 'ਚ ਫ਼ੌਜੀ ਸ਼ੈਲੀ ਦੀਆਂ ਸਾਰੀਆਂ ਬੰਦੂਕਾਂ 'ਤੇ ਪਾਬੰਦੀ ਆਇਦ   :: ਗੋਆ ਦੇ ਮੁੱਖ ਮੰਤਰੀ ਨੇ ਵਿਧਾਨ ਸਭਾ 'ਚ ਸਾਬਤ ਕੀਤਾ ਬਹੁਮਤ   :: ਮਾਇਆਵਤੀ ਦਾ ਐਲਾਨ- ਮੈਂ ਨਹੀਂ ਲੜਾਂਗੀ ਲੋਕ ਸਭਾ ਚੋਣਾਂ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਖਹਿਰਾ ਦੇ ਕੈਪਟਨ 'ਤੇ ਰਗੜੇ, ''ਮੁੱਖ ਮੰਤਰੀ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ'' PRINT ਈ ਮੇਲ
khaira.jpgਚੰਡੀਗੜ੍ਹ -12ਜੂਨ-(ਮੀਡੀ,ਦੇਸਪੰਜਾਬ)- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਪਾਣੀਆਂ ਦੇ ਮਾਮਲੇ 'ਤੇ ਸੈਸ਼ਨ ਬੁਲਾਉਣ ਸਬੰਧੀ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਖਹਿਰਾ ਦਾ ਕਹਿਣਾ ਹੈ ਕਿ ਪਾਣੀ ਦਾ ਮੁੱਦਾ ਇਸ ਸਮੇਂ ਪੰਜਾਬ ਦਾ ਸਭ ਤੋਂ ਅਹਿਮ ਮੁੱਦਾ ਹੈ। ਉਨ੍ਹਾਂ ਕਿਹਾ ਕਿ ਐਵੇਂ ਹੀ ਨਹੀਂ, ਪੰਜਾਬ 'ਚ ਕੈਂਸਰ
ਟਰੇਨ ਚਲਾਈ ਜਾਂਦੀ। ਉਨ੍ਹਾਂ ਕਿਹਾ ਕਿ ਇਕ ਪਾਸੇ 2 ਮੰਤਰੀ ਨਹਿਰਾਂ ਦਾ ਜਾਇਜ਼ਾ ਲੈ ਰਹੇ ਹਨ ਤਾਂ ਦੂਜੇ ਪਾਸੇ ਕੈਪਟਨ ਇਸ ਨੂੰ ਕੋਈ ਮੁੱਦਾ ਨਹੀਂ ਮੰਨ ਰਹੇ। ਸੁਖਪਾਲ ਖਹਿਰਾ ਨੇ ਕਿਹਾ ਕਿ ਇਸ ਤੋਂ ਸਾਫ ਜ਼ਾਹਰ ਹੈ ਕਿ ਮੁੱਖ ਮੰਤਰੀ ਜ਼ਮੀਨੀ ਹਕੀਕਤ ਤੋਂ ਕੋਹਾਂ ਦੂਰ ਹਨ। ਖਹਿਰਾ ਨੇ ਕਿਹਾ ਕਿ ਗੰਦੇ ਪਾਣੀ ਕਾਰਨ ਲੋਕ ਬੀਮਾਰ ਪੈ ਰਹੇ ਹਨ, ਜਦੋਂ ਕਿ ਕੈਪਟਨ ਇਸ ਅਸਲੀਅਤ ਤੋਂ ਮੂੰਹ ਫੇਰ ਰਹੇ ਹਨ।
ਰਾਜਾ ਵੜਿੰਗ 'ਤੇ ਟਵੀਟ 'ਤੇ ਬੋਲਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਆਪਣੇ ਹੀ ਵਿਧਾਇਕਾਂ ਦੀ ਗੱਲ ਨਹੀਂ ਸੁਣਦੇ ਅਤੇ ਇਸ ਤੋਂ ਸਾਫ ਜ਼ਾਹਰ ਹੈ ਕਿ ਵਿਧਾਇਕ ਆਪਣੇ ਮੁੱਖ ਮੰਤਰੀ ਤੋਂ ਖੁਸ਼ ਨਹੀਂ ਹਨ। ਇਹੀ ਕਾਰਨ ਹੈ ਕਿ ਵਿਧਾਇਕਾਂ ਨੂੰ ਟਵੀਟ ਕਰਕੇ ਆਪਣੀ ਗੱਲ ਰੱਖਣੀ ਪਈ ਹੈ।
ਕਿਸਾਨਾਂ ਵਲੋਂ 20 ਜੂਨ ਤੋਂ ਪਹਿਲਾਂ ਹੀ ਝੋਨੇ ਦੀ ਬਿਜਾਈ ਨੂੰ ਲੈ ਕੇ ਸੁਖਪਾਲ ਖਹਿਰਾ ਨੇ ਕਿਹਾ ਕਿ ਕਿਸਾਨ ਬਹੁਤ ਪਰੇਸ਼ਾਨ ਹਨ। ਉਨ੍ਹਾਂ ਕਿਹਾ ਕਿ ਭਾਵੇਂ ਉਹ ਪਾਣੀ ਦਾ ਮੁੱਦਾ ਹੋਵੇ ਜਾਂ ਬਿਜਲੀ ਦਾ ਪਰ ਸਰਕਾਰ ਕੁਝ ਨਹੀਂ ਸਮਝਣਾ ਚਾਹੁੰਦੀ।
 
< Prev   Next >

Advertisements


Advertisement
Advertisement
Advertisement