:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਅਕਾਲੀ ਵਰਕਰਾਂ ਨਾਲ ਵਧੀਕੀਆਂ ਕਰਨ ਵਾਲੇ ਬਕਸ਼ੇ ਨਹੀਂ ਜਾਣਗੇ : ਮਜੀਠੀਆ PRINT ਈ ਮੇਲ
majithia.jpgਅੰਮ੍ਰਿਤਸਰ -12ਜੂਨ-(ਮੀਡੀਆ,ਦੇਸਪੰਜਾਬ)- ਸੂਬੇ ਦੇ ਲੋਕ ਕਾਂਗਰਸ ਨੂੰ ਸੱਤਾ 'ਚ ਲਿਆ ਕੇ ਹੱਥਾਂ ਨਾਲ ਦਿੱਤੀਆਂ ਗੰਢਾਂ ਹੁਣ ਮੂੰਹ ਨਾਲ ਖੋਲ੍ਹਣ ਲਈ ਮਜ਼ਬੂਰ ਹੋ ਗਏ ਹਨ। ਇਹ ਵਿਚਾਰ ਪੰਜਾਬ ਦੇ ਸਾਬਕਾ ਮੰਤਰੀ ਤੇ ਵਿਧਾਇਕ ਬਿਕਰਮ ਸਿੰਘ ਮਜੀਠੀਆ ਨੇ ਅੱਜ ਇਥੇ ਪਾਰਟੀ ਵਰਕਰਾਂ ਦੀ ਇਕ ਮੀਟਿੰਗ ਤੋਂ ਬਾਅਦ ਗੱਲਬਾਤ
ਕਰਦਿਆਂ ਪ੍ਰਗਟਾਏ। ਉਨ੍ਹਾਂ ਕਿਹਾ ਕਿ ਪਿਛਲੀ ਬਾਦਲ ਸਰਕਾਰ ਨਾਲੋਂ ਵਧੇਰੇ ਸੁੱਖ ਸਹੂਲਤਾਂ ਪ੍ਰਦਾਨ ਕਰਨ, ਹਰੇਕ ਘਰ ਸਰਕਾਰੀ ਨੌਕਰੀ ਦੇਣ ਤੇ ਕਿਸਾਨਾਂ ਦਾ ਸਾਰਾ ਕਰਜ਼ ਮੁਕੰਮਲ ਮੁਆਫ ਕਰਨ ਸਮੈਤ ਕਾਂਗਰਸ ਨੇ ਸੂਬੇ ਦੇ ਲੋਕਾਂ ਨਾਲ ਹੋਰ ਅਣਗਿਣਤ ਲੁਭਾਵਣੇ ਵਾਅਦੇ ਕੀਤੇ ਸਨ ਪਰ ਅਫਸੋਸ ਇਹ ਸਰਕਾਰ ਹੁਣ ਤੱਕ ਕੋਈ ਇਕ ਵਾਅਦਾ ਵੀ ਪੂਰਾ ਨਹੀੰ ਕਰ ਸਕੀ।
ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੀਆਂ ਮਾੜੀਆਂ ਨੀਤੀਆਂ ਕਾਰਨ ਲੋਕ ਇਕ ਸਾਲ 'ਚ ਹੀ ਇਸ ਸਰਕਾਰ ਤੋਂ ਨੱਕੋ-ਨੱਕ ਆ ਚੁੱਕੇ ਹਨ ਤੇ ਜੇਕਰ ਅੱਜ ਹੀ ਸੂਬੇ 'ਚ ਵਿਧਾਨ ਸਭਾ ਦੀਆਂ ਚੋਣਾਂ ਹੋ ਜਾਣ ਤਾਂ ਕਾਂਗਰਸ ਨੂੰ ਇਕ ਸੀਟ ਵੀ ਨਸੀਬ ਹੋਣਾ ਮੁਸ਼ਕਲ ਹੈ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਿੰਗ ਕਮੇਟੀ ਮੈਂਬਰ ਜਥੇ. ਦਿਲਬਾਗ ਸਿੰਘ ਵਡਾਲੀ ਤੇ ਸਾਥੀਆਂ ਨੇ ਸ. ਮਜੀਠੀਆ ਨਾਲ ਪਾਰਟੀ ਦੀ ਮਜ਼ਬੂਤੀ ਵਾਸਤੇ ਵਿਸਥਾਰ ਸਹਿਤ ਵਿਚਾਰਾਂ ਕੀਤੀਆਂ ਅਤੇ ਪਾਰਟੀ ਵਰਕਰਾਂ ਨਾਲ ਕਾਂਗਰਸੀਆਂ ਵੱਲੋਂ ਕੀਤੀਆਂ ਜਾ ਰਹੀਆ ਧੱਕੇਸ਼ਾਹੀਆਂ ਬਾਰੇ ਵੀ ਜਾਣਕਾਰੀ ਦਿੱਤੀ। ਇਸ ਮੌਕੇ ਮਜੀਠੀਆ ਨੇ ਕਾਂਗਰਸੀਆ ਨੂੰ ਤਾੜਨਾਂ ਕਰਦਿਆਂ ਕਿਹਾ ਕਿ ਅਕਾਲੀ ਆਗੂਆਂ, ਵਰਕਰਾਂ ਨਾਲ ਵਧੀਕੀਆਂ ਕਰਨ ਵਾਲੇ ਬਖਸ਼ੇ ਨਹੀਂ ਜਾਣਗੇ। ਇਸ ਸਮੇਂ ਸਿਆਸੀ ਸਕੱਤਰ ਤਲਬੀਰ ਸਿੰਘ ਗਿੱਲ, ਜ਼ਿਲਾ ਅਕਾਲੀ ਜਥਾ ਬਾਦਲ ਸ਼ਹਿਰੀ ਦੇ ਪ੍ਰਧਾਨ ਗੁਰਪ੍ਰਤਾਪ ਸਿੰਘ ਟਿੱਕਾ, ਸਰਪੰਚ ਸਤੀਸ਼ ਕੁਮਾਰ, ਮਲੂਕ ਸਿੰਘ ਫੱਤੂਭੀਲਾ ਤੇ ਹੋਰ ਵੀ ਬਹੁਤ ਸਾਰੇ ਆਗੂ ਤੇ ਵਰਕਰ ਹਾਜ਼ਰ ਸਨ।
 
< Prev   Next >

Advertisements