:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਇੰਡੋਨੇਸ਼ੀਆ ਕਿਸ਼ਤੀ ਹਾਦਸਾ: ਲਾਪਤਾ ਲੋਕਾਂ ਦੀ ਗਿਣਤੀ ਵਧ ਕੇ ਹੋਈ 166 PRINT ਈ ਮੇਲ
indo.jpgਜਕਾਰਤਾ-20ਜੂਨ-(ਮੀਡੀਆ,ਦੇਸਪੰਜਾਬ)- ਇੰਡੋਨੇਸ਼ੀਆ ਦੇ ਉੱਤਰੀ ਸੁਮਾਤਰਾ ਸੂਬੇ ਦੀ ਇਕ ਪ੍ਰਸਿੱਧ ਝੀਲ ਵਿਚ ਕਿਸ਼ਤੀ ਡੁੱਬਣ ਦੀ ਘਟਨਾ ਵਿਚ ਲਾਪਤਾ ਲੋਕਾਂ ਦੀ ਗਿਣਤੀ 128 ਤੋਂ ਵਧ ਕੇ 166 ਹੋ ਗਈ ਹੈ। ਇਹ ਗਿਣਤੀ ਪਹਿਲਾਂ ਤੋਂ ਲਗਾਏ ਗਏ ਅੰਦਾਜ਼ੇ ਤੋਂ ਜ਼ਿਆਦਾ ਹੈ। ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕਿਸ਼ਤੀ ਚਾਲਕਾਂ
ਕੋਲ ਯਾਤਰੀਆਂ ਦਾ ਕੋਈ ਰਿਕਾਰਡ ਨਹੀਂ ਸੀ। ਜਿਸ ਤੋਂ ਬਾਅਦ ਬਚਾਅ ਅਧਿਕਾਰੀਆਂ ਨੇ ਮੌਕੇ 'ਤੇ ਪਹੁੰਚੇ ਰਿਸ਼ਤੇਦਾਰਾਂ ਤੋਂ ਮਿਲੀ ਸੂਚਨਾ ਦੇ ਆਧਾਰ 'ਤੇ ਕਈ ਵਾਰ ਲਾਪਤਾ ਹੋਣ ਵਾਲਿਆਂ ਦੀ ਗਿਣਤੀ ਵਧਾਈ ਹੈ। ਅਧਿਕਾਰੀਆਂ ਨੇ ਕੱਲ ਕਿਹਾ ਸੀ ਕਿ 94 ਲੋਕ ਲਾਪਤਾ ਹੋਏ ਹਨ ਅਤੇ ਇਹ ਗਿਣਤੀ ਵਧ ਸਕਦੀ ਹੈ। ਤੁਹਾਨੂੰ ਦੱਸ ਦੇਈਏ ਕਿ ਇਹ ਹਾਦਸਾ ਸੋਮਵਾਰ ਨੂੰ ਵਾਪਰਿਆ ਸੀ ਅਤੇ ਇਸ ਹਾਦਸੇ ਦੀ ਸੂਚਨਾ ਮਿਲਣ 'ਤੇ ਪ੍ਰਸ਼ਾਸਨ ਨੇ ਬਚਾਅ ਦਲ ਨੂੰ ਤਾਇਨਾਤ ਕਰ ਦਿੱਤਾ ਸੀ ਪਰ ਖਰਾਬ ਮੌਸਮ ਹੋਣ ਕਾਰਨ ਬਚਾਅ ਮੁਹਿੰਮ ਵਿਚ ਕਾਫੀ ਰੁਕਾਵਟ ਪੈਦਾ ਹੋ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਸੋਮਵਾਰ ਸ਼ਾਮ ਨੂੰ ਵਾਪਰੇ ਇਸ ਹਾਦਸੇ ਤੋਂ ਤੁਰੰਤ ਬਾਅਦ ਕਾਰਵਾਈ ਵਿਚ ਸਿਰਫ 18 ਲੋਕਾਂ ਨੂੰ ਬਚਾਇਆ ਜਾ ਸਕਿਆ ਅਤੇ 1 ਵਿਅਕਤੀ ਦੀ ਮੌਤ ਦੀ ਪੁਸ਼ਟੀ ਹੋਈ ਸੀ। ਉਥੇ ਹੀ ਦੁਖੀ ਰਿਸ਼ਤੇਦਾਰਾਂ ਨੇ ਅਧਿਕਾਰੀਆਂ ਨੂੰ ਖੋਜ ਮੁਹਿੰਮ ਹੋਰ ਤੇਜ਼ ਕਰਨ ਦੀ ਬੇਨਤੀ ਕੀਤੀ ਹੈ।
 
< Prev   Next >

Advertisements