:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਲੋਕ ਸਭਾ 'ਚ ਪਾਰਟੀ ਨੇਤਾ ਦੇ ਅਹੁਦੇ ਦੀ ਜ਼ਿੰਮੇਵਾਰੀ ਸੰਭਾਲਣਗੇ ਰਾਹੁਲ ਗਾਂਧੀ PRINT ਈ ਮੇਲ
rahul.jpgਨਵੀਂ ਦਿੱਲੀ -23ਜੂਨ-(ਮੀਡੀਆ,ਦੇਸਪੰਜਾਬ)- ਯੂ. ਪੀ. ਸਰਕਾਰ ਦੀ 2014 ਤੋਂ ਬਾਅਦ ਜਦੋਂ ਕਾਂਗਰਸ ਪਾਰਟੀ ਦੀਆਂ 44 ਸੀਟਾਂ ਆਈਆਂ ਤਾਂ ਵੀ ਕਾਂਗਰਸ ਦੇ ਨੇਤਾਵਾਂ ਦੇ ਇਕ ਵਰਗ 'ਚ ਰਾਹੁਲ ਨੂੰ ਲੋਕ ਸਭਾ 'ਚ ਪਾਰਟੀ ਦਾ ਨੇਤਾ ਬਣਾਉਣ ਦੀ ਮੰਗ ਚੁੱਕੀ। ਰਾਹੁਲ ਦੇ ਕਰੀਬੀ ਅਜੇ ਮਾਕਨ ਨੇ ਰਾਹੁਲ ਨਾਲ ਇਸ ਬਾਰੇ 'ਚ ਬੇਨਤੀ
ਵੀ ਕੀਤੀ ਪਰ ਉਸ ਸਮੇਂ ਸੋਨੀਆ ਵੱਲੋਂ ਵਧ  ਰਹੇ ਕਾਂਗਰਸ ਉਪ ਪ੍ਰਧਾਨ ਰਾਹੁਲ ਨੇ ਦਿਲਚਸਪੀ ਨਹੀਂ ਦਿਖਾਈ। ਇਸ ਲਈ ਦਲਿਤ ਨੇਤਾ ਮਲਿਕਾਰਜੁਨ ਖੜਗੇ ਨੂੰ ਲੋਕ ਸਭਾ 'ਚ ਕਾਂਗਰਸ ਦਾ ਨੇਤਾ ਬਣਾ ਦਿੱਤਾ ਗਿਆ । ਹੁਣ ਕਰਨਾਟਕ 'ਚ ਚੋਣਾਂ ਹੋ ਚੁੱਕੀਆਂ ਹਨ। ਖੜਗੇ ਸੀਨੀਅਰ ਨੇਤਾ ਹਨ ਅਤੇ ਉਨ੍ਹਾਂ ਨੂੰ ਮਹਾਰਾਸ਼ਟਰ ਕਾਂਗਰਸ ਦਾ ਇਨਚਾਰਜ ਜਨਰਲ ਸਕੱਤਰ ਬਣਾਇਆ ਗਿਆ ਹੈ। ਅਸਲ 'ਚ ਤਿੰਨ ਸੀਟਾਂ ਵਟਵਾਰੇ ਦੇ ਮਸਲੇ 'ਤੇ ਐੱਨ. ਸੀ. ਪੀ. ਦੇ ਸ਼ਰਦ ਪਵਾਰ ਨੇ ਆਸਾਨੀ ਨਾਲ ਗੱਲ ਕਰ ਸਕਦੇ ਹਨ।
ਦੱਸਿਆ ਜਾ ਰਿਹਾ ਹੈ ਕਿ ਸੰਗਠਨ 'ਚ ਖੜਗੇ ਨੂੰ ਵੱਡੀ ਭੂਮਿਕਾ ਦਾ ਇਸ਼ਾਰਾ ਕਰਦੀ ਹੈ। ਆਪ ਰਾਹੁਲ ਪਾਰਟੀ 'ਚ ਇਕ ਵਿਅਕਤੀ ਇਕ ਅਹੁਦੇ ਦਾ ਸਿਧਾਂਤ ਲਾਗੂ ਕਰਨ ਦੀ ਵਕਾਲਤ ਕਰਦੇ ਰਹੇ ਹਨ, ਜਦਕਿ ਰਾਜ ਸਭਾ 'ਚ ਵਿਰੋਧੀ ਧਿਰ ਦੇ ਨੇਤਾ ਗੁਲਾਮ ਨਬੀ ਆਜ਼ਾਦ ਪਾਰਟੀ ਸੰਗਠਨ 'ਚ ਯੂ. ਪੀ. ਦੇ ਇਨਚਾਰਜ ਜਨਰਲ ਸਕੱਤਰ ਬਣੇ ਹੋਏ ਹਨ। ਅਜਿਹੇ 'ਚ ਦਲਿਤ ਨੇਤਾ ਖੜਗੇ ਨੂੰ ਸੰਗਠਨ 'ਚ ਜਨਰਲ ਸਕੱਤਰ ਅਤੇ ਮਹਾਰਾਸ਼ਟਰ ਦਾ ਚਾਰਜ ਦੇ ਕੇ ਰਾਹੁਲ ਨੇ ਉਸ ਦੇ ਅਹੁਦੇ ਦਾ ਧਿਆਨ ਰੱਖਿਆ ਹੈ।
ਦੱਸਿਆ ਜਾ ਰਿਹਾ ਹੈ ਕਿ ਹੋਰ ਨੇਤਾਵਾਂ ਨੇ ਰਾਹੁਲ ਦੀ ਇਸ ਗੱਲ ਦੀ ਵਕਾਲਤ ਕੀਤੀ ਹੈ ਕਿ ਹੁਣ ਰਾਹੁਲ ਨੂੰ ਅੱਗੇ ਤੋਂ ਲੀਡ ਕਰਨਾ ਚਾਹੀਦਾ। ਰਾਹੁਲ ਆਪ ਹੀ ਅਹੁਦਾ ਸੰਭਾਲਦੇ ਹਨ ਜਾਂ ਖੜਗੇ ਨੂੰ ਹੀ ਚਲਾਉਣ ਦੇਣਗੇ ਦਾਂ ਫਿਰ ਸਿੰਧੀਆ ਨੂੰ ਅਹੁਦਾ ਦਿੰਦੇ ਹਨ।
 
< Prev   Next >

Advertisements