:: ਭਾਜਪਾ 'ਤੇ ਵਰ੍ਹੇ ਰਾਹੁਲ, ਕਿਹਾ-ਕਦੇ ਭ੍ਰਿਸ਼ਟਾਚਾਰ ਬਾਰੇ ਕਿਉਂ ਨਹੀਂ ਬੋਲਦੇ ਮੋਦੀ   :: ਭਾਰਤੀ ਸਰਹੱਦ 'ਚ ਚੀਨੀ ਫੌਜੀਆਂ ਨੇ ਕੀਤੀ ਘੁਸਪੈਠ   :: ਚੱਕਰਵਰਤੀ ਤੂਫਾਨ 'ਗਾਜਾ' ਨਾਲ ਪ੍ਰਭਾਵਿਤ ਲੋਕਾਂ ਨੂੰ ਮਿਲੇਗੀ ਹਰ ਸੰਭਵ ਮਦਦ : ਰਾਜਨਾਥ   :: ਯੋਗੀ ਅਤੇ ਸੰਘ ਲਈ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਰਨ ਵਾਲੇ ਖਿਲਾਫ ਕੇਸ ਦਰਜ   :: ਕਾਂਗਰਸ ਦੀ ਪਹਿਲੀ ਲਿਸਟ ਜਾਰੀ, 9 ਮੁਸਲਿਮ ਉਮੀਦਵਾਰਾਂ ਨੂੰ ਦਿੱਤੀ ਟਿਕਟ   :: '84 ਕਤਲੇਆਮ' : ਦੋਸ਼ੀਆਂ ਦੀ ਸਜ਼ਾ 'ਤੇ ਅਦਾਲਤ ਨੇ ਫੈਸਲਾ ਰੱਖਿਆ ਸੁਰੱਖਿਅਤ   :: 'ਗਾਜਾ' ਤੂਫਾਨ ਦੇ ਹੋਰ ਸ਼ਕਤੀਸ਼ਾਲੀ ਹੋਣ ਦਾ ਖਦਸ਼ਾ, ਸੁਰੱਖਿਅਤ ਥਾਂ 'ਤੇ ਭੇਜੇ ਗਏ ਲੋਕ   :: 1984 ਸਿੱਖ ਕਤਲੇਆਮ : ਕੋਰਟ ਕੰਪਲੈਕਸ ਦੇ ਬਾਹਰ ਦੋਸ਼ੀਆਂ 'ਤੇ ਹਮਲਾ   :: SBI 'ਚ ਹੈ ਖਾਤਾ ਤਾਂ ਕਰ ਲਓ ਇਹ ਕੰਮ, ਨਹੀਂ ਤਾਂ ਪੇਮੈਂਟ ਹੋ ਜਾਵੇਗੀ ਬੰਦ!   :: 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਲੈ ਕੇ ਕੋਰਟ ਦਾ ਅਹਿਮ ਫੈਸਲਾ   :: ਦਾਤੀ ਮਹਾਰਾਜ ਦੀ ਪਟੀਸ਼ਨ ਦਿੱਲੀ ਹਾਈ ਕੋਰਟ ਨੇ ਕੀਤੀ ਰੱਦ   :: ਪੁਲਾੜ 'ਚ ਭਾਰਤ ਦੀ ਵੱਡੀ ਸਫਲਤਾ, ਇਸਰੋ ਨੇ ਲਾਂਚ ਕੀਤਾ ਸੈਟੇਲਾਈਟ   :: ਆਸਮਾਨ ਨੂੰ ਛੂਹੇਗਾ ਅਯੁੱਧਿਆ 'ਚ ਸ਼੍ਰੀ ਰਾਮ ਮੰਦਰ   :: ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਚ ਵੱਡੀ ਪ੍ਰਸ਼ਾਸਨਿਕ ਤਬਦੀਲੀ   :: ਰਾਫੇਲ ਡੀਲ ਦੀ ਪਿਕਚਰ ਹਾਲੇ ਬਾਕੀ ਹੈ:ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦਿਲਪ੍ਰੀਤ ਬਾਬਾ ਦੀ ਗ੍ਰਿਫ਼ਤਾਰੀ 'ਤੇ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਿਸ ਨੂੰ ਦਿੱਤੀ ਵਧਾਈ PRINT ਈ ਮੇਲ
2268999__caaaa.jpgਚੰਡੀਗੜ੍ਹ, -09ਜੁਲਾਈ-(ਮੀਡੀ,ਦੇਸਪੰਜਾਬ)- ਗੈਂਗਸਟਰ ਦਿਲਪ੍ਰੀਤ ਬਾਬਾ ਦੀ ਗ੍ਰਿਫ਼ਤਾਰੀ 'ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਪੁਲਿਸ ਨੂੰ ਵਧਾਈ ਦਿੱਤੀ ਹੈ। ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਦਿਲਪ੍ਰੀਤ ਨੇ ਕਤਲ ਅਤੇ ਇਰਾਦਾ ਕਤਲ ਸਮੇਤ ਕਈ ਗੁਨਾਹ ਕੀਤੇ ਹਨ ਜਿਨ੍ਹਾਂ 'ਚੋਂ ਤਾਜ਼ਾ ਉਦਾਹਰਨ ਗਾਇਕ ਪਰਮੀਸ਼
ਵਰਮਾ 'ਤੇ ਹੋਇਆ ਹਮਲਾ ਵੀ ਸ਼ਾਮਲ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਦਿਲਪ੍ਰੀਤ ਨੇ ਕਈ ਵਾਰ ਕਾਨੂੰਨ ਨੂੰ ਆਪਣੇ ਹੱਥਾਂ 'ਚ ਲੈਣ ਦੀ ਕੋਸ਼ਿਸ਼ ਕੀਤੀ ਹੈ ਜਿਸ ਕਾਰਨ ਉਸ ਨੂੰ ਹੁਣ ਬਖ਼ਸ਼ਿਆ ਨਹੀਂ ਜਾਵੇਗਾ।
 
< Prev   Next >

Advertisements

Advertisement

Advertisement