:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸ਼ਰੀਫ, ਮਰੀਅਮ ਨੂੰ ਕਿਸੇ ਵੀ ਹਵਾਈ ਅੱਡੇ 'ਤੇ ਪਹੁੰਚਦੇ ਹੀ ਕੀਤਾ ਜਾਵੇਗਾ ਗ੍ਰਿਫਤਾਰ : ਪਾਕਿ ਮੰਤਰੀ PRINT ਈ ਮੇਲ
shrif.jpgਲਾਹੌਰ -09ਜੁਲਾਈ-(ਮੀਡੀਆ,ਦੇਸਪੰਜਾਬ) ਪਾਕਿਸਤਾਨ ਦੇ ਕਾਨੂੰਨ ਮੰਤਰੀ ਅਲੀ ਜ਼ਫਰ ਨੇ ਕਿਹਾ ਹੈ ਕਿ ਸਾਬਕਾ ਪੀ.ਐੱਮ. ਨਵਾਜ਼ ਸ਼ਰੀਫ ਅਤੇ ਉਨ੍ਹਾਂ ਦੀ ਬੇਟੀ ਮਰੀਅਮ ਨੂੰ ਦੇਸ਼ ਦੇ ਕਿਸੇ ਵੀ ਹਿੱਸੇ ਹਵਾਈ ਅੱਡੇ 'ਤੇ ਪਹੁੰਚਣ ਮਗਰੋਂ ਤੁਰੰਤ ਗ੍ਰਿਫਤਾਰ ਕਰ ਲਿਆ ਜਾਵੇਗਾ। ਅਸਲ ਵਿਚ ਉਨ੍ਹਾਂ ਨੂੰ
ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਦੋਸ਼ੀ ਠਹਿਰਾਇਆ ਗਿਆ ਹੈ। ਮਰੀਅਮ ਨੇ ਪਾਕਿਸਤਾਨ ਵਾਪਸੀ ਲਈ ਉਡਾਣ ਦਾ ਵੇਰਵਾ ਕੱਲ ਸ਼ਾਮ ਮੀਡੀਆ ਨਾਲ ਸਾਂਝਾ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਉਹ ਇਤੇਹਾਦ ਏਅਰਵੇਜ਼ ਦੀ ਉਡਾਣ ਈਵਾਈ-243 ਤੋਂ ਸ਼ੁੱਕਰਵਾਰ ਸ਼ਾਮ 6:15 ਵਜੇ ਲਾਹੌਰ ਹਵਾਈ ਅੱਡੇ ਪਹੁੰਚੇਗੀ। ਜ਼ਫਰ ਨੇ ਪੱਤਰਕਾਰਾਂ ਨੂੰ ਕਿਹਾ ਕਿ ਸਰਕਾਰ ਜਵਾਬਦੇਹੀ ਅਦਾਲਤ ਦੇ ਆਦੇਸ਼ ਨੂੰ ਪੂਰੀ ਤਰ੍ਹਾਂ ਲਾਗੂ ਕਰੇਗੀ ਅਤੇ ਸ਼ਰੀਫ ਅਤੇ ਮਰੀਅਮ ਦੇ ਲਾਹੌਰ ਹਵਾਈ ਅੱਡੇ 'ਤੇ ਪਹੁੰਚਦੇ ਹੀ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਵੇਗੀ। ਉਨ੍ਹਾਂ ਨੇ ਕਿਹਾ ਕਿ ਮੈਂ ਸਪੱਸ਼ਟ ਕਰਨਾ ਚਾਹੁੰਦਾ ਹਾਂ ਕਿ ਕਾਨੂੰਨ ਲਾਗੂ ਕਰਨ ਵਾਲੀਆਂ ਏਜੰਸੀਆਂ ਅਦਾਲਤੀ ਆਦੇਸ਼ ਨੂੰ ਲਾਗੂ ਕਰਦੀਆਂ ਹੋਈਆਂ ਸ਼ਰੀਫ ਅਤੇ ਮਰੀਅਮ ਨੂੰ ਹਵਾਈ ਅੱਡੇ 'ਤੇ ਹੀ ਗ੍ਰਿਫਤਾਰ ਕਰ ਲੈਣਗੀਆਂ। ਰਾਸ਼ਟਰੀ ਜਵਾਬਦੇਹੀ ਬਿਊਰੋ (ਐੱਨ.ਏ.ਬੀ.) ਨੇ ਇਹ ਐਲਾਨ ਵੀ ਕੀਤਾ ਕਿ ਸ਼ੁੱਕਰਵਾਰ ਨੂੰ ਉਨ੍ਹਾਂ ਦੋਹਾਂ ਦੇ ਲਾਹੌਰ ਪਹੁੰਚਣ 'ਤੇ ਉਹ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਵੇਗੀ। ਬਿਊਰੋ ਦੇ ਇਕ ਅਧਿਕਾਰੀ ਨੇ ਸੋਮਵਾਰ ਨੂੰ ਦੱਸਿਆ ਕਿ ਉਨ੍ਹਾਂ ਨੇ ਇਸ ਸਿਲਸਿਲੇ ਵਿਚ ਪੰਜਾਬ ਸਰਕਾਰ ਨੂੰ ਤਾਲਮੇਲ ਕਰਨ ਲਈ ਕਿਹਾ ਹੈ ਤਾਂ ਜੋ ਦੋਹਾਂ ਨੂੰ ਹਵਾਈ ਅੱਡੇ 'ਤੇ ਗ੍ਰਿਫਤਾਰ ਕੀਤਾ ਜਾ ਸਕੇ। ਗੌਰਲਤਬ ਹੈ ਕਿ ਇਸਲਾਮਾਬਾਦ ਸਥਿਤ ਜਵਾਬਦੇਹੀ ਅਦਾਲਤ ਨੇ ਬੀਤੇ ਸ਼ੁੱਕਰਵਾਰ ਨੂੰ ਸ਼ਰੀਫ ਅਤੇ ਮਰੀਅਮ ਨੂੰ ਅਵੈਨਫੀਲਡ ਜਾਇਦਾਦ ਭ੍ਰਿਸ਼ਟਾਚਾਰ ਮਾਮਲੇ ਵਿਚ ਕ੍ਰਮਵਾਰ 10 ਸਾਲ ਅਤੇ 7 ਸਾਲ ਦੀ ਜੇਲ ਦੀ ਸਜ਼ਾ ਸੁਣਾਈ ਸੀ। ਇਸ ਵਿਚਕਾਰ ਪੀ.ਐੱਮ.ਐੱਲ.-ਐੱਨ. ਦੇ ਬੁਲਾਰਾ ਮਰੀਅਮ ਔਰੰਗਜ਼ੇਬ ਨੇ ਕਿਹਾ ਕਿ ਸ਼ਰੀਫ ਅਤੇ ਮਰੀਅਮ ਇਕ ਵਿਦੇਸ਼ੀ ਏਅਰਲਾਈਨਜ਼ ਤੋਂ ਆਬੂ ਧਾਬੀ ਹੁੰਦੇ ਹੋਏ ਸ਼ੁੱਕਰਵਾਰ ਨੂੰ ਲਾਹੌਰ ਪਹੁੰਚਣਗੇ।
 
< Prev   Next >

Advertisements