:: ਭਾਜਪਾ 'ਤੇ ਵਰ੍ਹੇ ਰਾਹੁਲ, ਕਿਹਾ-ਕਦੇ ਭ੍ਰਿਸ਼ਟਾਚਾਰ ਬਾਰੇ ਕਿਉਂ ਨਹੀਂ ਬੋਲਦੇ ਮੋਦੀ   :: ਭਾਰਤੀ ਸਰਹੱਦ 'ਚ ਚੀਨੀ ਫੌਜੀਆਂ ਨੇ ਕੀਤੀ ਘੁਸਪੈਠ   :: ਚੱਕਰਵਰਤੀ ਤੂਫਾਨ 'ਗਾਜਾ' ਨਾਲ ਪ੍ਰਭਾਵਿਤ ਲੋਕਾਂ ਨੂੰ ਮਿਲੇਗੀ ਹਰ ਸੰਭਵ ਮਦਦ : ਰਾਜਨਾਥ   :: ਯੋਗੀ ਅਤੇ ਸੰਘ ਲਈ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਰਨ ਵਾਲੇ ਖਿਲਾਫ ਕੇਸ ਦਰਜ   :: ਕਾਂਗਰਸ ਦੀ ਪਹਿਲੀ ਲਿਸਟ ਜਾਰੀ, 9 ਮੁਸਲਿਮ ਉਮੀਦਵਾਰਾਂ ਨੂੰ ਦਿੱਤੀ ਟਿਕਟ   :: '84 ਕਤਲੇਆਮ' : ਦੋਸ਼ੀਆਂ ਦੀ ਸਜ਼ਾ 'ਤੇ ਅਦਾਲਤ ਨੇ ਫੈਸਲਾ ਰੱਖਿਆ ਸੁਰੱਖਿਅਤ   :: 'ਗਾਜਾ' ਤੂਫਾਨ ਦੇ ਹੋਰ ਸ਼ਕਤੀਸ਼ਾਲੀ ਹੋਣ ਦਾ ਖਦਸ਼ਾ, ਸੁਰੱਖਿਅਤ ਥਾਂ 'ਤੇ ਭੇਜੇ ਗਏ ਲੋਕ   :: 1984 ਸਿੱਖ ਕਤਲੇਆਮ : ਕੋਰਟ ਕੰਪਲੈਕਸ ਦੇ ਬਾਹਰ ਦੋਸ਼ੀਆਂ 'ਤੇ ਹਮਲਾ   :: SBI 'ਚ ਹੈ ਖਾਤਾ ਤਾਂ ਕਰ ਲਓ ਇਹ ਕੰਮ, ਨਹੀਂ ਤਾਂ ਪੇਮੈਂਟ ਹੋ ਜਾਵੇਗੀ ਬੰਦ!   :: 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਲੈ ਕੇ ਕੋਰਟ ਦਾ ਅਹਿਮ ਫੈਸਲਾ   :: ਦਾਤੀ ਮਹਾਰਾਜ ਦੀ ਪਟੀਸ਼ਨ ਦਿੱਲੀ ਹਾਈ ਕੋਰਟ ਨੇ ਕੀਤੀ ਰੱਦ   :: ਪੁਲਾੜ 'ਚ ਭਾਰਤ ਦੀ ਵੱਡੀ ਸਫਲਤਾ, ਇਸਰੋ ਨੇ ਲਾਂਚ ਕੀਤਾ ਸੈਟੇਲਾਈਟ   :: ਆਸਮਾਨ ਨੂੰ ਛੂਹੇਗਾ ਅਯੁੱਧਿਆ 'ਚ ਸ਼੍ਰੀ ਰਾਮ ਮੰਦਰ   :: ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ’ਚ ਵੱਡੀ ਪ੍ਰਸ਼ਾਸਨਿਕ ਤਬਦੀਲੀ   :: ਰਾਫੇਲ ਡੀਲ ਦੀ ਪਿਕਚਰ ਹਾਲੇ ਬਾਕੀ ਹੈ:ਰਾਹੁਲ ਗਾਂਧੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਗੁਫਾ 'ਚੋਂ ਬਚਾਏ ਗਏ 8 ਬੱਚਿਆਂ ਦੀ ਸਿਹਤ ਬਿਲਕੁਲ ਠੀਕ PRINT ਈ ਮੇਲ
_tahiland.jpgਬੈਂਕਾਕ, -10ਜੁਲਾਈ-(ਮੀਡੀ,ਦੇਸਪੰਜਾਬ) ਉਤਰੀ ਥਾਈਲੈਂਡ 'ਚ ਗੁਫਾ 'ਚ ਫਸੇ ਬਾਕੀ 4 ਫੁੱਟਬਾਲ ਖਿਡਾਰੀਆਂ ਤੇ ਕੋਚ ਨੂੰ ਬਚਾਉਣ ਲਈ ਗੋਤਾਖੋਰ ਜਲਦ ਬਚਾਅ ਮੁਹਿੰਮ ਸ਼ੁਰੂ ਕਰਨ ਜਾ ਰਹੇ ਹਨ। ਇਸ ਤੋਂ ਪਹਿਲਾ ਬਚਾਏ ਗਏ 8 ਬੱਚਿਆਂ ਦੀ ਸਿਹਤ ਬਿਲਕੁਲ ਠੀਕ ਹੈ, ਉਨ੍ਹਾਂ ਦੀ ਮਾਨਸਿਕ ਹਾਲਤ ਵੀ ਠੀਕ ਹੈ। ਇਸ ਸਬੰਧੀ ਥਾਈਲੈਂਡ ਦੇ ਜਨਤਕ ਸਿਹਤ ਮੰਤਰਾਲਾ ਨੇ ਜਾਣਕਾਰੀ ਦਿੱਤੀ ਹੈ। ਰਿਪੋਰਟਾਂ ਮੁਤਾਬਿਕ ਬਚਾਏ ਗਏ ਬੱਚਿਆਂ ਨੂੰ ਕਰੀਬ 7 ਦਿਨ ਲਈ ਹਸਪਤਾਲ 'ਚ ਰੱਖਿਆ ਜਾਵੇਗਾ।
 
< Prev   Next >

Advertisements


Advertisement
Advertisement