:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬੁਰਾੜੀ ਕਾਂਡ: ਅਣਪਛਾਤੇ ਵਿਅਕਤੀ ਦਾ ਦਾਅਵਾ, ਕਿਸੇ ਬਾਬੇ ਨਾਲ ਸੀ ਪਰਿਵਾਰ ਦਾ ਸੰਪਰਕ PRINT ਈ ਮੇਲ

burarri.jpgਨਵੀਂ ਦਿੱਲੀ-11ਜੁਲਾਈ-(ਮੀਡੀਆ,ਦੇਸਪੰਜਾਬ)- ਬੁਰਾੜੀ ਕਾਂਡ 'ਚ ਮੰਗਲਵਾਰ ਨੂੰ ਇਕ ਅਣਪਛਾਤੇ ਵਿਅਕਤੀ ਨੇ ਪੁਲਸ ਨੂੰ ਚਿੱਠੀ ਲਿਖ ਕੇ ਹੈਰਾਨ ਕਰ ਦੇਣ ਵਾਲਾ ਖੁਲਾਸਾ ਕੀਤਾ ਹੈ। ਵਿਅਕਤੀ ਨੇ ਪੁਲਸ ਕਮਿਸ਼ਨਰ ਨੂੰ ਚਿੱਠੀ ਲਿਖ ਕੇ ਭਾਟੀਆ ਪਰਿਵਾਰ ਅਤੇ ਕਿਸੇ ਤਾਂਤ੍ਰਿਕ ਵਿਚਕਾਰ ਸੰਪਰਕ ਹੋਣ ਦੀ ਗੱਲ ਦੱਸੀ ਹੈ।

PunjabKesari
ਹੁਣ ਤੱਕ ਜਾਂਚ 'ਚ ਪੁਲਸ ਨੂੰ ਮ੍ਰਿਤ ਮਿਲੇ ਪਰਿਵਾਰ ਦੇ 11 ਮੈਂਬਰਾਂ ਦੇ ਇਲਾਵਾ ਕਿਸੇ ਬਾਹਰੀ ਵਿਅਕਤੀ ਜਾਂ ਕਿਸੇ ਤਾਂਤ੍ਰਿਕ ਦਾ ਹੱਥ ਹੋਣ ਦਾ ਸਬੂਤ ਨਹੀਂ ਮਿਲਿਆ ਹੈ ਪਰ ਇਸ ਚਿੱਠੀ ਨੇ ਫਿਰ ਤੋਂ ਬੁਰਾੜੀ ਕਾਂਡ 'ਚ ਨਵਾਂ ਖੁਲਾਸਾ ਕਰ ਦਿੱਤਾ ਹੈ। ਪੁਲਸ ਕਮਿਸ਼ਨਰ ਨੂੰ ਇਹ ਚਿੱਠੀ 3 ਜੁਲਾਈ ਨੂੰ ਲਿਖੀ ਗਈ ਸੀ। ਚਿੱਠੀ 'ਚ ਦੱਸਿਆ ਗਿਆ ਹੈ ਦਿੱਲੀ ਦੇ ਕਰਾਲਾ 'ਚ ਰਹਿਣ ਵਾਲੇ ਇਸ ਤਾਂਤ੍ਰਿਕ ਦਾ ਅਸਲੀ ਨਾਂ ਚੰਦਰਪ੍ਰਕਾਸ਼ ਪਾਠਕ ਹੈ ਅਤੇ ਉਸ ਦਾ ਭਾਟੀਆ ਪਰਿਵਾਰ ਦੇ ਘਰ ਆਉਣਾ-ਜਾਣਾ ਸੀ। ਚੰਦਰਪ੍ਰਕਾਸ਼ ਪਾਠਕ ਨਾਂ ਦਾ ਇਹ ਤਾਂਤ੍ਰਿਕ ਕਰਾਲਾ ਇਲਾਕੇ ਬੀੜੀ ਵਾਲੇ ਬਾਬੇ ਅਤੇ ਦਾੜੀ ਵਾਲੇ ਬਾਬੇ ਦੇ ਨਾਂ ਤੋਂ ਪ੍ਰਸਿੱਧ ਹੈ। ਬਾਬਾ ਆਪਣੇ ਆਪ ਨੂੰ ਹਨੁਮਾਨ ਦਾ ਭਗਤ ਕਹਿੰਦਾ ਹੈ ਅਤੇ ਸ਼ਾਮ 6 ਵਜੇ ਝਾੜ-ਫੂਕ ਕਰਦਾ ਹੈ। ਇਸ ਬਾਬੇ ਦੀ ਪਤਨੀ ਵੀ ਤਾਂਤ੍ਰਿਕ ਹੈ। ਚਿੱਠੀ 'ਚ ਪੁਲਸ ਤੋਂ ਅਪੀਲ ਕੀਤੀ ਗਈ ਹੈ ਕਿ ਇਨ੍ਹਾਂ ਮੌਤਾਂ ਦੇ ਪਿੱਛੇ ਬਾਬੇ ਦਾ ਹੱਥ ਹੋ ਸਕਦਾ ਹੈ, ਇਸ ਲਈ ਜਾਂਚ ਕੀਤੀ ਜਾਵੇ।
 
< Prev   Next >

Advertisements