:: ਵਿਦੇਸ਼ ਮੰਤਰਾਲੇ ਪਹੁੰਚੇ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ   :: ਰਾਬਰਟ ਵਾਡਰਾ ਨੂੰ ਰਾਹਤ, 2 ਮਾਰਚ ਤੱਕ ਅੰਤਰਿਮ ਜ਼ਮਾਨਤ ਬਰਕਰਾਰ   :: 'ਦ ਕਪਿਲ ਸ਼ਰਮਾ ਸ਼ੋਅ' ਤੋਂ ਹਟਾਏ ਗਏ ਨਵਜੋਤ ਸਿੱਧੂ   :: ਸ਼ਹੀਦ ਦੇ ਅੰਤਿਮ ਸਸਕਾਰ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਦਿੱਤੀ ਸ਼ਰਧਾਂਜਲੀ   :: ਪੋਖਰਨ 'ਚ ਭਾਰਤੀ ਹਵਾਈ ਫੌਜ ਵਲੋਂ ਜੋਰਦਾਰ ਅਭਿਆਸ   :: ਆਈ.ਈ.ਡੀ. ਧਮਾਕੇ ਕਾਰਨ ਮੇਜਰ ਸ਼ਹੀਦ   :: ਸੁਪਰੀਮ ਕੋਰਟ ਵੱਲੋਂ ਰਾਜੀਵ ਕੁਮਾਰ ਨੂੰ ਸੀ.ਬੀ.ਆਈ. ਸਾਹਮਣੇ ਪੇਸ਼ ਹੋਣ ਦੇ ਹੁਕਮ   :: ਕਾਂਗਰਸ ਪਾਰਟੀ 'ਚ ਸ਼ਾਮਲ ਹੋਈ ਟੀ.ਵੀ. ਅਦਾਕਾਰਾ ਸ਼ਿਲਪਾ ਸ਼ਿੰਦੇ   :: ਮਮਤਾ ਬੈਨਰਜੀ ਨੇ ਤਿੰਨ ਦਿਨਾਂ ਧਰਨਾ ਕੀਤਾ ਖ਼ਤਮ   :: ਮੋਨਾਕੋ ਦੇ ਪ੍ਰਿੰਸ ਐਲਬਰਟ ਦੂਜੇ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ   :: ਘੋਟਾਲੇ 'ਚ ਫਸੀ ਪੰਜਾਬ ਨੈਸ਼ਨਲ ਬੈਂਕ ਨੂੰ ਤੀਜੀ ਤਿਮਾਹੀ 'ਚ ਹੋਇਆ 246.51 ਕਰੋੜ ਰੁਪਏ ਦਾ ਮੁਨਾਫ਼ਾ   :: ਕਰਤਾਰਪੁਰ ਸਾਹਿਬ ਲਾਂਘਾ ਪ੍ਰਾਜੈਕਟ ਵਿਚ ਤੇਜ਼ੀ ਲਿਆਉਣ ਲਈ ਉੱਚ ਪੱਧਰੀ ਮੀਟਿੰਗ   :: ਪ੍ਰਧਾਨ ਮੰਤਰੀ ਖ਼ਿਲਾਫ਼ ਸੜਕਾਂ 'ਤੇ ਉਤਰੇ ਟੀ.ਐਮ.ਸੀ ਵਰਕਰ   :: ਪ੍ਰਧਾਨ ਮੰਤਰੀ ਮੋਦੀ ਜਿਸ ਦਿਨ ਸੰਨਿਆਸ ਲੈਣਗੇ, ਮੈਂ ਵੀ ਸਿਆਸਤ ਨੂੰ ਅਲਵਿਦਾ ਆਖ ਦੇਵਾਂਗੀ- ਸਮ੍ਰਿਤੀ ਇਰਾਨੀ   :: ਮਹਾਰਾਸ਼ਟਰ ਕੈਬਨਿਟ ਵੱਲੋਂ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਨਵਾਜ਼ ਅਤੇ ਮਰੀਅਮ ਦੇ ਸਵਾਗਤ ਲਈ ਹਵਾਈ ਅੱਡੇ 'ਤੇ ਰੈਲੀ ਕਰਨਗੇ ਸ਼ਾਹਬਾਜ਼ PRINT ਈ ਮੇਲ
nvaj.jpgਲਾਹੌਰ -11ਜੁਲਾਈ-(ਮੀਡੀ,ਦੇਸਪੰਜਾਬ)- ਪੀ.ਐੱਮ.ਐੱਲ.-ਐੱਨ. ਦੇ ਮੁਖੀ ਸ਼ਾਹਬਾਜ਼ ਆਪਣੇ ਭਰਾ ਨਵਾਜ਼ ਸ਼ਰੀਫ ਅਤੇ ਭਤੀਜੀ ਮਰੀਅਮ ਸ਼ਰੀਫ ਦੀ ਪਾਕਿਸਤਾਨ ਵਾਪਸੀ 'ਤੇ ਸਵਾਗਤ ਲਈ ਲਾਹੌਰ ਹਵਾਈ ਅੱਡੇ 'ਤੇ ਰੈਲੀ ਕਰਨਗੇ। ਸ਼ੁੱਕਰਵਾਰ ਨੂੰ ਨਵਾਜ਼ ਅਤੇ ਮਰੀਅਮ ਲਾਹੌਰ ਪਰਤ ਰਹੇ ਹਨ।
ਦੂਜੇ ਪਾਸੇ ਸੂਤਰਾਂ ਮੁਤਾਬਕ ਦੋਹਾਂ ਨੂੰ ਲਾਹੌਰ ਹਵਾਈ ਅੱਡੇ'ਤੇ ਪਹੁੰਚਦੇ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਫਿਰ ਹੈਲੀਕਾਪਟਰ ਰਾਹੀਂ ਇਸਲਾਮਾਬਾਦ ਲਿਆਇਆ ਜਾਵੇਗਾ। ਇਕ ਅੰਗਰੇਜ਼ੀ ਅਖਬਾਰ ਮੁਤਾਬਕ ਪੀ.ਐੱਮ.ਐੱਲ.-ਐੱਨ. ਦੇ ਬੁਲਾਰਾ ਮਰੀਅਮ ਔਰੰਗਜ਼ੇਬ ਨੇ ਇਕ ਪ੍ਰੈੱਸ ਕਾਨਫਰੰਸ ਵਿਚ ਦੱਸਿਆ ਕਿ ਨਵਾਜ਼ ਅਤੇ ਮਰੀਅਮ ਦੇ ਇਤਿਹਾਸਿਕ ਸਵਾਗਤ ਦੀਆਂ ਤਿਆਰੀਆਂ ਜਾਰੀ ਹਨ। 13 ਜੁਲਾਈ ਨੂੰ ਸ਼ਾਹਬਾਜ਼ ਸ਼ਰੀਫ ਰੈਲੀ ਦੀ ਅਗਵਾਈ ਕਰਨਗੇ। ਮਰੀਅਮ ਔਰੰਗਜ਼ੇਬ ਨੇ ਦੱਸਿਆ ਕਿ 13 ਜੁਲਾਈ ਦੀ ਰੈਲੀ ਵਿਚ 25 ਜੁਲਾਈ ਨੂੰ ਹੋਣ ਵਾਲੀਆਂ ਚੋਣਾਂ ਦੀ ਝਲਕ ਹੋਵੇਗੀ। ਬੁਲਾਰੇ ਨੇ ਕਿਹਾ,''ਹਜ਼ਾਰਾਂ ਲੋਕ ਲਾਹੌਰ ਵਿਚ ਮੀਆਂ ਸਾਹਿਬ ਅਤੇ ਮਰੀਅਮ ਬੀਬੀ ਦਾ ਸਵਾਗਤ ਕਰਨ ਲਈ ਇਕੱਠੇ ਹੋਣਗੇ। ਇਹ ਇਕ ਸ਼ਾਂਤੀਪੂਰਣ ਰੈਲੀ ਹੋਵੇਗੀ।''
 
< Prev   Next >

Advertisements


Advertisement
Advertisement
Advertisement