:: ਵਿਦੇਸ਼ ਮੰਤਰਾਲੇ ਪਹੁੰਚੇ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ   :: ਰਾਬਰਟ ਵਾਡਰਾ ਨੂੰ ਰਾਹਤ, 2 ਮਾਰਚ ਤੱਕ ਅੰਤਰਿਮ ਜ਼ਮਾਨਤ ਬਰਕਰਾਰ   :: 'ਦ ਕਪਿਲ ਸ਼ਰਮਾ ਸ਼ੋਅ' ਤੋਂ ਹਟਾਏ ਗਏ ਨਵਜੋਤ ਸਿੱਧੂ   :: ਸ਼ਹੀਦ ਦੇ ਅੰਤਿਮ ਸਸਕਾਰ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਦਿੱਤੀ ਸ਼ਰਧਾਂਜਲੀ   :: ਪੋਖਰਨ 'ਚ ਭਾਰਤੀ ਹਵਾਈ ਫੌਜ ਵਲੋਂ ਜੋਰਦਾਰ ਅਭਿਆਸ   :: ਆਈ.ਈ.ਡੀ. ਧਮਾਕੇ ਕਾਰਨ ਮੇਜਰ ਸ਼ਹੀਦ   :: ਸੁਪਰੀਮ ਕੋਰਟ ਵੱਲੋਂ ਰਾਜੀਵ ਕੁਮਾਰ ਨੂੰ ਸੀ.ਬੀ.ਆਈ. ਸਾਹਮਣੇ ਪੇਸ਼ ਹੋਣ ਦੇ ਹੁਕਮ   :: ਕਾਂਗਰਸ ਪਾਰਟੀ 'ਚ ਸ਼ਾਮਲ ਹੋਈ ਟੀ.ਵੀ. ਅਦਾਕਾਰਾ ਸ਼ਿਲਪਾ ਸ਼ਿੰਦੇ   :: ਮਮਤਾ ਬੈਨਰਜੀ ਨੇ ਤਿੰਨ ਦਿਨਾਂ ਧਰਨਾ ਕੀਤਾ ਖ਼ਤਮ   :: ਮੋਨਾਕੋ ਦੇ ਪ੍ਰਿੰਸ ਐਲਬਰਟ ਦੂਜੇ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ   :: ਘੋਟਾਲੇ 'ਚ ਫਸੀ ਪੰਜਾਬ ਨੈਸ਼ਨਲ ਬੈਂਕ ਨੂੰ ਤੀਜੀ ਤਿਮਾਹੀ 'ਚ ਹੋਇਆ 246.51 ਕਰੋੜ ਰੁਪਏ ਦਾ ਮੁਨਾਫ਼ਾ   :: ਕਰਤਾਰਪੁਰ ਸਾਹਿਬ ਲਾਂਘਾ ਪ੍ਰਾਜੈਕਟ ਵਿਚ ਤੇਜ਼ੀ ਲਿਆਉਣ ਲਈ ਉੱਚ ਪੱਧਰੀ ਮੀਟਿੰਗ   :: ਪ੍ਰਧਾਨ ਮੰਤਰੀ ਖ਼ਿਲਾਫ਼ ਸੜਕਾਂ 'ਤੇ ਉਤਰੇ ਟੀ.ਐਮ.ਸੀ ਵਰਕਰ   :: ਪ੍ਰਧਾਨ ਮੰਤਰੀ ਮੋਦੀ ਜਿਸ ਦਿਨ ਸੰਨਿਆਸ ਲੈਣਗੇ, ਮੈਂ ਵੀ ਸਿਆਸਤ ਨੂੰ ਅਲਵਿਦਾ ਆਖ ਦੇਵਾਂਗੀ- ਸਮ੍ਰਿਤੀ ਇਰਾਨੀ   :: ਮਹਾਰਾਸ਼ਟਰ ਕੈਬਨਿਟ ਵੱਲੋਂ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਜੰਮੂ-ਕਸ਼ਮੀਰ 'ਚ ਹੋ ਸਕਦੀ ਹੈ ਬਗਾਵਤ : ਖੁਫੀਆ ਬਿਊਰੋ PRINT ਈ ਮੇਲ
jm_ka.jpgਨਵੀਂ ਦਿੱਲੀ ਖੁਫੀਆ ਬਿਊਰੋ ਨੇ ਚੌਕਸ ਕੀਤਾ ਹੈ ਕਿ ਜੇ ਸੋਮਵਾਰ ਸੁਪਰੀਮ ਕੋਰਟ ਜੰਮੂ-ਕਸ਼ਮੀਰ ਨਾਲ ਜੁੜੀ ਸੰਵਿਧਾਨ ਦੀ ਧਾਰਾ 35-ਏ ਬਾਰੇ ਕੋਈ ਉਲਟ ਫੈਸਲਾ ਦਿੰਦੀ ਹੈ ਤਾਂ ਸੂਬੇ ਦੀ ਪੁਲਸ ਵਿਚ ਹੀ ਬਗਾਵਤ ਹੋ ਸਕਦੀ ਹੈ। ਇਸ ਧਾਰਾ ਦੀ ਸੰਵਿਧਾਨਿਕਤਾ 'ਤੇ
ਸਵਾਲ ਉਠਾਉਂਦੇ ਹੋਏ ਇਕ ਸਮਾਜ ਸੇਵੀ ਸੰਗਠਨ ਨੇ ਇਸ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਹੈ। ਇਸ ਧਾਰਾ ਵਿਚ ਜੰਮੂ-ਕਸ਼ਮੀਰ ਦੇ ਮੂਲ ਵਾਸੀਆਂ ਦੇ ਅਧਿਕਾਰ ਤੈਅ ਕਰਨ ਦੀ ਗੱਲ ਕਹੀ ਗਈ ਹੈ। ਇਸ ਦੇ ਨਾਲ ਹੀ ਪੁਲਸ ਵੱਖਵਾਦ ਅਤੇ ਅੱਤਵਾਦ ਨਾਲ ਵੀ ਜੂਝ ਰਹੀ ਹੈ। 1990 ਤੋਂ ਹੁਣ ਤਕ 1600 ਪੁਲਸ ਮੁਲਾਜ਼ਮਾਂ ਨੇ ਆਪਣੀ ਜਾਨ ਗੁਆਈ ਹੈ। ਹੁਣ ਪੁਲਸ ਦੇ ਅਧਿਕਾਰੀਆਂ ਨੂੰ ਚਿੰਤਾ ਹੈ ਕਿ ਜੇ ਧਾਰਾ 35-ਏ ਨੂੰ ਰੱਦ ਕਰ ਦਿੱਤਾ ਗਿਆ ਤਾਂ ਇਸ ਦਾ ਕੀ ਸਿੱਟਾ ਨਿਕਲ ਸਕਦਾ ਹੈ।ਸੂਬਾਈ ਪੁਲਸ ਦੇ ਮੁਖੀ ਐੱਸ. ਪੀ. ਵੈਦ ਦਾ ਮੰਨਣਾ ਹੈ ਕਿ ਸਥਾਨਕ ਪੁਲਸ ਮੁਲਾਜ਼ਮ ਇਸ ਸਬੰਧੀ ਆਪਣੀ ਰਾਏ ਰੱਖਦੇ ਹਨ। ਉਨ੍ਹਾਂ ਭਰੋਸਾ ਪ੍ਰਗਟ ਕੀਤਾ ਕਿ ਇਸ ਫੈਸਲੇ ਨਾਲ ਪੁਲਸ ਵਿਚ ਕੋਈ ਬਗਾਵਤ ਨਹੀਂ ਹੋਵੇਗੀ ਕਿਉਂਕਿ ਪੁਲਸ ਲਈ ਡਿਊਟੀ ਪਹਿਲਾਂ ਹੁੰਦੀ ਹੈ।
 
< Prev   Next >

Advertisements

Advertisement

Advertisement
Advertisement