:: ਭਾਰਤ ਦੀ ਪੁਲਾੜ ਚ ਨਵੀਂ ਪੁਲਾਂਘ, ਚੰਦਰਯਾਨ-2 ਸਫਲਤਾਪੂਰਵਕ ਲਾਂਚ   :: ਟਾਇਲਟ ਸੰਬੰਧੀ ਟਿੱਪਣੀ ਤੇ ਨੱਢਾ ਨੇ ਪ੍ਰਗਿਆ ਠਾਕੁਰ ਨੂੰ ਕੀਤਾ ਤਲਬ   :: ਖੇਤਾਂ ਨੇ ਉਗਲਿਆ ਹੀਰਾ, ਰਾਤੋ-ਰਾਤ ਲੱਖਪਤੀ ਬਣਿਆ ਕਿਸਾਨ   :: CM ਕੇ.ਸੀ.ਆਰ. ਦਾ ਐਲਾਨ, ਆਪਣੇ ਪਿੰਡ ਦੇ ਹਰ ਪਰਿਵਾਰ ਨੂੰ ਦੇਣਗੇ 10 ਲੱਖ ਰੁਪਏ   :: ਚੰਦਰਯਾਨ-2 ਲਾਂਚ : ਇਸਰੋ ਚੀਫ ਹੋਏ ਭਾਵੁਕ, ਬੋਲੇ- 7 ਦਿਨਾਂ ਤੋਂ ਘਰ ਨਹੀਂ ਗਈ ਟੀਮ   :: CM ਮਮਤਾ ਬੈਨਰਜੀ ਨੇ ਈ. ਵੀ. ਐੱਮ. ਦੇ ਸਥਾਨ ਤੇ ਬੈਲਟ ਪੇਪਰ ਵਾਪਸ ਲਿਆਉਣ ਦੀ ਕੀਤੀ ਮੰਗ   :: ਸ਼ੀਲਾ ਦੀਕਸ਼ਤ ਇਕ ਵੱਡੀ ਭੈਣ ਵਰਗੀ ਸੀ : ਸੋਨੀਆ ਗਾਂਧੀ   :: ਮੋਦੀ ਸਰਕਾਰ ਨੇ ਦੇਸ਼ ਨੂੰ ਬਦਲਿਆ, ਅੱਛੇ ਦਿਨ ਲਿਆਈ : ਨੱਢਾ   :: ਅਸੀਂ ਹੱਥਕੰਡਿਆਂ ਤੋਂ ਡਰਨ ਵਾਲੇ ਨਹੀਂ, ਦਲਿਤਾਂ ਅਤੇ ਆਦਿਵਾਸੀਆਂ ਲਈ ਲੜਾਈ ਜਾਰੀ ਰਹੇਗੀ: ਰਾਹੁਲ   :: ਸੁਪਰੀਮ ਕੋਰਟ ਦੇ ਆਦੇਸ਼ ਤੋਂ ਬਾਅਦ 3 ਫੁੱਟ ਦਾ ਗਣੇਸ਼ ਬਣੇਗਾ ਡਾਕਟਰ   :: ਸਾਬਕਾ CM ਸ਼ੀਲਾ ਦੀਕਸ਼ਤ ਦੇ ਦੇਹਾਂਤ ਤੇ PM ਮੋਦੀ ਸਮੇਤ ਇਨ੍ਹਾਂ ਨੇਤਾਵਾਂ ਨੇ ਜਤਾਇਆ ਦੁੱਖ   :: ਸਟੈਚੂ ਆਫ ਯੂਨਿਟੀ ਆਜ਼ਾਦ ਭਾਰਤ ਦਾ ਤੀਰਥ ਸਥਾਨ : ਜੇ.ਪੀ. ਨੱਢਾ   :: ਆਜ਼ਾਦੀ ਦਿਵਸ : ਆਪਣੇ ਭਾਸ਼ਣ ਨੂੰ ਲੈ ਕੇ ਪੀ.ਐੱਮ. ਮੋਦੀ ਨੇ ਲੋਕਾਂ ਤੋਂ ਮੰਗੇ ਸੁਝਾਅ   :: ਪ੍ਰਿਯੰਕਾ ਦੀ ਗ੍ਰਿਫਤਾਰੀ ਉੱਤਰ ਪ੍ਰਦੇਸ਼ ਦੀ ਅਸੁਰੱਖਿਆ ਨੂੰ ਦਰਸਾਉਂਦੀ ਹੈ : ਰਾਹੁਲ   :: ਕਰੋੜਾਂ ਦੇ ਪ੍ਰਾਜੈਕਟ ਪੂਰੇ ਕੀਤੇ, ਇਕ ਰੁਪਏ ਦਾ ਵੀ ਭ੍ਰਿਸ਼ਟਾਚਾਰ ਨਹੀਂ ਹੋਇਆ : ਗਡਕਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਗੁੱਸੇ ਤੇ ਰੋਸੇ ਛੱਡ ਨਸ਼ਿਆਂ ਖਿਲਾਫ ਇਕੱਠੇ ਹੋਏ 'ਪੰਜਾਬ-ਹਰਿਆਣਾ' PRINT ਈ ਮੇਲ
p_h.jpgਚੰਡੀਗੜ੍ਹ ਪਾਣੀਆਂ ਦੀ ਵੰਡ ਤੇ ਰਾਜਧਾਨੀ ਚੰਡੀਗੜ੍ਹ ਸਮੇਤ ਕੁਝ ਹੋਰ ਮੁੱਦਿਆਂ 'ਤੇ ਹਮੇਸ਼ਾ ਟਕਰਾਉਣ ਵਾਲੇ ਪੰਜਾਬ ਤੇ ਹਰਿਆਣਾ ਆਪਣੇ ਸਾਰੇ ਗੁੱਸੇ ਤੇ ਰੋਸੇ ਛੱਡ ਨਸ਼ਿਆਂ ਦੇ ਖਿਲਾਫ ਇੱਕ ਹੋ ਗਏ ਹਨ। ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ
ਪੰਜਾਬ, ਹਰਿਆਣਾ ਤੇ ਰਾਜਸਥਾਨ ਦੇ ਸੀਨੀਅਰ ਪੁਲਸ ਅਧਿਕਾਰੀਆਂ ਵਿਚਕਾਰ ਸੂਚਨਾ ਸਾਂਝੀ ਕਰਨ ਤੇ ਰਣਨੀਤੀ ਬਣਾਉਣ ਲਈ ਸੂਬਿਆਂ ਦੀ ਸਰਹੱਦ 'ਤੇ ਸਥਿਤ ਜ਼ਿਲਿਆਂ 'ਚ ਰੈਗੂਲਰ ਬੈਠਕਾਂ ਕਰਨ ਦਾ ਸੁਝਾਅ ਦਿੱਤਾ ਹੈ। ਡਰੱਗ ਤਸਕਰਾਂ ਦਾ ਨੈੱਟਵਰਕ ਤੋੜਨ ਲਈ ਪਿਛਲੇ ਦਿਨੀਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਨੋਹਰ ਲਾਲ ਖੱਟੜ ਨੂੰ ਚਿੱਠੀ ਲਿਖ ਕੇ ਸਹਿਯੋਗ ਮੰਗਿਆ ਸੀ। ਜਵਾਬੀ ਚਿੱਠੀ 'ਚ ਮਨੋਹਰ ਲਾਲ ਨੇ ਲਿਖਿਆ ਕਿ ਜਦੋਂ ਵੀ ਪੰਜਾਬ ਪੁਲਸ ਵਲੋਂ ਕੋਈ ਸਟੀਕ ਤੇ ਪ੍ਰਮਾਣਿਕ ਜਾਣਕਾਰੀ ਸਾਂਝੀ ਕੀਤੀ ਜਾਂਦੀ ਹੈ ਤਾਂ ਉਹ ਸਖਤ ਅਤੇ ਤੁਰੰਤ ਕਾਰਵਾਈ ਕਰਨ ਦਾ ਭਰੋਸਾ ਦਿੰਦੇ ਹਨ।
ਮਨੋਹਰ ਲਾਲ ਨੇ ਚਿੱਠੀ 'ਚ ਲਿਖਿਆ ਹੈ ਕਿ ਹਰਿਆਣਾ ਸਰਕਾਰ ਨਸ਼ੀਲੀਆਂ ਦਵਾਈਆਂ ਦੀ ਤਸਕਰੀ ਅਤੇ ਵਿਕਰੀ 'ਤੇ ਪ੍ਰਭਾਵੀ ਢੰਗ ਨਾਲ ਰੋਕ ਲਾਉਣ ਲਈ ਦੂਜੇ ਸੂਬਿਆਂ ਨਾਲ ਸਹਿਯੋਗ ਕਰਨ ਲਈ ਵਚਨਬੱਧ ਹੈ। ਹਰਿਆਣਾ ਦੇ ਮੁੱਖ ਮੰਤਰੀ ਨੇ ਪੰਜਾਬ ਦੇ ਮੁੱਖ ਮੰਤਰੀ ਨੂੰ ਲਿਖਿਆ ਕਿ ਕਿਉਂਕਿ ਤੁਸੀਂ ਪੰਜਾਬ ਦੇ ਸਾਰੇ ਡਰੱਗ ਤਸਕਰਾਂ ਤੇ ਵਿਕਰੇਤਾਵਾਂ ਦੀ ਪੋਲ ਖੋਲ੍ਹਣ ਦਾ ਦਾਅਵਾ ਕਰਦੇ ਹੋ, ਤਾਂ ਤੁਹਾਨੂੰ ਰਚਨਾਤਮਕ ਗਤੀਵਿਧੀਆਂ 'ਚ ਨੌਜਵਾਨਾਂ ਦੀ ਹਿੱਸੇਦਾਰੀ ਲਈ ਕੁਝ ਪ੍ਰੋਗਰਾਮ ਸ਼ੁਰੂ ਕਰਨ 'ਤੇ ਵਿਚਾਰ ਕਰਨਾ ਚਾਹੀਦਾ ਹੈ ਤਾਂ ਜੋ ਨੌਜਵਾਨ ਇਸ ਵਾਲੇ ਵੱਲ ਲੱਗ ਕੇ ਨਸ਼ਿਆਂ ਵੱਲ ਨਾ ਤੁਰਨ। 
 
< Prev   Next >

Advertisements

Advertisement
Advertisement
Advertisement

Advertisement
Advertisement
Advertisement