:: ਰਾਫੇਲ ਡੀਲ 'ਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਮਾਫ਼ੀ ਮੰਗਣ ਰਾਹੁਲ - ਅਮਿਤ ਸ਼ਾਹ   :: ਜੀ.ਕੇ ਖਿਲਾਫ ਮਾਮਲਾ ਦਰਜ ਕਰਨ 'ਤੇ ਅਦਾਲਤ ਨੇ ਲਗਾਈ ਰੋਕ   :: ਅਸ਼ੋਕ ਗਹਿਲੋਤ ਹੋਣਗੇ ਰਾਜਸਥਾਨ ਦੇ ਮੁੱਖ ਮੰਤਰੀ ਅਤੇ ਪਾਇਲਟ ਹੋਣਗੇ ਉਪ ਮੁੱਖ ਮੰਤਰੀ   :: 20 ਦਸੰਬਰ ਤੱਕ ਮੁਲਤਵੀ ਰਾਕੇਸ਼ ਅਸਥਾਨਾ ਮਾਮਲੇ ਦੀ ਸੁਣਵਾਈ   :: ਰਾਫੇਲ ਮੁੱਦੇ 'ਤੇ ਰਾਹੁਲ ਗਾਂਧੀ ਦੀ ਪ੍ਰੈੱਸ ਵਾਰਤਾ   :: ਰਾਫੇਲ ਡੀਲ 'ਤੇ ਝੂਠ ਫੈਲਾਉਣ ਵਾਲਿਆਂ ਦੀ ਹੋਈ ਹਾਰ- ਜੇਤਲੀ   :: ਕੇ. ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਵਜੋਂ ਚੁੱਕਿਆ ਹਲਫ਼   :: ਮਨਜੀਤ ਸਿੰਘ ਜੀ.ਕੇ. ਖ਼ਿਲਾਫ਼ 24 ਘੰਟਿਆਂ ਦੇ ਅੰਦਰ ਐਫ.ਆਈ.ਆਰ. ਦਰਜ ਕਰਨ ਦੇ ਹੁਕਮ   :: ਸੁਪਰੀਮ ਕੋਰਟ 'ਚ ਰਾਫੇਲ ਡੀਲ ਮਾਮਲੇ 'ਤੇ ਫ਼ੈਸਲਾ ਕੱਲ੍ਹ   :: ਹਿਮਾਚਲ ਦੇ ਡਲਹੌਜ਼ੀ ਅਤੇ ਚੰਬਾ ਜ਼ਿਲੇ 'ਚ ਤਾਜ਼ਾ ਬਰਫ਼ਬਾਰੀ   :: ਮਾਇਆਵਤੀ ਦਾ ਐਲਾਨ- ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਸਮਰਥਨ ਦੇਵੇਗੀ ਬਸਪਾ   :: ਸ਼ਕਤੀਕਾਂਤਾ ਅੱਜ ਸੰਭਾਲਣਗੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਕਾਰਜਭਾਰ   :: ਤੇਲੰਗਾਨਾ : ਵੀਰਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ ਕੇ. ਸੀ. ਰਾਓ.   :: ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ -ਮੋਦੀ   :: ਵਿਧਾਨ ਸਭਾ ਚੋਣ ਨਤੀਜੇ : ਵਸੁੰਧਰਾ ਰਾਜੇ ਨੇ ਦਿੱਤਾ ਅਸਤੀਫ਼ਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਥ ਚੋਂ ਕੱਢੇ ਸਿੱਖਾਂ ਦੇ ਹੱਕ 'ਚ ਨਿੱਤਰੇ : ਸਰਨਾ ! PRINT ਈ ਮੇਲ
srna.jpgਅੰਮ੍ਰਿਤਸਰ,   ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਆਪਣੇ ਭਰਾ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਉਨ੍ਹਾਂ ਨੇ ਇੱਥੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ
ਗੁਰਬਚਨ ਸਿੰਘ ਨਾਲ ਮੁਲਾਕਾਤ ਕਰ ਕੇ ਇਕ ਮੰਗ ਪੱਤਰ ਸੌਂਪਿਆ, ਜਿਸ 'ਚ ਸਰਨਾ ਨੇ  ਪੰਥ 'ਚੋਂ ਕੱਢੀਆਂ ਗਈਆਂ ਸਿੱਖ ਸ਼ਖਸੀਅਤਾਂ ਨੂੰ ਪੰਥ 'ਚ ਮੁੜ ਬਹਾਲ ਕਰਨ ਦੀ ਅਪੀਲ ਕੀਤੀ ਹੈ। ਸਰਨਾ ਨੇ ਇਹ ਵੀ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਦਿਹਾੜਾ ਆ ਰਿਹਾ ਹੈ। ਇਸ ਖੁਸ਼ੀ ਦੇ ਮੌਕੇ ਸਾਰਿਆਂ ਨੂੰ ਇਕਜੁੱਟ ਹੋਣ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਜਿਨ੍ਹਾਂ ਪੰਥਕ ਸ਼ਖਸੀਅਤਾਂ ਨੂੰ ਕੋਈ ਵਿਚਾਰਾਂ ਦੇ ਵੱਖਰੇਵੇਂ ਕਰ ਕੇ ਸ੍ਰੀ ਅਕਾਲ ਤਖਤ ਸਾਹਿਬ 'ਚੋਂ ਕੱਢਿਆ ਹੋਇਆ ਹੈ, ਉਨ੍ਹਾਂ ਸਾਰਿਆਂ ਨੂੰ ਪੰਥ 'ਚ ਬਿਨਾਂ ਸ਼ਰਤ ਵਾਪਸ ਲਿਆਂਦਾ ਜਾਵੇ। ਸਰਨਾ ਵਲੋਂ ਸੌਂਪੇ ਗਏ ਮੰਗ ਪੱਤਰ 'ਤੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਕਿਹਾ ਕਿ ਉਨ੍ਹਾਂ ਵਲੋਂ ਪੰਜ ਸਿੰਘ ਸਾਹਿਬਾਨਾਂ ਨਾਲ ਸਲਾਹ-ਮਸ਼ਵਰਾ ਕਰਕੇ ਫੈਸਲਾ ਲਿਆ ਜਾਵੇਗਾ।
 
< Prev   Next >

Advertisements

Advertisement

Advertisement