:: ਰਾਫੇਲ ਡੀਲ 'ਤੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਮਾਫ਼ੀ ਮੰਗਣ ਰਾਹੁਲ - ਅਮਿਤ ਸ਼ਾਹ   :: ਜੀ.ਕੇ ਖਿਲਾਫ ਮਾਮਲਾ ਦਰਜ ਕਰਨ 'ਤੇ ਅਦਾਲਤ ਨੇ ਲਗਾਈ ਰੋਕ   :: ਅਸ਼ੋਕ ਗਹਿਲੋਤ ਹੋਣਗੇ ਰਾਜਸਥਾਨ ਦੇ ਮੁੱਖ ਮੰਤਰੀ ਅਤੇ ਪਾਇਲਟ ਹੋਣਗੇ ਉਪ ਮੁੱਖ ਮੰਤਰੀ   :: 20 ਦਸੰਬਰ ਤੱਕ ਮੁਲਤਵੀ ਰਾਕੇਸ਼ ਅਸਥਾਨਾ ਮਾਮਲੇ ਦੀ ਸੁਣਵਾਈ   :: ਰਾਫੇਲ ਮੁੱਦੇ 'ਤੇ ਰਾਹੁਲ ਗਾਂਧੀ ਦੀ ਪ੍ਰੈੱਸ ਵਾਰਤਾ   :: ਰਾਫੇਲ ਡੀਲ 'ਤੇ ਝੂਠ ਫੈਲਾਉਣ ਵਾਲਿਆਂ ਦੀ ਹੋਈ ਹਾਰ- ਜੇਤਲੀ   :: ਕੇ. ਚੰਦਰਸ਼ੇਖਰ ਰਾਓ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਵਜੋਂ ਚੁੱਕਿਆ ਹਲਫ਼   :: ਮਨਜੀਤ ਸਿੰਘ ਜੀ.ਕੇ. ਖ਼ਿਲਾਫ਼ 24 ਘੰਟਿਆਂ ਦੇ ਅੰਦਰ ਐਫ.ਆਈ.ਆਰ. ਦਰਜ ਕਰਨ ਦੇ ਹੁਕਮ   :: ਸੁਪਰੀਮ ਕੋਰਟ 'ਚ ਰਾਫੇਲ ਡੀਲ ਮਾਮਲੇ 'ਤੇ ਫ਼ੈਸਲਾ ਕੱਲ੍ਹ   :: ਹਿਮਾਚਲ ਦੇ ਡਲਹੌਜ਼ੀ ਅਤੇ ਚੰਬਾ ਜ਼ਿਲੇ 'ਚ ਤਾਜ਼ਾ ਬਰਫ਼ਬਾਰੀ   :: ਮਾਇਆਵਤੀ ਦਾ ਐਲਾਨ- ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਸਮਰਥਨ ਦੇਵੇਗੀ ਬਸਪਾ   :: ਸ਼ਕਤੀਕਾਂਤਾ ਅੱਜ ਸੰਭਾਲਣਗੇ ਰਿਜ਼ਰਵ ਬੈਂਕ ਦੇ ਗਵਰਨਰ ਵਜੋਂ ਕਾਰਜਭਾਰ   :: ਤੇਲੰਗਾਨਾ : ਵੀਰਵਾਰ ਨੂੰ ਮੁੱਖ ਮੰਤਰੀ ਦੇ ਅਹੁਦੇ ਦੀ ਸਹੁੰ ਚੁੱਕ ਸਕਦੇ ਹਨ ਕੇ. ਸੀ. ਰਾਓ.   :: ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ -ਮੋਦੀ   :: ਵਿਧਾਨ ਸਭਾ ਚੋਣ ਨਤੀਜੇ : ਵਸੁੰਧਰਾ ਰਾਜੇ ਨੇ ਦਿੱਤਾ ਅਸਤੀਫ਼ਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਜਾਬ ਨੂੰ ਉਦਯੋਗਿਕ ਪੈਕੇਜ ਦੇਣ ਦੇ ਮੁੱਦੇ ਨੂੰ ਲੈ ਕੇ ਕਾਂਗਰਸੀ ਸੰਸਦ ਮੈਂਬਰਾਂ ਦਾ ਮੋਦੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ PRINT ਈ ਮੇਲ
congres.jpgਜਲੰਧਰ,  ਪੰਜਾਬ ਨਾਲ ਸਬੰਧਤ ਕਾਂਗਰਸੀ ਸੰਸਦ ਮੈਂਬਰਾਂ ਨੇ ਅੱਜ ਸੰਸਦ ਭਵਨ ਦਿੱਲੀ ਤੋਂ ਬਾਹਰ ਪੰਜਾਬ ਨੂੰ ਗੁਆਂਢੀ ਸੂਬਿਆਂ ਦੇ ਬਰਾਬਰ ਉਦਯੋਗਿਕ ਪੈਕੇਜ ਦੇਣ ਦੇ ਮੁੱਦੇ ਨੂੰ ਲੈ ਕੇ ਕੇਂਦਰ ਦੀ ਮੋਦੀ ਸਰਕਾਰ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਹੈ। ਕਾਂਗਰਸੀ
ਸੰਸਦ ਮੈਂਬਰਾਂ ਦਾ ਮੰਨਣਾ ਸੀ ਕਿ ਗੁਆਂਢੀ ਸੂਬੇ 'ਚ ਇੰਡਸਟਰੀ ਲਾਉਣ 'ਤੇ ਕੇਂਦਰ ਸਰਕਾਰ ਵਲੋਂ ਦਿੱਤੀ ਗਈ ਟੈਕਸਾਂ 'ਚ ਛੋਟ ਕਾਰਨ ਉਦਯੋਗ ਇਨ੍ਹਾਂ ਸੂਬਿਆਂ ਵਲ ਆਕਰਸ਼ਿਤ ਹੋ ਰਹੇ ਹਨ ਜਿਸ ਨਾਲ ਪੰਜਾਬ 'ਚ ਇੰਡਸਟਰੀ ਨੂੰ ਭਾਰੀ ਨੁਕਸਾਨ ਪਹੁੰਚ ਰਿਹਾ ਹੈ। ਸੰਸਦ ਭਵਨ ਦੇ ਬਾਹਰ ਰੋਸ ਪ੍ਰਦਰਸ਼ਨ ਕਰਨ ਵਾਲਿਆਂ 'ਚ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਸੁਨੀਲ ਜਾਖੜ, ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ, ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਅਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਸ਼ਾਮਲ ਸਨ।
ਸੰਸਦ ਮੈਂਬਰਾਂ ਨੇ ਕਿਹਾ ਕਿ ਮੋਦੀ ਸਰਕਾਰ ਨੇ ਪੰਜਾਬ ਦੀ ਇੰਡਸਟਰੀ ਪ੍ਰਤੀ ਭੇਦਭਾਵਪੂਰਨ ਰਵੱਈਆ ਅਪਣਾਇਆ ਹੋਇਆ ਹੈ। ਹਿਮਾਚਲ ਪ੍ਰਦੇਸ਼, ਜੰਮੂ-ਕਸ਼ਮੀਰ ਅਤੇ ਉੱਤਰਾਖੰਡ ਨੂੰ ਵਿਸ਼ੇਸ਼ ਉਦਯੋਗਿਕ ਪੈਕੇਜ ਦਿੱਤੇ ਜਾਣ ਕਾਰਨ ਪੰਜਾਬ ਦੀ ਇੰਡਸਟਰੀ ਪਿੱਛੇ ਰਹਿ ਗਈ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਪੰਜਾਬ 'ਚ ਇੰਡਸਟਰੀ ਨੂੰ ਉਤਸ਼ਾਹਿਤ ਕਰਨ ਦੀਆਂ ਕੋਸ਼ਿਸ਼ਾਂ 'ਚ ਲਗਾਤਾਰ ਲੱਗੇ ਹੋਏ ਹਨ ਪਰ ਕੇਂਦਰ ਦੀ ਭਾਜਪਾ ਸਰਕਾਰ ਦਾ ਹੁਣ ਤਕ ਸਹਿਯੋਗ ਨਾਂਹਪੱਖੀ ਰਿਹਾ ਹੈ। ਪਿਛਲੇ ਕੁਝ ਸਾਲਾਂ ਤੋਂ ਕਈ ਉਦਯੋਗ ਪਲਾਇਨ ਕਰਕੇ ਗੁਆਂਢੀ ਸੂਬਿਆਂ 'ਚ ਚਲੇ ਗਏ ਹਨ।
ਜਾਖੜ ਨੇ ਕਿਹਾ ਕਿ ਪੰਜਾਬ ਦੇ ਸਰਹੱਦੀ ਇਲਾਕੇ ਵੀ ਨਵੀਂ ਇੰਡਸਟਰੀ ਦੇ ਇੰਤਜ਼ਾਰ 'ਚ ਹਨ, ਕਿਉਂਕਿ ਸਰਹੱਦੀ ਖੇਤਰਾਂ 'ਚ ਪਿਛਲੇ ਕਈ ਸਾਲਾਂ ਤੋਂ ਨਵੀਂ ਇੰਡਸਟਰੀ ਨਹੀਂ ਲੱਗੀ ਹੈ। ਬੇਰੋਜ਼ਗਾਰੀ ਵਧ ਰਹੀ ਹੈ ਪਰ ਕੇਂਦਰ ਸਰਕਾਰ ਉਦਯੋਗਾਂ ਨੂੰ ਨਵੀਆਂ ਰਿਆਇਤਾਂ ਦੇਣ ਲਈ ਤਿਆਰ ਨਹੀਂ ਹੈ।
 
< Prev   Next >

Advertisements

Advertisement

Advertisement