:: ਵਿਦੇਸ਼ ਮੰਤਰਾਲੇ ਪਹੁੰਚੇ ਪਾਕਿਸਤਾਨ 'ਚ ਭਾਰਤੀ ਹਾਈ ਕਮਿਸ਼ਨਰ ਅਜੇ ਬਿਸਾਰੀਆ   :: ਰਾਬਰਟ ਵਾਡਰਾ ਨੂੰ ਰਾਹਤ, 2 ਮਾਰਚ ਤੱਕ ਅੰਤਰਿਮ ਜ਼ਮਾਨਤ ਬਰਕਰਾਰ   :: 'ਦ ਕਪਿਲ ਸ਼ਰਮਾ ਸ਼ੋਅ' ਤੋਂ ਹਟਾਏ ਗਏ ਨਵਜੋਤ ਸਿੱਧੂ   :: ਸ਼ਹੀਦ ਦੇ ਅੰਤਿਮ ਸਸਕਾਰ ਮੌਕੇ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਨੇ ਦਿੱਤੀ ਸ਼ਰਧਾਂਜਲੀ   :: ਪੋਖਰਨ 'ਚ ਭਾਰਤੀ ਹਵਾਈ ਫੌਜ ਵਲੋਂ ਜੋਰਦਾਰ ਅਭਿਆਸ   :: ਆਈ.ਈ.ਡੀ. ਧਮਾਕੇ ਕਾਰਨ ਮੇਜਰ ਸ਼ਹੀਦ   :: ਸੁਪਰੀਮ ਕੋਰਟ ਵੱਲੋਂ ਰਾਜੀਵ ਕੁਮਾਰ ਨੂੰ ਸੀ.ਬੀ.ਆਈ. ਸਾਹਮਣੇ ਪੇਸ਼ ਹੋਣ ਦੇ ਹੁਕਮ   :: ਕਾਂਗਰਸ ਪਾਰਟੀ 'ਚ ਸ਼ਾਮਲ ਹੋਈ ਟੀ.ਵੀ. ਅਦਾਕਾਰਾ ਸ਼ਿਲਪਾ ਸ਼ਿੰਦੇ   :: ਮਮਤਾ ਬੈਨਰਜੀ ਨੇ ਤਿੰਨ ਦਿਨਾਂ ਧਰਨਾ ਕੀਤਾ ਖ਼ਤਮ   :: ਮੋਨਾਕੋ ਦੇ ਪ੍ਰਿੰਸ ਐਲਬਰਟ ਦੂਜੇ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ   :: ਘੋਟਾਲੇ 'ਚ ਫਸੀ ਪੰਜਾਬ ਨੈਸ਼ਨਲ ਬੈਂਕ ਨੂੰ ਤੀਜੀ ਤਿਮਾਹੀ 'ਚ ਹੋਇਆ 246.51 ਕਰੋੜ ਰੁਪਏ ਦਾ ਮੁਨਾਫ਼ਾ   :: ਕਰਤਾਰਪੁਰ ਸਾਹਿਬ ਲਾਂਘਾ ਪ੍ਰਾਜੈਕਟ ਵਿਚ ਤੇਜ਼ੀ ਲਿਆਉਣ ਲਈ ਉੱਚ ਪੱਧਰੀ ਮੀਟਿੰਗ   :: ਪ੍ਰਧਾਨ ਮੰਤਰੀ ਖ਼ਿਲਾਫ਼ ਸੜਕਾਂ 'ਤੇ ਉਤਰੇ ਟੀ.ਐਮ.ਸੀ ਵਰਕਰ   :: ਪ੍ਰਧਾਨ ਮੰਤਰੀ ਮੋਦੀ ਜਿਸ ਦਿਨ ਸੰਨਿਆਸ ਲੈਣਗੇ, ਮੈਂ ਵੀ ਸਿਆਸਤ ਨੂੰ ਅਲਵਿਦਾ ਆਖ ਦੇਵਾਂਗੀ- ਸਮ੍ਰਿਤੀ ਇਰਾਨੀ   :: ਮਹਾਰਾਸ਼ਟਰ ਕੈਬਨਿਟ ਵੱਲੋਂ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਭਗਵੰਤ ਮਾਨ ਨੂੰ ਸੁਖਪਾਲ ਖਹਿਰਾ ਧੜੇ ਦਾ ਤਿੱਖਾ ਜਵਾਬ PRINT ਈ ਮੇਲ
kera_8.jpgਚੰਡੀਗੜ੍ਹ: ਭਗਵੰਤ ਮਾਨ ਦੀ ਐਂਟਰੀ ਮਗਰੋਂ ਆਮ ਆਦਮੀ ਪਾਰਟੀ ਵਿਚਲੀ ਜੰਗ ਹੋਰ ਤਿੱਖੀ ਹੋ ਗਈ ਹੈ। ਸੁਖਪਾਲ ਖਹਿਰਾ ਧੜੇ ਵੱਲੋਂ ਭਗਵੰਤ ਮਾਨ ਦੇ ਇਲਜ਼ਾਮਾਂ ਦਾ ਜਵਾਬ ਦਿੰਦਿਆਂ ਅੱਜ ਕਈ ਵੱਡੇ ਖੁਲਾਸੇ ਕੀਤੇ ਹਨ। ਖਹਿਰਾ ਨੇ ਕਿਹਾ ਕਿ ਪਾਰਟੀ

ਸੁਪੀਰਮੋ ਅਰਵਿੰਦ ਕੇਜਰੀਵਾਲ ਵੱਲ਼ੋਂ ਅਕਾਲੀ ਲੀਡਰ ਬਿਕਰਮ ਮਜੀਠੀਆ ਤੋਂ ਮੁਆਫੀ ਮੰਗਣ ਮਗਰੋਂ ਭਗਵੰਤ ਮਾਨ ਦਾ ਅਸਤੀਫਾ ਇੱਕ ਸਾਜ਼ਿਸ਼ ਸੀ। ਇਸ ਵਿੱਚ ਮਨੀਸ਼ ਸਿਸੋਦੀਆ ਵੀ ਸ਼ਾਮਲ ਸੀ ਜਿਨ੍ਹਾਂ ਨੇ ਖਹਿਰਾ ਦੇ ਘਰ ਇਸ ਦਾ ਖੁਲਾਸਾ ਕੀਤਾ ਸੀ।ਖਹਿਰਾ ਨੇ ਕਿਹਾ ਕਿ ਭਗਵੰਤ ਮਾਨ ਖੁਦ ਤੀਜੀ ਪਾਰਟੀ ਬਦਲ ਕੇ ਆਮ ਆਦਮੀ ਪਾਰਟੀ ‘ਚ ਪਹੁੰਚੇ ਹਨ। ਉਨ੍ਹਾਂ ਕਿਹਾ ਕਿ ਉਹ 1997 ਤੋਂ ਪੰਜਾਬ ਦੇ ਹੱਕਾਂ ਲਈ ਲੜਦੇ ਆ ਰਿਹਾ ਹਨ। ਉਨ੍ਹਾਂ ਭਗਵੰਤ ਮਾਨ ਨੂੰ ਸਵਾਲ ਕੀਤਾ ਕਿ ਅਸਤੀਫਾ ਦੇ ਕੇ ਗਾਇਬ ਕਿਉਂ ਹੋਏ ਸੀ। ਖਹਿਰਾ ਨੇ ਕਿਹਾ ਕਿ ਉਨ੍ਹਾਂ ਖਿਲਾਫ ਭੜਾਸ ਕੱਢਣ ਤੋਂ ਬਾਅਦ ਕੀ ਕੇਜਰੀਵਾਲ ਵੱਲੋਂ ਮੰਗੀ ਮਾਫੀ ਵਾਲਾ ਮੁੱਦਾ ਖਤਮ ਹੋ ਗਿਆ ਹੈ।ਖਹਿਰਾ ਨੇ ਕਿਹਾ ਕਿ ਭਗਵੰਤ ਮਾਨ ਦੇ ਕੰਵਰ ਸੰਧੂ 'ਤੇ ਲਾਏ ਇਲਜ਼ਾਮ ਬੇਬੁਨਿਆਦ ਹਨ। ਸੰਧੂ ਨੇ ਕਦੇ ਵੀ ਵਿਰੋਧੀ ਧਿਰ ਦੇ ਨੇਤਾ ਬਣਨ ਦੀ ਮੰਗ ਨਹੀਂ ਕੀਤੀ ਸੀ। ਉਂਝ ਕੰਵਰ ਸੰਧੂ ਨੇ ਭਗਵੰਤ ਮਾਨ ਦੇ ਸਵਾਲਾਂ ਦਾ ਜਵਾਬ ਦੇਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਆਪਣੇ ਫੈਸਲਿਆਂ ਤੋਂ ਪਿੱਛੇ ਨਹੀਂ ਹਟਣਗੇ। ਉਨ੍ਹਾਂ ਕਿਹਾ ਕਿ ਐਮਐਲਏ ਹੋਸਟਲ ‘ਚ ਲੱਗੇ ਧਰਨੇ ਦੌਰਾਨ ਭਗਵੰਤ ਮਾਨ ਨਾਲ ਪੰਜਾਬ ਦੇ ਹਾਲਾਤ ਬਾਰੇ ਗੱਲਬਾਤ ਕਰਨ ਦੀ ਕੋਸ਼ਿਸ਼ ਕੀਤੀ ਸੀ ਪਰ ਮਾਨ ਕੁਝ ਵੀ ਨਹੀਂ ਬੋਲੇ ਸੀ।
 
< Prev   Next >

Advertisements


Advertisement
Advertisement
Advertisement