:: ਕਰੋੜਾਂ ਦੇ ਪ੍ਰਾਜੈਕਟ ਪੂਰੇ ਕੀਤੇ, ਇਕ ਰੁਪਏ ਦਾ ਵੀ ਭ੍ਰਿਸ਼ਟਾਚਾਰ ਨਹੀਂ ਹੋਇਆ : ਗਡਕਰੀ   :: ਕਸ਼ਮੀਰੀ ਪੰਡਤਾਂ ਨੂੰ ਲੈ ਕੇ ਗਿਲਾਨੀ ਦਾ ਬਿਆਨ ਸਵਾਗਤ ਯੋਗ : ਮਹਿਬੂਬਾ   :: ਮੁੰਬਈ ਇਮਾਰਤ ਹਾਦਸਾ : ਪ੍ਰਿਅੰਕਾ ਬੋਲੀ- ਸਮੇਂ ਰਹਿੰਦੇ ਕਾਰਵਾਈ ਕਿਉਂ ਨਹੀਂ ਹੁੰਦੀ   :: ਕਾਂਗਰਸ ਨੂੰ ਨਹੀਂ ਮਿਲਿਆ ਨਵਾਂ ਪ੍ਰਧਾਨ, 22 ਜੁਲਾਈ ਤੱਕ ਟਲੀ CWC ਦੀ ਬੈਠਕ   :: ਸੰਸਦ ਚ ਸ਼ਾਹ-ਓਵੈਸੀ ਆਹਮਣੇ-ਸਾਹਮਣੇ, ਗ੍ਰਹਿ ਮੰਤਰੀ ਬੋਲੇ- ਤੁਹਾਡੇ ਦਿਮਾਗ ਚ ਡਰ ਤਾਂ ਕੀ ਕਰੀਏ   :: ਹੁਣ ਸ਼ਰਾਬ ਪੀ ਕੇ ਗੱਡੀ ਚਲਾਉਣ ਤੇ ਲੱਗੇਗਾ 10 ਹਜ਼ਾਰ ਰੁਪਏ ਜ਼ੁਰਮਾਨਾ   :: ਦੋਹਤਰਿਆਂ ਨੂੰ ਵੇਖ ਕੇ ਭਾਵੁਕ ਹੋਏ ਲਾਲੂ ਪ੍ਰਸਾਦ   :: ਚੰਦਰ ਗ੍ਰਹਿਣ ਕਾਰਨ 12 ਘੰਟੇ ਬੰਦ ਰਹਿਣਗੇ ਬਦਰੀਨਾਥ, ਕੇਦਾਰਨਾਥ ਦੇ ਕਿਵਾੜ   :: ਮੱਧ ਪ੍ਰਦੇਸ਼ ਦੇ ਸਾਬਕਾ CM ਸ਼ਿਵਰਾਜ ਨੇ ਜਨਸੰਘ ਨੇ ਵਰਕਰਾਂ ਦੇ ਧੋਤੇ ਪੈਰ   :: ਐੱਸ. ਵਾਈ. ਐੱਲ. ਤੇ ਪੰਜਾਬ ਨਾਲ ਗੱਲ ਕਰਨ ਦਾ ਕੋਈ ਤੁਕ ਨਹੀਂ: ਹੁੱਡਾ   :: ਇਸਰੋ ਨੇ ਪੁੱਛਿਆ- ਤੁਸੀਂ ਚੰਨ ਤੇ ਕੀ ਲਿਜਾਉਣਾ ਚਾਹੋਗੇ? ਭਾਰਤੀਆਂ ਨੇ ਕਿਹਾ ਤਿਰੰਗਾ   :: ਚੀਨੀ ਫੌਜ ਵੱਲੋਂ ਘੁਸਪੈਠ ਕਰਨ ਤੇ ਭਾਰਤੀ ਫੌਜ ਮੁਖੀ ਬਿਪਿਨ ਨੇ ਦਿੱਤਾ ਇਹ ਬਿਆਨ   :: ਮੌਬ ਲਿਚਿੰਗ ਦੇ ਮਾਮਲਿਆਂ ਚ ਗੰਭੀਰ ਨਹੀਂ ਹਨ ਕੇਂਦਰ ਅਤੇ ਰਾਜ ਸਰਕਾਰਾਂ : ਮਾਇਆਵਤੀ   :: 63 ਮਿੰਟ ਤੱਕ ਹੱਥ ਜੋੜ ਕੇ ਕਟਘਰੇ ਚ ਖੜੇ ਰਹੇ ਰਾਹੁਲ ਗਾਂਧੀ, ਜੱਜ ਨੂੰ ਕੀਤੀ ਇਹ ਬੇਨਤੀ   :: ਕਰਨਾਟਕ ਸਿਆਸੀ ਸੰਕਟ: ਸਪੀਕਰ ਦੇ ਖਿਲਾਫ 5 ਬਾਗੀ ਵਿਧਾਇਕ ਪਹੁੰਚੇ SC

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਖਹਿਰਾ ਦੀ ਬਗਾਵਤ 'ਤੇ ਪਹਿਲੀ ਵਾਰ ਬੋਲੇ ਕੇਜਰੀਵਾਲ,'ਪਰਿਵਾਰ ਦਾ ਅੰਦਰੂਨੀ ਮਾਮਲਾ ਸੁਲਝਾ ਲਵਾਂਗੇ' PRINT ਈ ਮੇਲ
kk.jpgਰੋਹਤਕ/ਜਲੰਧਰ ਆਮ ਆਦਮੀ ਪਾਰਟੀ 'ਚ ਚੱਲ ਰਹੇ ਕਲੇਸ਼ ਨੂੰ ਲੈ ਕੇ ਹੁਣ ਦਿੱਲੀ ਦੇ ਮੁੱਖ ਮੰਤਰੀ ਅਤੇ 'ਆਪ' ਸੁਪ੍ਰੀਮੋ ਅਰਵਿੰਦ ਕੇਜਰੀਵਾਲ ਨੇ ਵੀ ਚੁੱਪੀ ਤੋੜ ਦਿੱਤੀ ਹੈ। ਰੋਹਤਕ ਪਹੁੰਚੇ ਅਰਵਿੰਦ ਕੇਜਰੀਵਾਲ ਨੇ ਸੁਖਪਾਲ ਸਿੰਘ ਖਹਿਰਾ ਦੀ ਬਗਾਵਤ 'ਤੇ
ਬੋਲਦੇ ਹੋਏ ਕਿਹਾ ਕਿ ਇਹ ਸਾਡੇ ਪਰਿਵਾਰ ਦਾ ਅੰਦਰੂਨੀ ਮਾਮਲਾ ਹੈ, ਜਿਸ ਨੂੰ ਅਸੀਂ ਮਿਲ ਕੇ ਸੁਲਝਾ ਲਵਾਂਗੇ। ਉਨ੍ਹਾਂ ਨੇ ਕਿਹਾ ਕਿ ਪਰਿਵਾਰ ਦੇ ਅੰਦਰ ਮਤਭੇਦ ਹੁੰਦੇ ਰਹਿੰਦੇ ਹਨ, ਜਿਨ੍ਹਾਂ ਨੂੰ ਜਲਦੀ ਹੀ ਸੁਲਝਾ ਲਿਆ ਜਾਵੇਗਾ। ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਪ੍ਰਧਾਨ ਅਤੇ ਉੱਪ ਪ੍ਰਧਾਨ ਦੇ ਅਹੁਦੇ ਖਾਲੀ ਹਨ। ਇਸ ਤੋਂ ਇਲਾਵਾ ਐੱਸ.ਵਾਈ.ਐੱਲ. ਦੇ ਮੁੱਦੇ 'ਤੇ ਬੋਲਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਇਸ ਦਾ ਫੈਸਲਾ ਸੁਪਰੀਮ ਕੋਰਟ ਵੱਲੋਂ ਸੁਣਾਇਆ ਜਾਵੇਗਾ, ਜੋ ਸਖਤੀ ਨਾਲ ਲਾਗੂ ਹੋਵੇਗਾ। ਸੁਪਰੀਮ ਕੋਰਟ ਪੰਜਾਬ ਅਤੇ ਹਰਿਆਣਾ ਦੋਵੇਂ ਸੂਬਿਆਂ ਨਾਲ ਇਨਸਾਫ ਕਰੇਗਾ।
ਜ਼ਿਕਰਯੋਗ ਹੈ ਕਿ ਸੁਖਪਾਲ ਖਹਿਰਾ ਨੂੰ 'ਆਪ' ਦੇ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਤੋਂ ਹਟਾਏ ਜਾਣ ਦੇ ਬਾਅਦ ਪਾਰਟੀ 'ਚ ਘਮਾਸਾਨ ਮਚਿਆ ਹੋਇਆ ਹੈ। ਪਾਰਟੀ ਦੋ ਧੜਿਆਂ 'ਚ ਵੰਡੀ ਗਈ ਹੈ ਅਤੇ ਦੋਵੇਂ ਧੜਿਆ ਵੱਲੋਂ ਇਕ ਦੂਜੇ 'ਤੇ ਵੱਖ-ਵੱਖ ਤਰ੍ਹਾਂ ਦੇ ਇਲਜ਼ਾਮ ਲਗਾਏ ਜਾ ਰਹੇ ਹਨ।
 
< Prev   Next >

Advertisements


Advertisement
Advertisement
Advertisement
Advertisement
Advertisement
Advertisement