:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਲੰਡਨ 'ਚ ਹੋਣ ਵਾਲੇ ਖ਼ਾਲਿਸਤਾਨੀ ਪੱਖੀ ਸਮਾਗਮ 'ਤੇ ਭਾਰਤੀ ਖ਼ੁਫ਼ੀਆ ਏਜੰਸੀਆਂ ਦੀ ਨੇੜੇ ਤੋਂ ਨਜ਼ਰ PRINT ਈ ਮੇਲ
ਐਤਵਾਰ ਯਾਨੀ 12 ਅਗਸਤ ਨੂੰ ਲੰਡਨ ਦੇ ਟ੍ਰਾਫ਼ਲਗਰ ਸਕਵਾਇਰ ਵਿਚ ਅਮਰੀਕੀ ਸਿੱਖ ਸੰਗਠਨ ਸਿੱਖਸ ਫਾਰ ਜਸਟਿਸ ਵਲੋਂ ਕਰਵਾਏ ਜਾਣ ਵਾਲਾ ਖ਼ਾਲਿਸਤਾਨੀ ਪੱਖੀ...
Khalistani Event London
 Khalistani Event London

ਲੰਡਨ : ਐਤਵਾਰ ਯਾਨੀ 12 ਅਗਸਤ ਨੂੰ ਲੰਡਨ ਦੇ ਟ੍ਰਾਫ਼ਲਗਰ ਸਕਵਾਇਰ ਵਿਚ ਅਮਰੀਕੀ ਸਿੱਖ ਸੰਗਠਨ ਸਿੱਖਸ ਫਾਰ ਜਸਟਿਸ ਵਲੋਂ ਕਰਵਾਏ ਜਾਣ ਵਾਲਾ ਖ਼ਾਲਿਸਤਾਨੀ ਪੱਖੀ 'ਰੈਫਰੈਂਡਮ-2020' ਸਬੰਧੀ ਸਮਾਗਮ ਇਸ ਵੇਲੇ ਕਾਫ਼ੀ ਚਰਚਾ ਵਿਚ ਆਇਆ ਹੋਇਆ ਹੈ। ਭਾਰਤ ਸਰਕਾਰ ਵਲੋਂ ਇਸ ਸਮਾਗਮ ਨੂੰ ਅਸਫ਼ਲ ਕਰਨ ਲਈ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਖ਼ਾਸ ਤੌਰ 'ਤੇ ਪੰਜਾਬ ਵਿਚ ਇਸ ਨੂੰ ਲੈ ਕੇ ਚਰਚਾਵਾਂ ਦਾ ਬਾਜ਼ਾਰ ਕਾਫ਼ੀ ਗਰਮ ਹੈ। ਸੁਣਨ ਵਿਚ ਆ ਰਿਹਾ ਹੈ ਕਿ ਲੰਡਨ ਵਿਚ ਹੋਣ ਵਾਲੇ ਇਸ ਸਮਾਗਮ 'ਤੇ ਭਾਰਤੀ ਖ਼ੁਫ਼ੀਆ ਏਜੰਸੀਆਂ ਨੇੜੇ ਤੋਂ ਨਜ਼ਰ ਹੈ।


Khalistani Event LondonKhalistani Event Londonਭਾਵੇਂ ਕਿ ਭਾਰਤ ਨੇ ਇਸ ਸਮਾਗਮ ਨੂੰ ਰੱਦ ਕਰਵਾਉਣ ਲਈ ਇੰਗਲੈਂਡ ਸਰਕਾਰ ਕੋਲ ਕਈ ਵਾਰ ਅਪੀਲ ਕੀਤੀ ਹੈ, ਜਿਸ ਨੂੰ ਇੰਗਲੈਂਡ ਸਰਕਾਰ ਵਲੋਂ ਰੱਦ ਕਰ ਦਿਤਾ ਗਿਆ ਸੀ। ਇਸ ਦੇ ਬਾਵਜੂਦ ਭਾਰਤ ਵਲੋਂ ਇੰਗਲੈਂਡ ਨੂੰ ਇਹ ਕਿਹਾ ਗਿਆ ਸੀ ਕਿ ਜੇਕਰ ਇਸ ਸਮਾਗਮ ਵਿਚ ਭਾਰਤ ਨੂੰ ਲੈ ਕੇ ਕਿਸੇ ਗੰਭੀਰ ਮੁੱਦੇ 'ਤੇ ਫ਼ੈਸਲਾ ਲਿਆ ਜਾਂਦਾ ਹੈ ਤਾਂ ਇੰਗਲੈਂਡ ਦੋਵੇਂ ਦੇਸ਼ਾਂ ਦੇ ਸਬੰਧਾਂ ਨੂੰ ਜ਼ਰੂਰ ਧਿਆਨ ਵਿਚ ਰੱਖੇ। ਭਾਰਤ ਨੇ ਸਪੱਸ਼ਟ ਕਰ ਦਿਤਾ ਹੈ ਕਿ ਇਸ ਸਮਾਗਮ ਦੇ ਜੋ ਵੀ ਨਤੀਜੇ ਨਿਕਲਣਗੇ, ਉਨ੍ਹਾਂ ਦਾ ਜਾਂ ਉਸ ਵਲੋਂ ਕਿਸੇ ਵੀ ਸਮੇਂ ਕਰਵਾਈ ਜਾਣ ਵਾਲੀ ਕਿਸੇ ਰਾਇਸ਼ੁਮਾਰੀ ਦਾ ਕਿਤੇ ਕੋਈ ਅਸਰ ਨਹੀਂ ਪਵੇਗਾ ਅਤੇ ਨਾ ਹੀ ਕੋਈ ਉਸ ਨੂੰ ਮੰਨਣ ਲਈ ਪਾਬੰਦ ਹੋਵੇਗਾ।

Khalistani Event LondonKhalistani Event Londonਜਿਥੇ ਇਕ ਪਾਸੇ ਭਾਰਤ ਵਲੋਂ ਇਸ ਸਮਾਗਮ ਨੂੰ ਠੁੱਸ ਕਰਾਰ ਦਿਤਾ ਜਾ ਰਿਹਾ ਹੈ, ਉਥੇ ਹੀ ਇਸ ਸਮਾਗਮ ਨੂੰ ਕਰਵਾਉਣ ਵਾਲੀ ਸਿੱਖ ਜਥੇਬੰਦੀ ਦਾ ਕਹਿਣਾ ਹੈ ਕਿ ਉਸ ਦੇ ਸਮਾਗਮ ਨੂੰ ਕਾਫ਼ੀ ਹਮਾਇਤ ਮਿਲ ਰਹੀ ਹੈ। à¨­à¨¾à¨°à¨¤à©€ ਡਿਪਲੋਮੈਟਸ ਨੇ ਇੰਗਲੈਂਡ ਦੇ ਵਿਦੇਸ਼ ਦਫ਼ਤਰ ਨੂੰ ਬਹੁਤ ਸਪੱਸ਼ਟ ਸ਼ਬਦਾਂ ਵਿਚ ਸੂਚਿਤ ਕਰ ਦਿਤਾ ਸੀ ਕਿ ਇਹ ਸਮਾਰੋਹ ਇਕ ਵੱਖਵਾਦੀ ਗਤੀਵਿਧੀ ਹੈ, ਜਿਸ ਦਾ ਭਾਰਤ ਦੀ ਖੇਤਰੀ ਅਖੰਡਤਾ 'ਤੇ ਪੈ ਸਕਦਾ ਹੈ ਅਤੇ ਇਸ ਨਾਲ ਹਿੰਸਾ, ਵੱਖਵਾਦ ਤੇ ਨਫ਼ਰਤ ਨੂੰ ਬੜ੍ਹਾਵਾ ਮਿਲੇਗਾ। ਇਕ ਭਾਰਤੀ ਅਧਿਕਾਰੀ ਨੇ ਦਸਿਆ ਕਿ ਇੰਗਲੈਂਡ ਦੇ ਅਧਿਕਾਰੀਆਂ ਨੂੰ ਹੁਣ ਦੋਵੇਂ ਦੇਸ਼ਾਂ ਦੇ ਦੁਵੱਲੇ ਸਬੰਧਾਂ ਨੂੰ ਧਿਆਨ ਵਿਚ ਰੱਖ ਕੇ ਕੋਈ ਫ਼ੈਸਲਾ ਲੈਣਾ ਚਾਹੀਦਾ ਹੈ।

Khalistani Event LondonKhalistani Event Londonਉਨ੍ਹਾਂ ਤਕ ਸਾਰੀ ਅਸਲੀਅਤ ਲਿਖਤੀ ਰੂਪ ਵਿਚ ਤੇ ਨਿਜੀ ਮੁਲਾਕਾਤਾਂ ਰਾਹੀਂ ਬਹੁਤ ਮਜ਼ਬੂਤੀ ਨਾਲ ਪੁੱਜਦੀ ਕਰ ਦਿਤੀ ਗਈ ਹੈ। à¨…ਧਿਕਾਰੀ ਨੇ ਕਿਹਾ ਕਿ ਇੰਗਲੈਂਡ ਸਰਕਾਰ ਨੂੰ ਅਧਿਕਾਰਤ ਤੌਰ 'ਤੇ ਵਾਰ-ਵਾਰ ਦਸਿਆ ਜਾ ਚੁੱਕਾ ਹੈ ਕਿ ਟ੍ਰਾਫ਼ਲਗਰ ਸਕਵਾਇਰ ਵਿਖੇ ਐਤਵਾਰ 12 ਅਗੱਸਤ ਨੂੰ 'ਰੈਫਰੈਂਡਮ-2020' ਦੇ ਨਾਂਅ 'ਤੇ ਜੋ ਕੁੱਝ ਵੀ ਹੋਵੇਗਾ, ਉਹ ਭਾਰਤ ਦੇ ਹਿੱਤ 'ਚ ਨਹੀਂ ਹੈ।ਬ੍ਰਿਟਿਸ਼ ਅਧਿਕਾਰੀ ਇਸ ਸਮਾਰੋਹ 'ਤੇ ਰੋਕ ਲਾਉਣ ਦੀ ਸੰਭਾਵਨਾ ਇਹ ਆਖ ਕੇ ਰੱਦ ਕਰ ਚੁੱਕੇ ਹਨ ਕਿ ਹਰੇਕ ਨੂੰ ਆਪਣੇ ਵਿਚਾਰ ਪ੍ਰਗਟਾਉਣ ਦੀ ਆਜ਼ਾਦੀ ਹੈ। ਉੱਧਰ 'ਸਿੱਖਸ ਫ਼ਾਰ ਜਸਟਿਸ' ਨੇ ਦਾਅਵਾ ਕੀਤਾ ਕਿ ਲੇਬਰ ਪਾਰਟੀ ਦੇ ਐੱਮਪੀ ਮੈਟ ਵੈਸਟਰਨ ਤੇ ਸਾਬਕਾ ਐੱਮਪੀ ਜਾਰਜ ਗੈਲੋਵੇਅ ਨੇ ਉਸ ਦੇ ਸਮਾਰੋਹ ਨੂੰ ਆਪਣੀ ਹਮਾਇਤ ਦਿਤੀ ਹੈ।

Khalistani Event LondonKhalistani Event Londonਇਸ ਮੁੱਦੇ 'ਤੇ ਇੰਗਲੈਂਡ ਦੀਆਂ ਬਹੁਤ ਸਾਰੀਆਂ ਸਿੱਖ ਜੱਥੇਬੰਦੀਆਂ ਨਾਲ ਗੱਲ ਕੀਤੀ ਗਈ, ਉਨ੍ਹਾਂ ਸਭ ਨੇ ਇਸ ਮੁਹਿੰਮ ਨੂੰ ਇਕ ਅਖੌਤੀ ਮੁਹਿੰਮ ਦਸਿਆ। ਕੁੱਝ ਜਥੇਬੰਦੀਆਂ ਦਾ ਕਹਿਣਾ ਹੈ ਕਿ ਇਸ ਮੁਹਿੰਮ ਦਾ ਮਕਸਦ ਸਿਰਫ਼ ਵਿਸ਼ਵ ਭਰ ਵਿਚ ਇਹ ਸੁਨੇਹਾ ਪਹੁੰਚਾਉਣਾ ਹੈ ਕਿ ਭਾਰਤੀ ਅਧਿਕਾਰੀਆਂ ਵਲੋਂ ਸਿੱਖਾਂ ਨਾਲ ਕਿਹੋ ਜਿਹਾ ਵਿਵਹਾਰ ਕੀਤਾ ਜਾ ਰਿਹਾ ਹੈ, ਜਿਸ ਕਰ ਕੇ ਉਨ੍ਹਾਂ ਵਲੋਂ ਸਿੱਖ ਹੋਮਲੈਂਡ ਦੀ ਮੰਗ ਕੀਤੀ ਜਾ ਰਹੀ ਹੈ। ਇਕ ਗੱਲ ਤਾਂ ਸਪੱਸ਼ਟ ਹੈ ਕਿ ਜਦੋਂ ਤਕ ਕਿਸੇ ਸਰਕਾਰ ਵਲੋਂ ਅਜਿਹੀ ਕਿਸੇ ਰਾਇਸ਼ੁਮਾਰੀ ਨੂੰ ਮਾਨਤਾ ਨਹੀਂ ਮਿਲਦੀ, ਉਦੋਂ ਤਕ ਇਸ ਮੁਹਿੰਮ ਦੀ ਕੋਈ ਅਹਿਮੀਅਤ ਨਹੀਂ ਹੈ।

 
< Prev   Next >

Advertisements