:: ਸੁਪਰੀਮ ਕੋਰਟ ਚ ਹੈਦਰਾਬਾਦ ਐਨਕਾਊਂਟਰ ਖਿਲਾਫ 3 ਵਕੀਲਾਂ ਵੱਲੋਂ ਪਟੀਸ਼ਨਾਂ ਦਾਇਰ   :: ਮਿਸ਼ਨ ਚੰਦਰਯਾਨ-3 ਲਈ ਇਸਰੋ ਨੇ ਕੇਂਦਰ ਸਰਕਾਰ ਤੋਂ ਮੰਗੀ ਰਾਸ਼ੀ   :: ਦਿੱਲੀ ਚ ਵਾਪਰੇ ਭਿਆਨਕ ਹਾਦਸੇ ਲਈ ਸਿਰਸਾ ਨੇ ਕੇਜਰੀਵਾਲ ਨੂੰ ਦੱਸਿਆ ਜ਼ਿੰਮੇਦਾਰ   :: ਔਰਤਾਂ ਨਾਲ ਜਬਰ ਜ਼ਨਾਹ ਦੇ ਵਧਦੇ ਮਾਮਲਿਆਂ ਨੂੰ ਵੇਖਦੇ ਹੋਏ ਕਾਂਗਰਸ ਪ੍ਰਧਾਨ ਸੋਨੀਆ ਨਹੀਂ ਮਨਾਏਗੀ ਜਨਮਦਿਨ   :: ਮਾਇਆਵਤੀ ਨੇ ਓਨਾਵ ਰੇਪ ਪੀੜਤਾ ਨੂੰ ਜਲਦੀ ਨਿਆਂ ਦੇਣ ਦੀ ਕੀਤੀ ਮੰਗ   :: ਰਾਹੁਲ ਨੇ ਭਾਰਤ ਨੂੰ ਦੱਸਿਆ ਦੁਨੀਆ ਦਾ ਰੇਪ ਕੈਪਿਟਲ   :: ਕੈਪਟਨ ਨੇ ਨਾਗਰਿਕਤਾ ਸੋਧ ਬਿੱਲ ਦਾ ਕੀਤਾ ਸਖਤ ਵਿਰੋਧ   :: J&K : ਫੌਜ ਚ ਸ਼ਾਮਲ ਹੋਏ 404 ਜਵਾਨ, ਮਾਂ ਨੇ ਲਾਇਆ ਗਲੇ ਤਾਂ ਭਰ ਆਈਆਂ ਅੱਖਾਂ   :: GST ਬਾਰੇ ਫੇਰ ਵਰ੍ਹੇ ਕੈਪਟਨ, ਪੰਜਾਬ ਜ਼ਿਆਦਾ ਦੇਰ ਉਧਾਰ ਲੈਕੇ ਨਹੀਂ ਚੱਲ ਸਕਦਾ   :: ਹੈਦਰਾਬਾਦ ਮਾਮਲੇ ਸਮੇਤ ਕਈ ਹੋਰ ਮੁੱਦਿਆਂ ਤੇ CM ਜੈਰਾਮ ਨੇ ਦਿੱਤਾ ਵੱਡਾ ਬਿਆਨ   :: ਧਾਰਾ-370 ਹਟਾਉਣ ਨਾਲ ਜੰਮੂ-ਕਸ਼ਮੀਰ ਦੇ ਲੋਕਾਂ ਨੂੰ ਮਿਲੀ ਨਵੀਂ ਉਮੀਦ : ਪੀ.ਐੱਮ. ਮੋਦੀ   :: ਲਾਲੂ ਪ੍ਰਸਾਦ ਨੂੰ ਵੱਡਾ ਝਟਕਾ,ਜ਼ਮਾਨਤ ਪਟੀਸ਼ਨ ਫਿਰ ਖਾਰਿਜ   :: ਭਾਰਤ ਸਰਕਾਰ ਨੇ ਰੱਦ ਕੀਤਾ ਸਵਾਮੀ ਨਿਤਿਆਨੰਦ ਪਾਸਪੋਰਟ   :: ਸਰੰਡਰ ਨੂੰ ਤਿਆਰ ਨਹੀਂ ਸਨ ਦੋਸ਼ੀ, ਜਵਾਬੀ ਫਾਇਰਿੰਗ ਚ ਹੋਏ ਢੇਰ : ਤੇਲੰਗਾਨਾ ਪੁਲਸ   :: 84 ਸਿੱਖ ਕਤਲੇਆਮ ਤੇ ਡਾ. ਮਨਮੋਹਨ ਸਿੰਘ ਦੇ ਬਿਆਨ ਨਾਲ ਸਿਆਸਤ ਚ ਭੂਚਾਲ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕੈਲੀਫੋਰਨੀਆ ਜੰਗਲ ਦੀ ਅੱਗ ਰਿਹਾਇਸ਼ੀ ਖੇਤਰਾਂ ਵੱਲ ਵਧਣ ਲੱਗੀ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਜਾਣ ਦੇ ਹੁਕਮ PRINT ਈ ਮੇਲ
kaile.jpgਲੇਕ ਐਲਸਿਨੋਰ (ਅਮਰੀਕਾ), ਅਮਰੀਕਾ ਦੇ ਸੂਬੇ ਕੈਲੀਫੋਰਨੀਆ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ ਹੁਣ ਆਲੇ-ਦੁਆਲੇ ਦੇ ਹੋਰ ਰਿਹਾਇਸ਼ੀ ਖੇਤਰਾਂ ਵੱਲ ਵਧ ਰਹੀ ਹੈ, ਜਿਸ ਕਾਰਨ ਅੱਗ ਬੁਝਾ ਰਹੇ ਅਧਿਕਾਰੀਆਂ ਵਲੋਂ ਪ੍ਰਭਾਵਿਤ ਖੇਤਰਾਂ ਨੂੰ ਖਾਲੀ ਕਰਨ ਦੇ ਆਦੇਸ਼ ਦਿੱਤੇ ਹਨ | ਅਧਿਕਾਰੀ ਲਗਪਗ ਇਕ ਮਹੀਨਾ ਪਹਿਲਾਂ ਲੱਗੀ ਇਸ ਭਿਆਨਕ ਅੱਗ ਨੂੰ ਬੁਝਾਉਣ ਲਈ ਲਗਾਤਾਰ ਜੂਝ ਰਹੇ ਹਨ | ਇਸ ਅੱਗ ਤੋਂ ਨਿੱਕਲਣ ਵਾਲੇ ਧੂੰਏਾ ਨਾਲ ਹਵਾ ਦੀ ਗੁਣਵੱਤਾ ਬੇਹੱਦ ਖ਼ਰਾਬ ਹੋ ਚੁੱਕੀ ਹੈ, ਇਸੇ ਕਾਰਨ ਖ਼ਤਰੇ ਨੂੰ ਵਧਦਾ ਹੋਇਆ ਦੇਖਦਿਆਂ ਇਨ੍ਹਾਂ ਇਲਾਕਿਆਂ ਤੋਂ ਲੋਕਾਂ ਨੂੰ ਬਾਹਰ ਜਾਣ ਦੇ ਹੁਕਮ ਦਿੱਤੇ ਗਏ ਹਨ ਅਤੇ ਸਿਹਤ ਸਬੰਧੀ ਚਿਤਾਵਨੀਆਂ ਵੀ ਜਾਰੀ ਕੀਤੀਆਂ ਗਈਆਂ ਹਨ | ਜੰਗਲ 'ਚ ਅੱਗ ਲੱਗਣ ਤੋਂ ਕਰੀਬ ਇਕ ਮਹੀਨੇ ਬਾਅਦ ਰਾਸ਼ਟਰੀ ਮੌਸਮ ਸੇਵਾ ਨੇ ਸੈਟੇਲਾਈਟ ਤੋਂ ਲਈ ਗਈ ਅੱਗ ਦੀ ਵਿਸ਼ਾਲ ਧੂੰਏਾ ਵਾਲੀ ਤਸਵੀਰ ਜਾਰੀ ਕਰਦਿਆਂ ਲੋਕਾਂ ਨੂੰ ਸਾਵਧਾਨ ਕੀਤਾ ਹੈ, ਜਿਸ 'ਚ ਦਿਸ ਰਿਹਾ ਹੈ ਕਿ ਇਹ ਅਮਰੀਕਾ ਦੇ ਉੱਤਰੀ ਮੈਦਾਨੀ ਖੇਤਰ ਤੋਂ ਪਹਿਲਾਂ ਪੱਛਮੀ ਤੇ ਮੱਧ ਕੈਨੇਡਾ ਵੱਲ ਵੱਧ ਰਹੀ ਹੈ | ਨਾਲ ਦੇ ਐਰੀਜ਼ੋਨਾ ਸੂਬੇ 'ਚ ਸਥਿਤ 'ਕੈਬਾਬ ਨੈਸ਼ਨਲ ਫੋਰੈਸਟ' ਨੇ ਚਿਤਾਵਨੀ ਜਾਰੀ ਕੀਤੀ ਕਿ ਇਸ ਜੰਗਲੀ ਅੱਗ ਨਾਲ ਪੂਰੇ ਪੱਛਮੀ ਖੇਤਰ ਵਿਚ ਧੁੰਦ ਛਾ ਗਈ ਹੈ | ਉੱਤਰੀ ਕੈਲੀਫੋਰਨੀਆ 'ਚ ਸਿਹਤ ਸਬੰਧੀ ਚਿਤਾਵਨੀਆਂ ਜਾਰੀ ਕੀਤੀਆਂ ਗਈਆਂ ਹਨ ਕਿਉਂਕਿ ਇੱਥੇ ਹਵਾ ਦੀ ਗੁਣਵੱਤਾ ਬਹੁਤ ਜ਼ਿਆਦਾ ਖ਼ਰਾਬ ਹੋ ਚੁੱਕੀ ਹੈ, ਜੋ ਬੱਚਿਆਂ, ਬਜ਼ੁਰਗਾਂ ਤੇ ਸਾਹ ਸਬੰਧੀ ਮਰੀਜ਼ਾਂ ਲਈ ਖ਼ਤਰਨਾਕ ਸਿੱਧ ਹੋ ਸਕਦੀ ਹੈ | 'ਮੈਂਡੋਸਿਨੋ ਕੰਪਲੈਕਸ' ਕੈਲੀਫੋਰਨੀਆ ਦੇ ਇਤਿਹਾਸ ਦੀ ਸਭ ਤੋਂ ਭਿਆਨਕ ਅੱਗ ਐਲਾਨਿਆ ਗਿਆ ਹੈ | ਇਸ ਅੱਗ ਨੂੰ ਬੁਝਾਉਣ ਲਈ ਵਿਭਾਗ ਦੇ 14,000 ਤੋਂ ਵੱਧ ਅੱਗ ਬੁਝਾਊ ਕਰਮਚਾਰੀ ਲਗਾਏ ਗਏ ਹਨ |
 
< Prev   Next >

Advertisements

Advertisement

Advertisement
Advertisement
Advertisement
Advertisement
Advertisement