:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਿੱਧੂ ਗੁਰਦਾਸਪੁਰ ਤੇ ਜਲੰਧਰ 'ਚ ਰਾਣਾ ਗੁਰਮੀਤ ਲਹਿਰਾਉਣਗੇ ਤਿਰੰਗਾ PRINT ਈ ਮੇਲ
tir.jpgਜਲੰਧਰ   15 ਅਗਸਤ ਨੂੰ ਦੇਸ਼ ਭਰ 'ਚ 71ਵਾਂ ਆਜ਼ਾਦੀ ਦਿਹਾੜਾ ਬੜੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ, ਜਿਸ ਦੇ ਚਲਦਿਆਂ ਜਲੰਧਰ ਦੇ ਡੀ. ਸੀ. ਵਰਿੰਦਰ ਕੁਮਾਰ ਸ਼ਰਮਾ ਅਤੇ ਗੁਰਦਾਸਪੁਰ ਦੇ ਡੀ. ਸੀ. ਵਿਪੁਲ ਉੱਜਵਲ ਨੇ ਪ੍ਰਸ਼ਾਸਨ ਵੱਲੋਂ ਕੀਤੇ ਪੁਖਤਾ
ਇੰਤਜ਼ਾਮਾਂ ਦਾ ਜਾਇਜ਼ਾ ਲਿਆ ਅਤੇ ਉਨ੍ਹਾਂ ਇਹ ਵੀ ਦੱਸਿਆ ਕਿ ਜਲੰਧਰ 'ਚ ਕਾਂਗਰਸੀ ਆਗੂ ਰਾਣਾ ਗੁਰਮੀਤ ਸਿੰਘ ਸੋਢੀ ਅਤੇ ਗੁਰਦਾਸਪੁਰ 'ਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਤੁਹਾਨੂੰ ਦੱਸ ਦੇਈਏ ਕਿ ਜਲੰਧਰ 'ਚ ਗੁਰੂ ਨਾਨਕ ਦੇਵ ਸਟੇਡੀਅਮ ਅਤੇ ਗੁਰਦਾਸਪੁਰ 'ਚ ਸਰਕਾਰੀ ਕਾਲਜ ਸ਼ਹੀਦ ਲੈਫਟੀਨੈਂਟ ਨਵਦੀਪ ਸਿੰਘ ਅਸ਼ੋਕ ਚੱਕਰ ਸਟੇਡੀਅਮ ਅੰਦਰ ਸੁਤੰਰਤਤਾ ਦਿਵਸ ਨੂੰ ਬੜੇ ਉਤਸ਼ਾਹ ਨਾਲ ਮਨਾਇਆ ਜਾਵੇਗਾ ਅਤੇ ਇਸ ਸਬੰਧ 'ਚ ਉਕਤ ਸਟੇਡੀਅਮਾਂ 'ਚ ਆਜ਼ਾਦੀ ਦਿਹਾੜੇ ਸਬੰਧੀ ਫੁੱਲ ਡਰੈਸ ਰਿਹਰਸਲ ਵੀ ਕੀਤੀ ਗਈ।
 
< Prev   Next >

Advertisements