:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵਿਸ਼ਵ ਭਰ 'ਚ ਮਨਾਇਆ ਜਾਵੇਗਾ-ਸੁਸ਼ਮਾ PRINT ਈ ਮੇਲ
sus.jpgਨਵੀਂ ਦਿੱਲੀ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਭਰਾਤਰੀ ਭਾਵ ਅਤੇ ਸਾਂਝੀਵਾਲਤਾ ਦਾ ਸੁਨੇਹਾ ਫੈਲਾਉਣ ਲਈ ਉਨ੍ਹਾਂ ਦਾ 550ਵਾਂ ਪ੍ਰਕਾਸ਼ ਪੁਰਸ਼ ਵਿਸ਼ਵ ਭਰ 'ਚ ਭਾਰਤ ਦੇ ਸਾਰੇ ਦੂਤਘਰਾਂ 'ਤੇ ਮਿਸ਼ਨਾਂ 'ਚ ਮਨਾਇਆ ਜਾਵੇਗਾ। ਵਿਸ਼ਵ ਪੰਜਾਬੀ ਸੰਗਠਨ ਨਾਲ ਮਿਲ ਕੇ
ਸੱਭਿਆਚਾਰਕ ਸੰਬਧਾ ਬਾਰੇ ਭਾਰਤੀ ਕੌਂਸਲ ਵਲੋਂ ਕਰਵਾਏ 'ਗੁਰਬਾਣੀ ਸੰਬੋਧਨ ਕਰਦਿਆਂ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਿਹਾ ਕਿ ਇਸ ਸੁਰੱਖਿਆ ਦੇ ਯੁੱਗ 'ਚ ਗੁਰੂ ਨਾਨਕ ਦੇ ਸਾਂਝੀਵਾਲਤਾ ਦੇ ਸੰਦੇਸ਼ ਤੋਂ ਕੁਝ ਵੀ ਬਿਹਤਰ ਨਹੀਂ। ਉਨ੍ਹਾਂ ਨੇ ਕਿਹਾ ਕਿ ਇਸ ਗੜਬੜ ਵਾਲੇ ਵਿਸ਼ਵ, ਜਿੱਥੇ ਹਿੰਸਾ ਕੇ ਮਾਰ-ਧਾੜ ਚੱਲ ਰਹੀ ਹੈ ਅਤੇ ਜਿੱਥੇ ਧਰਮ ਦੇ ਨਾਂ 'ਤੇ ਲੋਕਾਂ ਦਾ ਸਮੂਹਿਕ ਕਤਲੇਆਮ ਕੀਤਾ ਜਾ ਰਿਹਾ ਹੈ ਵਿਚ ਅਸੀਂ ਪ੍ਰਕਾਸ਼ ਪੂਰਬ ਜਸ਼ਨਾਂ ਰਾਹੀਂ ਗੁਰੂ ਨਾਨਕ ਦੇ ਦੂਸਰੇ ਸਿੱਖ ਗੁਰੂਆਂ ਦਾ ਸੁਨੇਹਾ ਫੈਲਾਉਣਾ ਚਾਹੁੰਦੇ ਹਾਂ। ਸਵਰਾਜ ਨੇ ਕਿਹਾ ਕਿ ਇਸ ਸੰਦੇਸ਼ ਸੈਮੀਨਾਰਾਂ, ਗੁਰਬਾਣੀ ਕੀਰਤਨ ਅਤੇ ਇਸ ਤਰ੍ਹਾਂ ਦੇ ਦੂਜੇ ਪ੍ਰੋਗਰਾਮਾਂ ਰਾਹੀਂ ਫੈਲਾਇਆ ਜਾਵੇਗਾ। ਵਿਦੇਸ ਮੰਤਰੀ ਨੇ ਕਿਹਾ ਕਿ ਕੁਝ ਦਿਨਾਂ ਬਾਅਦ ਅਸੀਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਜਸ਼ਨ ਕਰਾਂਗੇ। ਅਸੀਂ ਪੂਰੇ ਵਿਸ਼ਵ 'ਚ ਸ੍ਰੀ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਵਾਂਗੇ। ਉਨ੍ਹਾਂ ਕਿਹਾ ਕਿ ਆਈ. ਸੀ. ਸੀ. ਆਰ. ਵੀ ਪ੍ਰਕਾਸ਼ ਪੁਰਬ ਮਨਾਵੇਗਾ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਵੀਸ਼ ਕੁਮਾਰ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਵਿਸ਼ਵਵਿਆਪੀ ਭਰਾਤਰੀ-ਭਾਵ ਸਾਲ ਵਜੋਂ ਮਨਾਇਆ ਜਾਵੇਗਾ।
 
< Prev   Next >

Advertisements