:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸੁਤੰਤਰਤਾ ਦਿਵਸ : ਦਿੱਲੀ ਸਮੇਤ ਪੰਜਾਬ ਤੇ ਹਰਿਆਣਾ 'ਚ ਵੀ ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ PRINT ਈ ਮੇਲ
agu.jpgਨਵੀਂ ਦਿੱਲੀ ਰਾਸ਼ਟਰੀ ਰਾਜਧਾਨੀ ਦਿੱਲੀ ਸਮੇਤ ਸੁਤੰਤਰਤਾ ਦਿਵਸ ਤੋਂ ਪਹਿਲਾਂ ਪੰਜਾਬ ਅਤੇ ਹਰਿਆਣਾ 'ਚ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ। ਦੇਸ਼ 'ਚ ਬੁੱਧਵਾਰ ਨੂੰ 71ਵਾਂ ਸੁਤੰਤਰਤਾ ਦਿਵਸ ਸਮਾਰੋਹ ਮਨਾਇਆ ਜਾਵੇਗਾ। ਜਿਸ ਦੇ ਮੱਦੇਨਜ਼ਰ ਪ੍ਰਧਾਨ ਮੰਤਰੀ ਨਰਿੰਦਰ
ਮੋਦੀ ਦੇ ਸੰਬੋਧਨ ਸਥਾਨ ਲਾਲ ਕਿਲੇ ਅਤੇ ਰਾਜਧਾਨੀ ਦੇ ਹੋਰ ਮਹੱਤਵਪੂਰਨ ਸਥਾਨਾਂ 'ਤੇ ਸੁਰੱਖਿਆ ਦੇ ਪੁਖਤਾ ਇੰਤਜ਼ਾਮ ਕੀਤੇ ਗਏ ਹਨ। ਪੰਜਾਬ, ਹਰਿਆਣਾ 'ਚ ਸੁਰੱਖਿਆ ਏਜੰਸੀਆਂ ਹਾਈ ਅਲਰਟ 'ਤੇ  ਪੁਲਸ ਅਧਿਕਾਰੀਆਂ ਮੁਤਾਬਕ ਉਨ੍ਹਾਂ ਸਥਾਨਾਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ, ਜਿਥੇ ਲੋਕ ਵੱਡੀ ਗਿਣਤੀ 'ਚ ਤਿਰੰਗਾ ਲਹਿਰਾਉਣਗੇ। ਅਧਿਕਾਰੀਆਂ ਨੇ ਅੱਜ ਕਿਹਾ ਕਿ ਚੰਡੀਗੜ੍ਹ, ਲੁਧਿਆਣਾ, ਜਲੰਧਰ, ਅੰਮ੍ਰਿਤਸਰ, ਪਾਨੀਪਤ, ਅੰਬਾਲਾ ਸਮੇਤ ਪ੍ਰਮੁੱਖ ਰੇਲਵੇ ਸਟੇਸ਼ਨਾਂ ਅਤੇ ਮਹੱਤਵਪੂਰਨ ਅੰਤਰਰਾਸ਼ਟਰੀ ਬੱਸ ਸਟੈਂਡਾਂ ਤੋਂ ਇਲਾਵਾ ਦੂਜੇ ਮਹੱਤਵਪੂਰਨ ਸਥਾਨਾਂ 'ਤੇ ਸਖ਼ਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਦੇ ਸਰਹੱਦੀ ਜ਼ਿਲ੍ਹਿਆਂ 'ਚ ਵੀ ਵਿਸ਼ੇਸ਼ ਸੁਰੱਖਿਆ ਵਿਵਸਥਾ ਕੀਤੀ ਗਈ ਹੈ। ਇਸ ਵਿਚਾਲੇ ਪੰਜਾਬ 'ਚ ਪੁਲਸ ਅਧਿਕਾਰੀਆਂ ਨੇ ਗੈਸਟ ਹਾਊਸ, ਸਾਈਬਰ ਕੈਫੇ, ਟੈਲੀਫੋਨ ਬੂਥ ਅਤੇ ਟੈਕਸੀ ਸੇਵਾਵਾਂ ਨਾਲ ਆਪਣੇ ਗ੍ਰਾਹਕਾਂ 'ਤੇ ਨਜ਼ਰ ਰੱਖਣ ਅਤੇ ਕਿਸੇ ਵਿਅਕਤੀ ਦੀ ਗਤੀਵਿਧੀ ਸ਼ੱਕੀ ਹੋਣ 'ਤੇ ਜਾਣਕਾਰੀ ਦੇਣ ਨੂੰ ਕਿਹਾ ਹੈ।
 
< Prev   Next >

Advertisements