:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸੁਤੰਤਰਤਾ ਦਿਵਸ : ਰਾਸ਼ਟਰਪਤੀ ਕੋਵਿੰਦ ਦਾ ਰਾਸ਼ਟਰ ਦੇ ਨਾਮ ਸੰਦੇਸ਼ PRINT ਈ ਮੇਲ
kovinde.jpgਨਵੀਂ ਦਿੱਲੀ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਦੇਸ਼ ਦੇ 71ਵੇਂ ਸੁੰਤਤਰਤਾ ਦਿਵਸ ਸਮਾਰੋਹ ਤੋਂ ਪਹਿਲਾਂ ਮੰਗਲਵਾਰ ਸ਼ਾਮ ਰਾਸ਼ਟਰ ਨੂੰ ਸੰਬੋਧਿਤ ਕੀਤਾ। ਉਨ੍ਹਾਂ ਨੇ 21ਵੀਂ ਸਦੀ 'ਚ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੇ ਅਹਿੰਸਾ ਦੇ ਸਿਧਾਂਤਾ ਨੂੰ ਉਪਯੋਗੀ ਅਤੇ
ਪ੍ਰਸੰਗਿਕ ਦੱਸਿਆ ਅਤੇ ਉਨ੍ਹਾਂ ਵਲੋਂ ਦੱਸੇ ਗਏ ਰਸਤਿਆਂ 'ਤੇ ਚੱਲਣ ਦੇ ਨਾਲ-ਨਾਲ ਉਨ੍ਹਾਂ ਦੇ ਵਿਚਾਰਾਂ ਨੂੰ ਅਪਨਾਉਣ ਦੀ ਅਪੀਲ ਕੀਤੀ। ਕੋਵਿੰਦ ਨੇ 71ਵੇਂ ਸੁਤੰਤਰਤਾ ਦਿਵਸ ਤੋਂ ਪਹਿਲਾਂ ਅੱਜ ਸ਼ਾਮ ਰਾਸ਼ਟਰ ਦੇ ਨਾਮ ਸੰਬੋਧਨ 'ਚ ਕਿਹਾ ਕਿ ਇਸ ਵਾਰ ਸੁਤੰਤਰਤਾ ਦਿਵਸ ਦੀ ਖਾਸ ਗੱਲ ਇਹ ਹੈ ਕਿ ਕੁੱਝ ਹੀ ਹਫਤੇ ਬਾਅਦ 2 ਅਕਤੂਬਰ ਨੂੰ ਮਹਾਤਮਾ ਗਾਂਧੀ ਦੀ 150ਵੀਂ ਜਯੰਤੀ ਆ ਰਹੀ ਹੈ। ਰਾਸ਼ਟਪਤੀ ਨੇ ਗਾਂਧੀ ਦੇ ਵਿਚਾਰਾਂ ਦੀ ਡੂੰਘਾਈ ਨੂੰ ਸਮਝਣ ਦੀ ਕੋਸ਼ਿਸ਼ ਦੀ ਲੋੜ 'ਤੇ ਜ਼ੋਰ ਦਿੰਦੇ ਹੋਏ ਕਿਹਾ ਕਿ ਗਾਂਧੀ ਜੀ ਨੂੰ ਰਾਜਨੀਤੀ ਅਤੇ ਸੀਮਿਤ ਪਰਿਭਾਸ਼ਾਵਾਂ ਮਨਜ਼ੂਰ ਨਹੀਂ ਸਨ। ਗਾਂਧੀ ਜੀ ਤੇ ਉਨ੍ਹਾਂ ਦੀ ਪਤਨੀ ਜਦੋਂ ਚੰਪਾਰਣ 'ਚ ਨੀਲ ਦੀ ਖੇਤੀ ਕਰਨ ਵਾਲੇ ਕਿਸਾਨਾਂ ਦੇ ਅੰਦੋਲਨ ਦੇ ਸਿਲਸਿਲੇ 'ਚ ਬਿਹਾਰ ਗਏ ਤਾਂ ਉਥੇ ਉਨ੍ਹਾਂ ਨੇ ਕਾਫੀ ਸਮਾਂ ਸਥਾਨਕ ਲੋਕਾਂ, ਵਿਸ਼ੇਸ਼ ਰੂਪ ਨਾਲ ਮਹਿਲਾਵਾਂ ਅਤੇ ਬੱਚਿਆਂ ਨੂੰ ਸਵੱਛਤਾ ਅਤੇ ਸਿਹਤ ਦੀ ਸਿੱਖਿਆ ਦੇਣ 'ਚ ਲਗਾਇਆ।
 
< Prev   Next >

Advertisements