:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਵਾਜਪਈ ਦਾ ਹਾਲ ਜਾਣਨ ਲਈ AIIMS ਪਹੁੰਚੇ ਕੇਜਰੀਵਾਲ, ਨਹੀਂ ਮਨਾਉਂਣਗੇ ਜਨਮਦਿਨ PRINT ਈ ਮੇਲ
kesri.jpgਨਵੀਂ ਦਿੱਲੀ : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਏਮਜ਼ ਹਸਪਤਾਲ ਪਹੁੰਚ ਕੇ ਪ੍ਰਧਾਨਮੰਤਰੀ ਅਟਲ ਬਿਹਾਰੀ ਵਾਜਪਈ ਦਾ ਹਾਲ ਜਾਣਿਆ। ਅੱਜ ਕੇਜਰੀਵਾਲ ਦਾ ਜਨਮਦਿਨ ਹੈ ਅਤੇ ਉਹ 50 ਸਾਲ ਦੇ ਹੋ ਗਏ ਹਨ। ਵਾਜਪਈ ਦੀ ਵਿਗੜਦੀ ਸਿਹਤ ਨੂੰ ਧਿਆਨ 'ਚ ਰੱਖਦੇ ਹੋਏ ਮੁੱਖ ਮੰਤਰੀ ਨੇ 'ਆਪ ਪਾਰਟੀ' ਦੇ ਵਰਕਰਾਂ ਨੂੰ ਜਨਮਦਿਨ ਨਾ ਮਨਾਉਣ ਦੀ ਅਪੀਲ ਕੀਤੀ ਹੈ।

ਕੇਜਰੀਵਾਲ ਅੱਜ ਸਵੇਰੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਨਾਲ ਏਮਜ਼ ਪਹੁੰਚੇ ਸਨ। ਇਨ੍ਹਾਂ ਤੋਂ ਇਲਾਵਾ ਕੇਂਦਰੀ ਮੰਤਰੀ ਰਾਮਵਿਲਾਸ ਪਾਸਵਾਨ, ਨੈਸ਼ਨਲ ਕਾਨਫਰੰਸ ਦੇ ਉਪਧਿਆਏ ਫਾਰੂਖ ਅਬਦੁੱਲਾ, ਅਨੁਪ੍ਰਿਯਾ ਪਟੇਲ ਵੀ ਏਮਜ਼ ਪਹੁੰਚੇ। 'ਆਪ ਪਾਰਟੀ' ਮੁਖੀ ਨੇ ਟਵੀਟ ਕੀਤਾ, ''ਅਟਲ ਜੀ ਦੇ ਸਿਹਤ ਦੇ ਬਾਰੇ 'ਚ ਸੁਣ ਕੇ ਦੁੱਖ ਹੋਇਆ। ਮੈਂ ਈਸ਼ਵਰ ਤੋਂ ਉਨ੍ਹਾਂ ਦੇ ਜਲਦੀ ਤੰਦਰੁਸਤ ਹੋਣ ਦੀ ਪ੍ਰਾਥਨਾ ਕਰਦਾ ਹਾਂ।'' ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਨਾਗੇਂਦਰ ਸ਼ਰਮਾ ਨੇ ਕਿਹਾ ਕਿ ਕੇਜਰੀਵਾਲ ਪਾਰਟੀ ਕਾਰਜਕਰਤਾਵਾਂ ਨਾਲ ਜਨਮਦਿਨ ਨਹੀਂ ਮਨਾਉਂਗੇ। ਭਾਰਤੀ ਜਨਤਾ ਪਾਰਟੀ ਦੇ 93 ਸਾਲਾਂ ਨਾਮੀ ਨੇਤਾ ਨੂੰ ਗੁਰਦੇ 'ਚ ਇੰਫੈਕਸ਼ਨ, ਬਾਥਰੂਮ ਆਉਣ 'ਚ ਪਰੇਸ਼ਾਨੀ, ਛਾਤੀ 'ਚ ਇੰਫੈਕਸ਼ਨ ਵਰਗੀਆਂ ਬੀਮਾਰੀਆਂ ਕਰਕੇ ਉਨ੍ਹਾਂ ਨੂੰ 11 ਜੂਨ ਨੂੰ ਆਲ ਇੰਡੀਆ ਇੰਸਟੀਚਿਊਟ ਆਫ ਮੈਡੀਕਲ ਸਾਇੰਸਜ਼ 'ਚ ਭਰਤੀ ਕਰਵਾਇਆ ਗਿਆ। ਏਮਜ਼ ਵੱਲੋਂ ਅੱਜ ਜਾਰੀ ਸਿਹਤ ਬੁਲੇਟਿਨ ਅਨੁਸਾਰ ਸਾਬਕਾ ਪ੍ਰਧਾਨਮੰਤਰੀ ਦੀ ਹਾਲਤ ਬਿਲਕੁਲ ਨਾਜੁਕ ਬਣੀ ਹੋਈ ਹੈ। ਉਨ੍ਹਾਂ ਦਾ ਹਾਲ ਜਾਣਨ ਲਈ ਪ੍ਰਧਾਨ ਮੰਤਰੀ ਮੋਦੀ ਕੱਲ ਸ਼ਾਮ ਏਮਜ਼ ਪਹੁੰਚ ਗਏ ਹਨ। ਮੋਦੀ ਲੱਗਭਗ 7.15 ਵਜੇ ਹਸਪਤਾਲ ਪਹੁੰਚ ਸਨ ਅਤੇ ਉਹ ਕਰੀਬ 50 ਮਿੰਟ ਤੱਕ ਉਥੇ ਰੁਕੇ। ਉਨ੍ਹਾਂ ਤੋਂ ਇਲਾਵਾ ਐੈੱਮ. ਵੈਂਕਈਆ ਨਾਇਡੂ ਅੱਜ ਸਵੇਰੇ ਸਾਬਾਕਾ ਪ੍ਰਧਾਨਮੰਤਰੀ ਦਾ ਹਾਲ-ਚਾਲ ਜਾਣਨ ਲਈ ਹਸਪਤਾਲ ਪਹੁੰਚੇ। ਭਾਜਪਾ ਦੇ ਅਨੁਭਵੀ ਨੇਤਾ ਅਤੇ ਵਾਜਪਈ ਦੇ ਕਰੀਬੀ ਰਹੇ ਨੇਤਾ ਲਾਲ ਕ੍ਰਿਸ਼ਨ ਅਡਵਾਨੀ ਵੀ ਉਨ੍ਹਾਂ ਦੀ ਸਿਹਤ ਦਾ ਪਤਾ ਲੈਣ ਲਈ ਏਮਜ਼ ਹਸਪਤਾਲ ਪਹੁੰਚੇ ਹਨ।
 
< Prev   Next >

Advertisements