:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਵਾਜਪਾਈ ਨੂੰ ਸ਼ਰਧਾਂਜਲੀ ਦੇਣ ਗਏ ਸਵਾਮੀ ਅਗਨੀਵੇਸ਼ ’ਤੇ ਹਮਲਾ PRINT ਈ ਮੇਲ
agni_ves.jpgਨਵੀਂ ਦਿੱਲੀ: ਸਵਾਮੀ ਅਗਨੀਵੇਸ਼ ’ਤੇ ਇੱਕ ਵਾਰ ਫਿਰ ਹਮਲਾ ਕੀਤਾ ਗਿਆ ਹੈ। ਸਵਾਮੀ ਅਗਨੀਵੇਸ਼ ਮੁਤਾਬਕ ਅੱਜ ਜਦੋਂ ਉਹ ਦਿੱਲੀ ਵਿੱਚ ਭਾਜਪਾ ਦਫਤਰ ਵਿੱਚ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਦੇਣ ਲਈ ਪੁੱਜੇ ਤਾਂ ਕੁਝ ਲੋਕਾਂ ਦੇ ਸਮੂਹ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਇੱਕ ਮਹੀਨੇ
ਵਿੱਚ ਸਵਾਮੀ ਅਗਨੀਵੇਸ਼ ’ਤੇ ਇਹ ਦੂਜਾ ਹਮਲਾ ਹੈ। ਇਸ ਤੋਂ ਪਹਿਲਾਂ ਝਾਰਖੰਡ ਵਿੱਚ ਭਾਜਪਾ ਯੁਵਾ ਮੋਰਚਾ ਵਰਕਰਾਂ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ ਸੀ। ਸਵਾਮੀ ਅਗਨੀਵੇਸ਼ ਨੇ ਦੱਸਿਆ ਕਿ ਉਹ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਦੇਣ ਲਈ ਪੁੱਜੇ ਸਨ ਜਿੱਥੇ ਪੁਲਿਸ ਦੀ ਪੂਰੀ ਵਿਵਸਥਾ ਸੀ। ਇਸੇ ਦੌਰਾਨ ਜਦੋਂ ਉਹ ਪੌੜੀਆਂ ਤੋਂ ਉੱਤਰ ਰਹੇ ਸੀ ਤਾਂ ਇੱਕ ਗੁੱਟ ਨੇ ਉਨ੍ਹਾਂ ’ਤੇ ਹਮਲਾ ਕਰ ਦਿੱਤਾ। ਇੱਕ ਖਬਰ ਚੈਨਲ ਨੂੰ ਉਨ੍ਹਾਂ ਦੱਸਿਆ ਕਿ ਗੁੱਟ ਵਿੱਚ ਕਾਫੀ ਲੋਕ ਸਨ। ਉਨ੍ਹਾਂ ਨੇ ਸਵਾਮੀ ਦੀ ਕੁੱਟਮਾਰ ਕੀਤੀ ਤੇ ਮੰਦੇ ਸ਼ਬਦ ਵੀ ਬੋਲੇ। ਸਵਾਮੀ ਅਗਨੀਵੇਸ਼ ਮੁਤਾਬਕ ਹਮਲਾਵਰ ਬੋਲ ਰਹੇ ਸਨ ਕਿ ਇਹ ਗੱਦਾਰ ਹੈ, ਇਸ ਨੂੰ ਕੁੱਟੋ। ਇਸ ਘਟਨਾ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋ ਰਹੀ ਹੈ।
 
< Prev   Next >

Advertisements