:: ਸ਼੍ਰੋਮਣੀ ਅਕਾਲੀ ਦਲ (ਦਿੱਲੀ) ਵਲੋਂ ਵਿਸ਼ਾਲ ਪੰਥਕ ਕਨਵੈਨਸ਼ਨ   :: ਲੋਕ ਸਭਾ ਚੋਣਾਂ 2019 : ਕਾਂਗਰਸੀ ਵਰਕਰ ਘਰੋ-ਘਰੀ ਮੰਗਣਗੇ 'ਨੋਟ ਤੇ ਵੋਟ'   :: ਹੁਣ ਹਰ ਚੀਨੀ ਪਣਡੁੱਬੀ 'ਤੇ ਰਹੇਗੀ ਭਾਰਤ ਦੀ ਤਿੱਖੀ ਨਜ਼ਰ   :: ਉਪ-ਰਾਸ਼ਟਰਪਤੀ ਦੀ ਕਿਤਾਬ ਦੀ ਹੋਈ ਘੁੰਡ-ਚੁਕਾਈ, ਕਿਹਾ-'ਭੇਦਭਾਵ ਲਈ ਕੋਈ ਥਾਂ ਨਹੀਂ'   :: ਦਿੱਲੀ ਵਾਸੀਆਂ ਲਈ ਖੁਸ਼ਖਬਰੀ, ਰੱਦ ਰਾਸ਼ਨ ਕਾਰਡ ਨੂੰ ਲੈ ਕੇ ਦਿੱਤਾ ਇਹ ਨਿਰਦੇਸ਼   :: ਰਾਹੁਲ ਗਾਂਧੀ ਨਹੀਂ ਚਾਹੁੰਦੇ ਅਕਾਲੀਆਂ 'ਤੇ ਹੋਵੇ ਕਾਰਵਾਈ: ਫੂਲਕਾ   :: ਮਨਜੀਤ ਸਿੰਘ ਜੀ. ਕੇ. ਨਾਲ exclusive ਗੱਲਬਾਤ   :: ਦਿੱਲੀ ਪਹੁੰਚ ਦਹਾੜਿਆ ਜੀਕੇ, ਨਹੀਂ ਕਿਸੇ ਦਾ ਡਰ, ਫਿਰ ਜਾਊਂ ਵਿਦੇਸ਼   :: ਆਰਟੀਕਲ 35-ਏ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਕਸ਼ਮੀਰ 'ਚ ਸਖ਼ਤ ਪ੍ਰਬੰਧ   :: ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਨਾਲ ਕੀਤੀ ਮੁਲਾਕਾਤ   :: ਰੂਸ ਤੋਂ ਹਥਿਆਰ ਖਰੀਦਣ ਚੱਲੇ ਭਾਰਤ ਨੂੰ ਅਮਰੀਕਾ ਦੀ ਘੁਰਕੀ   :: ਵੱਖ-ਵੱਖ ਦੇਸ਼ਾਂ ਨਾਲ ਭਾਰਤ ਦੇ ਸਮਝੌਤਿਆਂ ਨੂੰ ਮੋਦੀ ਕੈਬਿਨਟ ਨੇ ਦਿੱਤੀ ਮਨਜ਼ੂਰੀ   :: ਰਾਹੁਲ ਗਾਂਧੀ ਦਾ ਮੋਦੀ ਤੇ RSS ’ਤੇ ਵਾਰ, ਕਿਹਾ ਨਾਗਪੁਰ ਤੋਂ ਚੱਲ ਰਹੀ ਸਰਕਾਰ   :: ਆਪ' ਤੋਂ ਅਸਤੀਫਾ ਦੇਣ ਮਗਰੋਂ ਆਸ਼ੂਤੋਸ਼ ਵੱਲੋਂ ਵੱਡਾ ਖੁਲਾਸਾ   :: ਮੋਦੀ ਦੀ ਨੋਟਬੰਦੀ ਬਾਰੇ ਨਵਾਂ ਖੁਲਾਸਾ, ਕਸੂਤਾ ਘਿਰਿਆ ਰਿਜ਼ਰਵ ਬੈਂਕ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਆਪ' ਤੋਂ ਅਸਤੀਫਾ ਦੇਣ ਮਗਰੋਂ ਆਸ਼ੂਤੋਸ਼ ਵੱਲੋਂ ਵੱਡਾ ਖੁਲਾਸਾ PRINT ਈ ਮੇਲ
aaap.jpgਨਵੀਂ ਦਿੱਲੀ: ਆਮ ਆਦਮੀ ਪਾਰਟੀ ਲੀਡਰ ਆਤਿਸ਼ੀ ਮਾਰਲੇਨਾ ਦੇ ਨਾਂ ਬਦਲਣ ਸਬੰਧੀ ਪਾਰਟੀ ਤੋਂ ਅਸਤੀਫਾ ਦੇਣ ਵਾਲੇ ਲੀਡਰ ਆਸ਼ੂਤੋਸ਼ ਨੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਵੱਡਾ ਹਮਲਾ ਕਰਦਿਆਂ ਕਿਹਾ ਕਿ ਸਰਨੇਮ ਬਦਲਣ ਲਈ ਉਨ੍ਹਾਂ ’ਤੇ ਦਬਾਅ ਪਾਇਆ ਗਿਆ ਸੀ
ਹਾਲਾਂਕਿ ਉਨ੍ਹਾਂ ਨਾਂ ਦਾ ਜ਼ਿਕਰ ਨਹੀਂ ਕੀਤਾ।ਹਾਲਾਂਕਿ ਬਾਅਦ ’ਚ ਉਨ੍ਹਾਂ ਸਫਾਈ ਦਿੱਤੀ ਕਿ ਉਨ੍ਹਾਂ ਕੇਜਰੀਵਾਲ ਨੂੰ ਨਿਸ਼ਾਨਾ ਨਹੀਂ ਬਣਾਇਆ। ਆਸ਼ੂਤੋਸ਼ ਨੇ ਮੀਡੀਆ ਨੂੰ ਮਾਮਲੇ ਵਿੱਚ ਘੜੀਸਦਿਆਂ ਕਿਹਾ ਕਿ ਮੀਡੀਆ ਨੇ ਉਨ੍ਹਾਂ ਦੇ ਟਵੀਟ ਨੂੰ ਵਧਾ ਚੜ੍ਹਾ ਕੇ ਪੇਸ਼ ਕੀਤਾ ਹੈ। ਹੁਣ ਉਹ ਪਾਰਟੀ ਨਾਲ ਨਹੀਂ ਤੇ ਉਹ ਖੁੱਲ੍ਹ ਕੇ ਆਪਣੇ ਵਿਚਾਰ ਪੇਸ਼ ਕਰ ਸਕਦੇ ਹਨ, ਜਿਸ ਦਾ ਮਤਲਬ ਇਹ ਨਹੀਂ ਕਿ ਉਨ੍ਹਾਂ ਜੋ ਕਿਹਾ ਕਿ ਉਹ ਪਾਰਟੀ ’ਤੇ ਹਮਲਾ ਬੋਲਣ ਲਈ ਕਿਹਾ ਹੈ।
ਪੂਰਾ ਮਾਮਲਾ
ਦਰਅਸਲ ਇਹ ਵਿਵਾਦ ਉਦੋਂ ਸ਼ੁਰੂ ਹੋਇਆ ਜਦੋਂ ‘ਆਪ’ ਲੀਡਰ ਆਤਿਸ਼ੀ ਮਾਰਲੇਨਾ ਨੇ ਆਪਣਾ ਨਾਂ ਬਦਲ ਕੇ ਸਿਰਫ ਆਤਿਸ਼ੀ ਰੱਖ ਲਿਆ। ‘ਆਪ’ ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਆਪਣੇ ਨਾਂ ਵਿੱਚ ਬਦਲਾਅ ਪਾਰਟੀ ਦੀ ਸਲਾਹ ’ਤੇ ਕੀਤਾ ਹੈ। ਬੀਜੇਪੀ ਆਤਿਸ਼ੀ ਨੂੰ ਇਸਾਈ ਦੱਸ ਕੇ ਅਫਵਾਹ ਉਡਾ ਰਹੀ ਸੀ, ਜਦਕਿ ਉਹ ਇੱਕ ਪੰਜਾਬੀ ਰਾਜਪੂਤ ਹੈ। ਇਸ ਲਈ ਪਾਰਟੀ ਨੇ ਉਸ ਨੂੰ ਕਿਹਾ ਕਿ ਉਹ ਆਪਣੇ ਨਾਂ ਪਿੱਛੋਂ ‘ਮਾਰਲੇਨਾ’ ਹਟਾ ਲਏ।
ਆਤਿਸ਼ੀ ਨੂੰ ਪਾਰਟੀ ਨੇ ਪੂਰਬੀ ਦਿੱਲੀ ਸੀਟ ਤੋਂ ਲੋਕ ਸਭਾ ਉਮੀਦਵਾਰ ਬਣਾਇਆ ਹੈ। ਉਹ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦੀ ਸਲਾਹਕਾਰ ਰਹਿ ਚੁੱਕੀ ਹੈ।
 
< Prev   Next >

Advertisements

Advertisement
Advertisement