:: 1984 ਕਤਲੇਆਮ : ਗਵਾਹ ਨੇ ਕੀਤੀ ਪਛਾਣ, ਵਧ ਸਕਦੀਆਂ ਨੇ ਸੱਜਣ ਕੁਮਾਰ ਦੀਆਂ ਮੁਸ਼ਕਲਾਂ   :: ਮੋਦੀ ਜੀ ਤਾਂ ‘ਸਿਰਫ ਝੂਠ’ ਬੋਲਦੇ ਹਨ : ਰਾਹੁਲ ਗਾਂਧੀ   :: ਰਾਜਸਥਾਨ 'ਚ ਕਾਂਗਰਸ ਦਾ ਵੱਡਾ ਦਾਅ-ਪੇਚ, ਵਸੁੰਧਰਾ ਵਿਰੁੱਧ ਲੜੇਗਾ ਜਸਵੰਤ ਦਾ ਪੁੱਤਰ   :: ਮੈਂ ਪਾਕਿ ਫੌਜ ਮੁਖੀ ਨੂੰ ਗਲੇ ਲਾ ਲਿਆ ਤਾਂ ਕੀ ਰਾਫੇਲ ਡੀਲ ਕਰ ਲਈ : ਸਿੱਧੂ   :: 1984 ਕਤਲੇਆਮ 'ਤੇ ਕੇਜਰੀਵਾਲ ਬੋਲੇ, ਵੱਡੀਆਂ ਮੱਛੀਆਂ ਨੂੰ ਸਜ਼ਾ ਮਿਲਣਾ ਅਜੇ ਬਾਕੀ   :: ਭਾਜਪਾ 'ਤੇ ਵਰ੍ਹੇ ਰਾਹੁਲ, ਕਿਹਾ-ਕਦੇ ਭ੍ਰਿਸ਼ਟਾਚਾਰ ਬਾਰੇ ਕਿਉਂ ਨਹੀਂ ਬੋਲਦੇ ਮੋਦੀ   :: ਭਾਰਤੀ ਸਰਹੱਦ 'ਚ ਚੀਨੀ ਫੌਜੀਆਂ ਨੇ ਕੀਤੀ ਘੁਸਪੈਠ   :: ਚੱਕਰਵਰਤੀ ਤੂਫਾਨ 'ਗਾਜਾ' ਨਾਲ ਪ੍ਰਭਾਵਿਤ ਲੋਕਾਂ ਨੂੰ ਮਿਲੇਗੀ ਹਰ ਸੰਭਵ ਮਦਦ : ਰਾਜਨਾਥ   :: ਯੋਗੀ ਅਤੇ ਸੰਘ ਲਈ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਰਨ ਵਾਲੇ ਖਿਲਾਫ ਕੇਸ ਦਰਜ   :: ਕਾਂਗਰਸ ਦੀ ਪਹਿਲੀ ਲਿਸਟ ਜਾਰੀ, 9 ਮੁਸਲਿਮ ਉਮੀਦਵਾਰਾਂ ਨੂੰ ਦਿੱਤੀ ਟਿਕਟ   :: '84 ਕਤਲੇਆਮ' : ਦੋਸ਼ੀਆਂ ਦੀ ਸਜ਼ਾ 'ਤੇ ਅਦਾਲਤ ਨੇ ਫੈਸਲਾ ਰੱਖਿਆ ਸੁਰੱਖਿਅਤ   :: 'ਗਾਜਾ' ਤੂਫਾਨ ਦੇ ਹੋਰ ਸ਼ਕਤੀਸ਼ਾਲੀ ਹੋਣ ਦਾ ਖਦਸ਼ਾ, ਸੁਰੱਖਿਅਤ ਥਾਂ 'ਤੇ ਭੇਜੇ ਗਏ ਲੋਕ   :: 1984 ਸਿੱਖ ਕਤਲੇਆਮ : ਕੋਰਟ ਕੰਪਲੈਕਸ ਦੇ ਬਾਹਰ ਦੋਸ਼ੀਆਂ 'ਤੇ ਹਮਲਾ   :: SBI 'ਚ ਹੈ ਖਾਤਾ ਤਾਂ ਕਰ ਲਓ ਇਹ ਕੰਮ, ਨਹੀਂ ਤਾਂ ਪੇਮੈਂਟ ਹੋ ਜਾਵੇਗੀ ਬੰਦ!   :: 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਲੈ ਕੇ ਕੋਰਟ ਦਾ ਅਹਿਮ ਫੈਸਲਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰੂਸ ਤੋਂ ਹਥਿਆਰ ਖਰੀਦਣ ਚੱਲੇ ਭਾਰਤ ਨੂੰ ਅਮਰੀਕਾ ਦੀ ਘੁਰਕੀ PRINT ਈ ਮੇਲ
wapen.jpgਨਵੀਂ ਦਿੱਲੀ: ਰੂਸ ਤੋਂ ਨਵੇਂ ਹਥਿਆਰ ਖਰੀਦਣ ਜਾ ਰਹੇ ਭਾਰਤ ਨੂੰ ਅਮਰੀਕਾ ਨੇ ਇੱਕ ਵਾਰ ਫਿਰ ਧਮਕੀ ਦਿੱਤੀ ਹੈ। ਅਮਰੀਕਾ ਦਾ ਕਹਿਣਾ ਹੈ ਕਿ ਭਾਰਤ ਜੇਕਰ ਰੂਸ ਤੋਂ ਹਥਿਆਰ ਖਰੀਦਦਾ ਹੈ ਤਾਂ ਉਹ ਸਾਡੀਆਂ ਪਾਬੰਦੀਆਂ ਤੋਂ ਮੁਕਤ ਰੱਖੇ ਜਾਣ ਦੀ
ਗਾਰੰਟੀ ਦੀ ਉਮੀਦ ਨਾ ਰੱਖੇ। ਦਰਅਸਲ, ਭਾਰਤ ਆਪਣੇ ਪੁਰਾਣੇ ਸਹਿਯੋਗੀ ਦੇਸ਼ ਰੂਸ ਤੋਂ ਲੰਮੀ ਦੂਰੀ ਤਕ ਮਾਰ ਕਰਨ ਵਾਲੀ ਐਸ-400 ਮਿਸਾਇਲ ਸਿਸਟਮ ਸਮੇਤ ਹੋਰ ਵੀ ਕਈ ਹਥਿਆਰ ਖਰੀਦਣ ਦੀ ਸੋਚ ਰਿਹਾ ਹੈ। ਅਮਰੀਕਾ ਦੇ ਮੌਜੂਦਾ ਨਿਯਮ ਕਹਿੰਦੇ ਹਨ ਕਿ ਜੇਕਰ ਕੋਈ ਦੇਸ਼ ਰੂਸ ਤੋਂ ਰੱਖਿਆ ਜਾਂ ਇੰਟੈਲੀਜੈਂਸ ਖੇਤਰ ਵਿੱਚ ਕੋਈ ਸੌਦਾ ਕਰਦਾ ਹੈ ਤਾਂ ਉਸ ਨੂੰ ਅਮਰੀਕੀ ਪਾਬੰਦੀਆਂ ਦਾ ਸਾਹਮਣਾ ਕਰਨਾ ਪਵੇਗਾ। ਹਾਲਾਂਕਿ, ਅਮਰੀਕੀ ਸੰਸਦ ਨੇ ਰਾਸ਼ਟਰਪਤੀ ਡੋਨਾਲਡ ਟਰੰਪ ਤੇ ਵਿਦੇਸ਼ ਮੰਤਰੀ ਮਾਈਕ ਪੋਂਪੀਓ ਨੂੰ ਇਹ ਵਿਸ਼ੇਸ਼ ਅਧਿਕਾਰ ਦੇ ਰੱਖਿਆ ਹੈ ਕਿ ਉਹ ਚਾਹੁਣ ਤਾਂ ਰੂਸ ਨਾਲ ਸੌਦਾ ਕਰਨ ਵਾਲੇ ਸਹਿਯੋਗੀ ਦੇਸ਼ਾਂ ਨੂੰ ਪਾਬੰਦੀਆਂ ਤੋਂ ਮੁਕਤ ਹੋ ਸਕਦਾ ਹੈ। ਪੈਂਟਾਗਨ ਵਿੱਚ ਏਸ਼ੀਆ ਤੇ ਪ੍ਰਸ਼ਾਂਤ ਸੁਰੱਖਿਆ ਮਾਮਲਿਆਂ ਦੇ ਸਹਾਇਕ ਮੰਤਰੀ ਰੈਂਡਲ ਸਕ੍ਰੀਵਰ ਨੇ ਕਿਹਾ ਕਿ ਅਜਿਹਾ ਮਾਹੌਲ ਬਣਾਇਆ ਜਾ ਰਿਹਾ ਹੈ ਕਿ ਭਾਰਤ ਕਿਸੇ ਨਾਲ ਵੀ ਰੱਖਿਆ ਸਮਝੌਤਾ ਕਰੇ, ਉਸ ਨੂੰ ਅਮਰੀਕਾ ਵੱਲੋਂ ਛੋਟ ਜਾਰੀ ਰਹੇਗੀ।
 
< Prev   Next >

Advertisements


Advertisement
Advertisement