:: 1984 ਕਤਲੇਆਮ : ਗਵਾਹ ਨੇ ਕੀਤੀ ਪਛਾਣ, ਵਧ ਸਕਦੀਆਂ ਨੇ ਸੱਜਣ ਕੁਮਾਰ ਦੀਆਂ ਮੁਸ਼ਕਲਾਂ   :: ਮੋਦੀ ਜੀ ਤਾਂ ‘ਸਿਰਫ ਝੂਠ’ ਬੋਲਦੇ ਹਨ : ਰਾਹੁਲ ਗਾਂਧੀ   :: ਰਾਜਸਥਾਨ 'ਚ ਕਾਂਗਰਸ ਦਾ ਵੱਡਾ ਦਾਅ-ਪੇਚ, ਵਸੁੰਧਰਾ ਵਿਰੁੱਧ ਲੜੇਗਾ ਜਸਵੰਤ ਦਾ ਪੁੱਤਰ   :: ਮੈਂ ਪਾਕਿ ਫੌਜ ਮੁਖੀ ਨੂੰ ਗਲੇ ਲਾ ਲਿਆ ਤਾਂ ਕੀ ਰਾਫੇਲ ਡੀਲ ਕਰ ਲਈ : ਸਿੱਧੂ   :: 1984 ਕਤਲੇਆਮ 'ਤੇ ਕੇਜਰੀਵਾਲ ਬੋਲੇ, ਵੱਡੀਆਂ ਮੱਛੀਆਂ ਨੂੰ ਸਜ਼ਾ ਮਿਲਣਾ ਅਜੇ ਬਾਕੀ   :: ਭਾਜਪਾ 'ਤੇ ਵਰ੍ਹੇ ਰਾਹੁਲ, ਕਿਹਾ-ਕਦੇ ਭ੍ਰਿਸ਼ਟਾਚਾਰ ਬਾਰੇ ਕਿਉਂ ਨਹੀਂ ਬੋਲਦੇ ਮੋਦੀ   :: ਭਾਰਤੀ ਸਰਹੱਦ 'ਚ ਚੀਨੀ ਫੌਜੀਆਂ ਨੇ ਕੀਤੀ ਘੁਸਪੈਠ   :: ਚੱਕਰਵਰਤੀ ਤੂਫਾਨ 'ਗਾਜਾ' ਨਾਲ ਪ੍ਰਭਾਵਿਤ ਲੋਕਾਂ ਨੂੰ ਮਿਲੇਗੀ ਹਰ ਸੰਭਵ ਮਦਦ : ਰਾਜਨਾਥ   :: ਯੋਗੀ ਅਤੇ ਸੰਘ ਲਈ ਇਤਰਾਜ਼ਯੋਗ ਭਾਸ਼ਾ ਦੀ ਵਰਤੋਂ ਕਰਨ ਵਾਲੇ ਖਿਲਾਫ ਕੇਸ ਦਰਜ   :: ਕਾਂਗਰਸ ਦੀ ਪਹਿਲੀ ਲਿਸਟ ਜਾਰੀ, 9 ਮੁਸਲਿਮ ਉਮੀਦਵਾਰਾਂ ਨੂੰ ਦਿੱਤੀ ਟਿਕਟ   :: '84 ਕਤਲੇਆਮ' : ਦੋਸ਼ੀਆਂ ਦੀ ਸਜ਼ਾ 'ਤੇ ਅਦਾਲਤ ਨੇ ਫੈਸਲਾ ਰੱਖਿਆ ਸੁਰੱਖਿਅਤ   :: 'ਗਾਜਾ' ਤੂਫਾਨ ਦੇ ਹੋਰ ਸ਼ਕਤੀਸ਼ਾਲੀ ਹੋਣ ਦਾ ਖਦਸ਼ਾ, ਸੁਰੱਖਿਅਤ ਥਾਂ 'ਤੇ ਭੇਜੇ ਗਏ ਲੋਕ   :: 1984 ਸਿੱਖ ਕਤਲੇਆਮ : ਕੋਰਟ ਕੰਪਲੈਕਸ ਦੇ ਬਾਹਰ ਦੋਸ਼ੀਆਂ 'ਤੇ ਹਮਲਾ   :: SBI 'ਚ ਹੈ ਖਾਤਾ ਤਾਂ ਕਰ ਲਓ ਇਹ ਕੰਮ, ਨਹੀਂ ਤਾਂ ਪੇਮੈਂਟ ਹੋ ਜਾਵੇਗੀ ਬੰਦ!   :: 1984 ਦੇ ਸਿੱਖ ਵਿਰੋਧੀ ਦੰਗਿਆਂ ਨੂੰ ਲੈ ਕੇ ਕੋਰਟ ਦਾ ਅਹਿਮ ਫੈਸਲਾ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦਿੱਲੀ ਪਹੁੰਚ ਦਹਾੜਿਆ ਜੀਕੇ, ਨਹੀਂ ਕਿਸੇ ਦਾ ਡਰ, ਫਿਰ ਜਾਊਂ ਵਿਦੇਸ਼ PRINT ਈ ਮੇਲ
gk.jpgਚੰਡੀਗੜ੍ਹ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ ਅੱਜ ਅਮਰੀਕਾ ਦੇ ਦੌਰੇ ਤੋਂ ਵਾਪਸ ਦਿੱਲੀ ਪਹੁੰਚੇ। ਉਨ੍ਹਾਂ ਕਿਹਾ ਕਿ ਭਾਵੇਂ ਉਨ੍ਹਾਂ ’ਤੇ ਜਾਨਲੇਵਾ ਹਮਲਾ ਹੋਇਆ ਪਰ ਉਹ ਫਿਰ ਵਿਦੇਸ਼ ਜਾਣਗੇ। ਹਮਲੇ ਸਬੰਧੀ ਉਹ ਭਾਰਤ
ਸਰਕਾਰ ਦੇ ਵਿਦੇਸ਼ ਮੰਤਰਾਲੇ ਤਕ ਪਹੁੰਚ ਕਰਨਗੇ।ਜੀਕੇ ਨੇ ਕਿਹਾ ਕਿ ਸਿੱਖ ਫਾਰ ਜਸਟਿਸ ਦੇ ਲੀਡਰ ਪੰਨੂ ISI ਦੇ ਏਜੰਟ ਹਨ ਤੇ ਉਨ੍ਹਾਂ ’ਤੇ ਹੋਏ ਹਮਲੇ ਪਿੱਛੇ ਕਾਂਗਰਸ ਦੀ ਵੀ ਮਿਲੀਭੁਗਤ ਸੀ। ਉਨ੍ਹਾਂ ਕਿਹਾ ਕਿ ਸਿੱਖ ਫਾਰ ਜਸਟਿਸ ਦੀ ਮੰਗ ਚਾਹੇ ਸਹੀ ਹੈ ਜਾਂ ਗ਼ਲਤ, ਉਹ ਕੋਈ ਵੀ ਮੰਗ ਕਰ ਸਕਦੇ ਹਨ ਪਰ ਇਸ ਤਰ੍ਹਾਂ ਦਾ ਹਮਲਾ ਕਰਨਾ ਸਰਾਸਰ ਗ਼ਲਤ ਹੈ।ਜੀਕੇ ਨੇ ਕਿਹਾ ਕਿ ਉਹ ਸਿੱਖ ਫਾਰ ਜਸਟਿਸ ਦੀ ਮੰਗ ਨੂੰ ਗ਼ਲਤ ਨਹੀਂ ਠਹਿਰਾ ਸਕਦੇ ਪਰ ਖ਼ਾਲਿਸਤਾਨ ਦੀ ਮੰਗ ਤਾਂ ਹੀ ਪੂਰੀ ਹੋਏਗੀ ਜਦੋਂ ਇਸ ਸਬੰਧੀ ਇੱਕ ਥਾਂ ਬੈਠ ਕੇ ਗੱਲਬਾਤ ਹੋਏਗੀ ਤੇ ਕੋਈ ਸਮਝੌਤਾ ਹੋਏਗਾ। ਉਨ੍ਹਾਂ ਕਿਹਾ ਕਿ ਉਨ੍ਹਾਂ ਨਾਲ ਪੂਰੀ ਕੌਮ ਖੜ੍ਹੀ ਹੈ, ਇਸ ਲਈ ਉਹ ਕਿਸੇ ਤੋਂ ਨਹੀਂ ਡਰਦੇ।
 
< Prev   Next >

Advertisements

Advertisement

Advertisement