:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਦਿੱਲੀ ਵਾਸੀਆਂ ਲਈ ਖੁਸ਼ਖਬਰੀ, ਰੱਦ ਰਾਸ਼ਨ ਕਾਰਡ ਨੂੰ ਲੈ ਕੇ ਦਿੱਤਾ ਇਹ ਨਿਰਦੇਸ਼ PRINT ਈ ਮੇਲ
kesri___3.jpgਨਵੀਂ ਦਿੱਲੀ ਦਿੱਲੀ ਸਰਕਾਰ ਦੇ ਖਾਦ ਅਤੇ ਸਪਲਾਈ ਮੰਤਰੀ ਅਤੇ ਅਧਿਕਾਰੀਆਂ ਵਿਚਾਲੇ ਰਾਸ਼ਨ ਕਾਰਡ ਨਾਲ ਜੁੜਿਆ ਮਾਮਲਾ ਭੱਖਦਾ ਨਜ਼ਰ ਆ ਰਿਹਾ ਹੈ। ਦਿੱਲੀ ਦੇ ਖਾਦ ਅਤੇ ਸਪਲਾਈ ਵਿਭਾਗ ਦੇ ਮੰਤਰੀ ਇਮਰਾਨ ਹੁਸੈਨ ਨੇ 2.5 ਲੱਖ ਰੱਦ ਰਾਸ਼ਨ ਕਾਰਡ ਨੂੰ ਮੁੜ
ਬਹਾਲ ਕਰਨ ਦਾ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤਾ ਹੈ। ਮੰਤਰੀ ਨੇ ਇਹ ਫੈਸਲਾ ਮੁੱਖਮੰਤਰੀ ਅਰਵਿੰਦ ਕੇਜਰੀਵਾਲ ਦੇ ਜ਼ਰੀਏ ਰਾਸ਼ਨ ਕਾਰਡ ਰੱਦ ਕਰਨ 'ਤੇ ਨਾਖੁਸ਼ੀ ਪ੍ਰਗਟ ਕਰਨ ਦੇ ਬਾਅਦ ਲਿਆ ਹੈ।ਇਸ ਸਾਲ ਜੁਲਾਈ ਅਤੇ ਅਗਸਤ ਵਿਚਾਲੇ ਦਿੱਲੀ ਸਰਕਾਰ ਨੇ ਦਾਅਵਾ ਕੀਤਾ ਕਿ ਰਾਜ ਦੇ ਖਾਦ ਅਤੇ ਨਾਗਰਿਕ ਸਪਲਾਈ ਮੰਤਰੀ ਇਮਰਾਨ ਹੁਸੈਨ ਦੇ ਜ਼ਰੀਏ ਸਪਲਾਈ ਦੇ ਬਾਵਜੂਦ ਦਿੱਲੀ ਦੇ ਖਾਦ ਕਮਿਸ਼ਨਰ ਨੇ 2.5 ਲੱਖ ਰਾਸ਼ਨ ਕਾਰਡ ਕਥਿਤ ਤੌਰ 'ਤੇ ਰੱਦ ਕਰ ਦਿੱਤੇ ਸਨ। ਜਿਸ ਦੇ ਬਾਅਦ ਹੁਣ ਦਿੱਲੀ ਸਰਕਾਰ ਨੇ 2 ਲੱਖ 53 ਹਜ਼ਾਰ 178 ਰਾਸ਼ਨ ਕਾਰਡ ਮੁੜ ਬਹਾਲ ਕਰਨ ਦੇ ਨਿਰਦੇਸ਼ ਦਿੱਤੇ ਹਨ।
ਸਰਕਾਰ ਦੇ ਨਿਰਦੇਸ਼ਾਂ ਦਾ ਪਾਲਨ ਨਾ ਕਰਨ ਅਤੇ ਬਿਨਾਂ ਮਨਜ਼ੂਰੀ ਦੇ ਰਾਸ਼ਨ ਕਾਰਡ ਰੱਦ ਕਰਨ 'ਤੇ ਕਾਰਵਾਈ ਵੀ ਕੀਤੀ ਜਾਵੇਗੀ। ਨਿਰਦੇਸ਼ਾਂ 'ਚ ਕਿਹਾ ਗਿਆ ਹੈ ਕਿ ਜਿਸ ਦਾ ਕਾਡਰ ਉਚਿਤ ਤਸਦੀਕ ਦੇ ਬਿਨਾਂ ਰੱਦ ਕਰ ਦਿੱਤਾ ਗਿਆ ਹੈ ਅਤੇ ਲਾਭ ਪਾਤਰੀਆਂ ਦੀ ਜੇਕਰ ਭੁੱਖਮਰੀ/ਰਾਸ਼ਨ ਦੀ ਗੈਰ-ਉਪਲਬਧਤਾ ਦੇ ਕਾਰਨ ਦਿੱਲੀ 'ਚ ਕੋਈ ਮੌਤ ਹੁੰਦੀ ਹੈ ਤਾਂ ਇਸ ਦੇ ਲਈ ਸੰਬੰਧਿਤ ਐਫ.ਐਸ.ਓ./ਐਫ.ਐਸ.ਆਈ.ਖਿਲਾਫ ਅਨੁਸ਼ਾਸਨ ਕਾਰਵਾਈ ਦੇ ਇਲਾਵਾ ਅਪਰਾਧਿਕ ਕਾਰਵਾਈ ਵੀ ਕੀਤੀ ਜਾਵੇਗੀ  à¨…ਤੇ ਇਸ ਦੇ ਲਈ ਵਿਅਕਤੀਗਤ ਤੌਰ 'ਤੇ ਜ਼ਿੰਮੇਦਾਰ ਹੋਣਗੇ। ਇਸ ਤੋਂ ਪਹਿਲਾਂ ਖਾਦ ਵਿਭਾਗ ਦੇ ਅਧਿਕਾਰੀਆਂ ਦੇ ਜ਼ਰੀਏ ਜਨਵਰੀ 2018 ਤੋਂ ਅਪ੍ਰੈਲ 2018 ਤੱਕ ਜੋ ਲੋਕ ਰਾਸ਼ਨ ਲੈਣ ਨਹੀਂ ਆਏ, ਉਨ੍ਹਾਂ ਦੇ ਰਾਸ਼ਨ ਕਾਰਡ ਰੱਦ ਕਰ ਦਿੱਤੇ ਗਏ ਸਨ। ਜੇਕਰ ਨਿਯਮਾਂ ਵੱਲ ਧਿਆਨ ਦਿੱਤਾ ਜਾਵੇ ਤਾਂ ਨਿਯਮ 3 ਮਹੀਨੇ ਤੱਕ ਰਾਸ਼ਨ ਲੈਣ ਨਾ ਆਉਣ ਵਾਲਿਆਂ ਦੇ ਕਾਰਡ ਰੱਦ ਕਰਨ ਦੀ ਮਨਜ਼ੂਰੀ ਦਿੰਦੇ ਹਨ।
 
< Prev   Next >

Advertisements