:: ਸ਼੍ਰੋਮਣੀ ਅਕਾਲੀ ਦਲ (ਦਿੱਲੀ) ਵਲੋਂ ਵਿਸ਼ਾਲ ਪੰਥਕ ਕਨਵੈਨਸ਼ਨ   :: ਲੋਕ ਸਭਾ ਚੋਣਾਂ 2019 : ਕਾਂਗਰਸੀ ਵਰਕਰ ਘਰੋ-ਘਰੀ ਮੰਗਣਗੇ 'ਨੋਟ ਤੇ ਵੋਟ'   :: ਹੁਣ ਹਰ ਚੀਨੀ ਪਣਡੁੱਬੀ 'ਤੇ ਰਹੇਗੀ ਭਾਰਤ ਦੀ ਤਿੱਖੀ ਨਜ਼ਰ   :: ਉਪ-ਰਾਸ਼ਟਰਪਤੀ ਦੀ ਕਿਤਾਬ ਦੀ ਹੋਈ ਘੁੰਡ-ਚੁਕਾਈ, ਕਿਹਾ-'ਭੇਦਭਾਵ ਲਈ ਕੋਈ ਥਾਂ ਨਹੀਂ'   :: ਦਿੱਲੀ ਵਾਸੀਆਂ ਲਈ ਖੁਸ਼ਖਬਰੀ, ਰੱਦ ਰਾਸ਼ਨ ਕਾਰਡ ਨੂੰ ਲੈ ਕੇ ਦਿੱਤਾ ਇਹ ਨਿਰਦੇਸ਼   :: ਰਾਹੁਲ ਗਾਂਧੀ ਨਹੀਂ ਚਾਹੁੰਦੇ ਅਕਾਲੀਆਂ 'ਤੇ ਹੋਵੇ ਕਾਰਵਾਈ: ਫੂਲਕਾ   :: ਮਨਜੀਤ ਸਿੰਘ ਜੀ. ਕੇ. ਨਾਲ exclusive ਗੱਲਬਾਤ   :: ਦਿੱਲੀ ਪਹੁੰਚ ਦਹਾੜਿਆ ਜੀਕੇ, ਨਹੀਂ ਕਿਸੇ ਦਾ ਡਰ, ਫਿਰ ਜਾਊਂ ਵਿਦੇਸ਼   :: ਆਰਟੀਕਲ 35-ਏ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਕਸ਼ਮੀਰ 'ਚ ਸਖ਼ਤ ਪ੍ਰਬੰਧ   :: ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਨਾਲ ਕੀਤੀ ਮੁਲਾਕਾਤ   :: ਰੂਸ ਤੋਂ ਹਥਿਆਰ ਖਰੀਦਣ ਚੱਲੇ ਭਾਰਤ ਨੂੰ ਅਮਰੀਕਾ ਦੀ ਘੁਰਕੀ   :: ਵੱਖ-ਵੱਖ ਦੇਸ਼ਾਂ ਨਾਲ ਭਾਰਤ ਦੇ ਸਮਝੌਤਿਆਂ ਨੂੰ ਮੋਦੀ ਕੈਬਿਨਟ ਨੇ ਦਿੱਤੀ ਮਨਜ਼ੂਰੀ   :: ਰਾਹੁਲ ਗਾਂਧੀ ਦਾ ਮੋਦੀ ਤੇ RSS ’ਤੇ ਵਾਰ, ਕਿਹਾ ਨਾਗਪੁਰ ਤੋਂ ਚੱਲ ਰਹੀ ਸਰਕਾਰ   :: ਆਪ' ਤੋਂ ਅਸਤੀਫਾ ਦੇਣ ਮਗਰੋਂ ਆਸ਼ੂਤੋਸ਼ ਵੱਲੋਂ ਵੱਡਾ ਖੁਲਾਸਾ   :: ਮੋਦੀ ਦੀ ਨੋਟਬੰਦੀ ਬਾਰੇ ਨਵਾਂ ਖੁਲਾਸਾ, ਕਸੂਤਾ ਘਿਰਿਆ ਰਿਜ਼ਰਵ ਬੈਂਕ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਹੁਣ CBI ਦੀ ਅਦਾਲਤ 'ਚ ਹੋਵੇਗੀ ਪਠਾਨਕੋਟ ਏਅਰਬੇਸ ਹਮਲੇ ਦੀ ਸੁਣਵਾਈ PRINT ਈ ਮੇਲ
cbi.jpgਮੋਹਾਲੀ ਪਠਾਨਕੋਟ ਏਅਰਬੇਸ 'ਤੇ ਹੋਏ ਅੱਤਵਾਦੀ ਹਮਲੇ ਦੀ ਸੁਣਵਾਈ ਹੁਣ ਮੋਹਾਲੀ ਸਥਿਤ ਸੀ. ਬੀ. ਆਈ. ਦੀ ਅਦਾਲਤ 'ਚ ਹੋਵੇਗੀ। ਸੀ. ਬੀ. ਆਈ. ਦੇ ਸਪੈਸ਼ਲ ਜੱਜ ਇਸ ਕੇਸ ਦੀ ਸੁਣਵਾਈ ਕਰਨਗੇ। ਕੇਂਦਰ ਸਰਕਾਰ ਵਲੋਂ ਸੀ. ਬੀ. ਆਈ. ਦੀ ਉਕਤ ਅਦਾਲਤ ਨੂੰ ਕੇਸ ਦੀ ਸੁਣਵਾਈ ਕਰਨ ਦੇ ਅਧਿਕਾਰ ਦੇ ਦਿੱਤੇ ਗਏ ਹਨ।
ਪ੍ਰਾਪਤ ਜਾਣਕਾਰੀ ਮੁਤਾਬਕ ਮੰਗਲਵਾਰ ਨੂੰ ਅਦਾਲਤ 'ਚ ਇਸ ਕੇਸ ਦੇ ਮੁੱਖ ਗਵਾਹ ਫਲਾਈਟ ਲੈਫਟੀਨੈਂਟ ਨੇ ਪੇਸ਼ ਹੋਣਾ ਸੀ ਪਰ ਉਹ ਅੱਜ ਅਦਾਲਤ 'ਚ ਪੇਸ਼ ਨਾ ਹੋ ਸਕੇ। ਅਦਾਲਤ ਨੇ ਮਾਮਲੇ ਦੀ ਸੁਣਵਾਈ ਹੁਣ ਅਕਤੂਬਰ ਮਹੀਨੇ 'ਚ ਨਿਸ਼ਚਿਤ ਕਰ ਦਿੱਤੀ ਹੈ।ਜ਼ਿਕਰਯੋਗ ਹੈ ਕਿ 2 ਅਤੇ 3 ਜਨਵਰੀ 2016 ਦੀ ਅੱਧੀ ਰਾਤ ਨੂੰ ਪਾਕਿਸਤਾਨੀ ਅੱਤਵਾਦੀਆਂ ਵਲੋਂ ਪਠਾਨਕੋਟ ਏਅਰਬੇਸ 'ਤੇ ਹਮਲਾ ਕਰ ਦਿੱਤਾ ਗਿਆ ਸੀ ਜਿਸ 'ਚ 7 ਜਵਾਨ ਸ਼ਹੀਦ ਹੋ ਗਏ ਸਨ ਅਤੇ 37 ਦੇ ਕਰੀਬ ਹੋਰ ਲੋਕ ਵੀ ਜ਼ਖ਼ਮੀ ਹੋ ਗਏ ਸਨ। ਸਾਡੇ ਦੇਸ਼ ਦੇ ਸੈਨਿਕਾਂ ਨੇ 4 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਸੀ।ਇਸ ਕੇਸ 'ਚ ਅਦਾਲਤ ਵਲੋਂ ਭਗੌੜਾ ਮੁਲਜ਼ਮ ਕਰਾਰ ਦਿੱਤੇ ਹੋਏ ਪਾਕਿਸਤਾਨੀ ਅੱਤਵਾਦੀ ਸੰਗਠਨ ਜੈਸ-ਏ-ਮੁਹੰਮਦ ਦੇ ਚੀਫ ਮੌਲਾਨਾ ਮਸੂਦ ਅਜਹਰ ਸਮੇਤ ਉਸ ਦੇ ਛੋਟੇ ਭਰਾ ਅਤੇ ਜਥੇਬੰਦੀ ਦੇ ਲਾਚਿੰਗ ਕਮਾਂਡਰ ਸ਼ਾਹਿਦ ਲਤੀਫ, ਡਿਪਟੀ ਚੀਫ ਭਰਾ ਮੁਫਤੀ ਅਬਦੁਲ ਰਾਊਫ ਅਤੇ ਕਾਸਿਫ ਜਾਨ ਅਜੇ ਤਕ ਐੱਨ. ਆਈ. ਏ. ਦੀ ਗ੍ਰਿਫਤ ਤੋਂ ਬਾਹਰ ਹਨ ਜੋ ਕਿ ਸਾਰੇ ਪਾਕਿਸਤਾਨ ਦੇ ਰਹਿਣ ਵਾਲੇ ਹਨ। ਅਦਾਲਤ ਇਨ੍ਹਾਂ ਚਾਰੋਂ ਮੁਲਜ਼ਮਾਂ ਨੂੰ ਭਗੌੜਾ ਘੋਸ਼ਿਤ ਕਰ ਚੁੱਕੀ ਹੈ।
 
< Prev   Next >

Advertisements


Advertisement
Advertisement