:: ਸ਼ਾਹ ਦੇ ਹੈਲੀਕਾਪਟਰ ਲੈਂਡਿੰਗ ਨੂੰ ਮਾਲਦਾ 'ਚ ਇਜਾਜ਼ਤ ਨਾ ਦਿੱਤੇ ਜਾਣ ਨੂੰ ਭਾਜਪਾ ਨੇ ਦੱਸਿਆ ਸਾਜ਼ਿਸ਼   :: ਜਿਹੜੇ ਦੇਸ਼ ਛੱਡ ਕੇ ਭੱਜ ਗਏ ਹਨ, ਉਨ੍ਹਾਂ ਨੂੰ ਲਿਆਂਦਾ ਜਾਵੇਗਾ ਵਾਪਸ- ਰਾਜਨਾਥ ਸਿੰਘ   :: ਮਾਇਆਵਤੀ 'ਤੇ ਟਿੱਪਣੀ ਮਾਮਲਾ : ਭਾਜਪਾ ਵਿਧਾਇਕਾ ਨੂੰ ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ   :: ਜਨਰਲ ਵਰਗ ਦੇ ਰਾਖਵਾਂਕਰਨ ਦੇ ਖ਼ਿਲਾਫ਼ ਪਟੀਸ਼ਨ ਦਾਇਰ, ਮਦਰਾਸ ਹਾਈਕੋਰਟ ਨੇ ਸਰਕਾਰ ਨੂੰ ਜਾਰੀ ਕੀਤਾ ਨੋਟਿਸ   :: ਨੇਤਾਵਾਂ ਦੀ ਹੱਤਿਆ ਦੇ ਵਿਰੋਧ 'ਚ ਭਾਜਪਾ ਦਾ ਮੁੱਖ ਮੰਤਰੀ ਕਮਲ ਨਾਥ ਦੇ ਖ਼ਿਲਾਫ਼ ਪ੍ਰਦਰਸ਼ਨ   :: ਸੁਸ਼ਮਾ ਸਵਰਾਜ ਅਤੇ ਯੋਗੀ ਨੇ ਯੂਥ ਪ੍ਰਵਾਸੀ ਭਾਰਤੀ ਦਿਵਸ ਦਾ ਕੀਤਾ ਉਦਘਾਟਨ   :: ਗਣਤੰਤਰ ਦਿਵਸ ਤੋਂ ਪਹਿਲਾਂ ਕਾਸਗੰਜ 'ਚ ਧਾਰਾ 144 ਲਾਗੂ   :: ਪਾਕਿਸਤਾਨ ਨੇ ਕਠੂਆ 'ਚ ਕੀਤੀ ਜੰਗਬੰਦੀ ਦੀ ਉਲੰਘਣਾ   :: ਹੁਣ ਤੋਂ ਹੀ ਹਾਰ ਦੇ ਬਹਾਨੇ ਲੱਭ ਰਹੀ ਹੈ ਵਿਰੋਧੀ ਧਿਰ- ਪ੍ਰਧਾਨ ਮੰਤਰੀ ਮੋਦੀ   :: ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਕੀਤਾ ਉਦਘਾਟਨ   :: ਮਹਾਂ ਗਠਜੋੜ 'ਮੋਦੀ' ਵਿਰੁੱਧ ਨਹੀਂ, ਦੇਸ਼ ਦੀ ਜਨਤਾ ਦੇ ਖ਼ਿਲਾਫ਼ ਹੈ- ਪ੍ਰਧਾਨ ਮੰਤਰੀ ਮੋਦੀ   :: ਭਾਰਤ ਖ਼ਿਲਾਫ਼ ਜੋ ਕੰਮ ਪਾਕਿ ਨਹੀਂ ਕਰ ਸਕਿਆ ਉਹ ਮੋਦੀ ਨੇ 5 ਸਾਲਾਂ 'ਚ ਕਰ ਦਿੱਤਾ- ਕੇਜਰੀਵਾਲ   :: ਜੇਕਰ ਮੌਸਮ ਬਦਲ ਸਕਦਾ ਹੈ ਤਾਂ ਭਾਜਪਾ ਦੀ ਸਰਕਾਰ ਕਿਉਂ ਨਹੀ - ਮਮਤਾ ਬੈਨਰਜੀ   :: ਈ. ਡੀ. ਵਲੋਂ ਜ਼ਾਕਿਰ ਨਾਇਕ ਦੇ ਪਰਿਵਾਰ ਦੀ ਜਾਇਦਾਦ ਅਟੈਚ   :: ਆਈ.ਆਰ.ਸੀ.ਟੀ.ਸੀ. ਮਾਮਲੇ 'ਚ ਲਾਲੂ ਪ੍ਰਸਾਦ ਯਾਦਵ ਨੂੰ ਮਿਲੀ ਜ਼ਮਾਨਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਬੇਅਦਬੀ ਮਾਮਲਾ : ਨਵਜੋਤ ਸਿੱਧੂ ਵਲੋਂ ਕੋਟਕਪੂਰਾ ਚੌਂਕ ਦੀ ਸੀ. ਸੀ. ਟੀ. ਵੀ. ਫੁਟੇਜ ਜਾਰੀ PRINT ਈ ਮੇਲ
sid_6_sep.jpgਚੰਡੀਗੜ੍ਹ : ਇੱਥੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ 'ਚ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਸਬੰਧੀ ਵੱਡੇ ਖੁਲਾਸੇ ਕੀਤੇ ਹਨ। ਨਵਜੋਤ ਸਿੱਧੂ ਨੇ ਮੀਡੀਆ ਸਾਹਮਣੇ ਕੋਟਕਪੂਰਾ ਚੌਂਕ 'ਚ ਸੀ. ਸੀ. ਟੀ. ਵੀ. ਫੁਟੇਜ ਜਾਰੀ ਕੀਤੀ ਹੈ,
ਜਿਸ 'ਚ ਦੇਖਿਆ ਗਿਆ ਹੈ ਕਿ ਪੁਲਸ ਵਲੋਂ ਧਰਨੇ 'ਤੇ ਸ਼ਾਂਤੀ ਨਾਲ ਬੈਠੇ ਲੋਕਾਂ 'ਤੇ ਗੋਲੀ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਫੁਟੇਜ ਦਾ ਜ਼ਿਕਰ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ 'ਚ ਵੀ ਹੈ ਅਤੇ ਇਹ ਫੁਟੇਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਕੋਲ ਵੀ ਮੌਜੂਦ ਹੈ। ਉਨ੍ਹਾਂ ਕਿਹਾ ਕਿ ਇਸ ਦੌਰਾਨ ਪੁਲਸ ਵਲੋਂ ਪ੍ਰਦਰਸ਼ਨਕਾਰੀਆਂ ਨੂੰ ਬੁਰੀ ਤਰ੍ਹਾਂ ਘੜੀਸਿਆ ਗਿਆ ਅਤੇ ਫੁਟੇਜ 'ਚ ਗੋਲੀ ਚੱਲਦੀ ਹੋਈ ਸਾਫ ਦਿਖਾਈ ਦੇ ਰਹੀ ਹੈ।  ਉਨ੍ਹਾਂ ਕਿਹਾ ਬੇਅਦਬੀ ਮਾਮਲਿਆਂ 'ਤੇ ਪੂਰੀ ਰਿਪੋਰਟ ਤਿਆਰ ਕਰਕੇ ਜਸਟਿਸ ਰਣਜੀਤ ਸਿੰਘ ਕਮਿਸ਼ਨ ਨੇ ਕਾਫੀ ਸ਼ਲਾਘਾਯੋਗ ਕੰਮ ਕੀਤਾ ਹੈ। ਉਨ੍ਹਾਂ ਕਿਹਾ ਕਿ ਰਿਪੋਰਟਾਂ ਮੁਤਾਬਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੇ ਉਸ ਸਮੇਂ ਦੇ ਡੀ. ਜੀ. ਪੀ. ਸੁਮੇਧ ਸਿੰਘ ਸੈਣੀ ਦੀ ਰਾਤ ਦੇ 3 ਵਜੇ ਗੱਲ ਹੋਈ ਸੀ, ਜਿਸ ਤੋਂ ਸਾਫ ਜ਼ਾਹਰ ਹੈ ਕਿ ਇਨ੍ਹਾਂ ਘਟਨਾਵਾਂ ਪਿੱਛੇ ਬਾਦਲ ਤੇ ਸੈਣੀ ਦਾ ਹੀ ਹੱਥ ਹੈ।
 
< Prev   Next >

Advertisements

Advertisement
Advertisement

Advertisement