:: ਸ਼੍ਰੋਮਣੀ ਅਕਾਲੀ ਦਲ (ਦਿੱਲੀ) ਵਲੋਂ ਵਿਸ਼ਾਲ ਪੰਥਕ ਕਨਵੈਨਸ਼ਨ   :: ਲੋਕ ਸਭਾ ਚੋਣਾਂ 2019 : ਕਾਂਗਰਸੀ ਵਰਕਰ ਘਰੋ-ਘਰੀ ਮੰਗਣਗੇ 'ਨੋਟ ਤੇ ਵੋਟ'   :: ਹੁਣ ਹਰ ਚੀਨੀ ਪਣਡੁੱਬੀ 'ਤੇ ਰਹੇਗੀ ਭਾਰਤ ਦੀ ਤਿੱਖੀ ਨਜ਼ਰ   :: ਉਪ-ਰਾਸ਼ਟਰਪਤੀ ਦੀ ਕਿਤਾਬ ਦੀ ਹੋਈ ਘੁੰਡ-ਚੁਕਾਈ, ਕਿਹਾ-'ਭੇਦਭਾਵ ਲਈ ਕੋਈ ਥਾਂ ਨਹੀਂ'   :: ਦਿੱਲੀ ਵਾਸੀਆਂ ਲਈ ਖੁਸ਼ਖਬਰੀ, ਰੱਦ ਰਾਸ਼ਨ ਕਾਰਡ ਨੂੰ ਲੈ ਕੇ ਦਿੱਤਾ ਇਹ ਨਿਰਦੇਸ਼   :: ਰਾਹੁਲ ਗਾਂਧੀ ਨਹੀਂ ਚਾਹੁੰਦੇ ਅਕਾਲੀਆਂ 'ਤੇ ਹੋਵੇ ਕਾਰਵਾਈ: ਫੂਲਕਾ   :: ਮਨਜੀਤ ਸਿੰਘ ਜੀ. ਕੇ. ਨਾਲ exclusive ਗੱਲਬਾਤ   :: ਦਿੱਲੀ ਪਹੁੰਚ ਦਹਾੜਿਆ ਜੀਕੇ, ਨਹੀਂ ਕਿਸੇ ਦਾ ਡਰ, ਫਿਰ ਜਾਊਂ ਵਿਦੇਸ਼   :: ਆਰਟੀਕਲ 35-ਏ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਕਸ਼ਮੀਰ 'ਚ ਸਖ਼ਤ ਪ੍ਰਬੰਧ   :: ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਨਾਲ ਕੀਤੀ ਮੁਲਾਕਾਤ   :: ਰੂਸ ਤੋਂ ਹਥਿਆਰ ਖਰੀਦਣ ਚੱਲੇ ਭਾਰਤ ਨੂੰ ਅਮਰੀਕਾ ਦੀ ਘੁਰਕੀ   :: ਵੱਖ-ਵੱਖ ਦੇਸ਼ਾਂ ਨਾਲ ਭਾਰਤ ਦੇ ਸਮਝੌਤਿਆਂ ਨੂੰ ਮੋਦੀ ਕੈਬਿਨਟ ਨੇ ਦਿੱਤੀ ਮਨਜ਼ੂਰੀ   :: ਰਾਹੁਲ ਗਾਂਧੀ ਦਾ ਮੋਦੀ ਤੇ RSS ’ਤੇ ਵਾਰ, ਕਿਹਾ ਨਾਗਪੁਰ ਤੋਂ ਚੱਲ ਰਹੀ ਸਰਕਾਰ   :: ਆਪ' ਤੋਂ ਅਸਤੀਫਾ ਦੇਣ ਮਗਰੋਂ ਆਸ਼ੂਤੋਸ਼ ਵੱਲੋਂ ਵੱਡਾ ਖੁਲਾਸਾ   :: ਮੋਦੀ ਦੀ ਨੋਟਬੰਦੀ ਬਾਰੇ ਨਵਾਂ ਖੁਲਾਸਾ, ਕਸੂਤਾ ਘਿਰਿਆ ਰਿਜ਼ਰਵ ਬੈਂਕ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਸਰਕਾਰ ਨਹੀਂ ਕਰ ਰਹੀ PSPCL ਨੂੰ ਸਬਸਿਡੀ ਦਾ ਭੁਗਤਾਨ PRINT ਈ ਮੇਲ
pccc.jpgਜਲੰਧਰ ਪੰਜਾਬ ਸਰਕਾਰ ਆਰਥਿਕ ਤੰਗੀ ਕਾਰਨ ਪੰਜਾਬ ਸਟੇਟ ਬਿਜਲੀ ਨਿਗਮ ਲਿਮੀਟੇਡ (ਪੀ. ਐੱਸ. ਪੀ. ਸੀ. ਐੱਲ.) ਨੂੰ ਬਿਜਲੀ ਸਬਸਿਡੀ ਦਾ ਭੁਗਤਾਨ ਨਹੀਂ ਕਰ ਪਾ ਰਹੀ ਹੈ। ਪੀ. ਐੱਸ. ਪੀ. ਸੀ. ਐੱਲ. ਦੇ ਬੁਲਾਰੇ ਵਿਨੋਦ ਕੁਮਾਰ ਗੁਪਤਾ ਨੇ ਵੀਰਵਾਰ ਨੂੰ ਇਥੇ
ਜਾਰੀ ਬਿਆਨ 'ਚ ਦੱਸਿਆ ਕਿ ਸਰਕਾਰ ਨੂੰ ਆਰਥਿਕ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਕਾਰਨ ਹਰ ਮਹੀਨੇ ਸਬਸਿਡੀ ਦਾ ਬਕਾਇਆ ਵੱਧਦਾ ਜਾ ਰਿਹਾ ਹੈ। ਕਰਮਚਾਰੀਆਂ ਨੂੰ ਨਵੇਂ ਤਨਖਾਹ ਸਕੇਲ ਅਤੇ ਮਹਿੰਗਾਈ ਭੱਤੇ ਦੀਆਂ ਕਿਸ਼ਤਾਂ ਵੀ ਬਕਾਇਆ ਹਨ। ਗੁਪਤਾ ਨੇ ਦੱਸਿਆ ਕਿ ਚਾਲੂ ਵਿੱਤੀ ਸਾਲ ਦੇ ਪਹਿਲੇ 5 ਮਹੀਨਿਆਂ ਲਈ ਸੂਬਾ ਸਰਕਾਰ ਨੇ 5716.20 ਕਰੋੜ ਰੁਪਏ ਦੀ ਸਬਸਿਡੀ ਚੁਕਾਉਣੀ ਸੀ, ਜਿਸ 'ਚ ਸਿਰਫ 2352.01 ਕਰੋੜ ਰੁਪਏ ਦਾ ਭੁਗਤਾਨ ਕੀਤਾ ਗਿਆ ਹੈ, ਜੋ ਕੁੱਲ ਸਬਸਿਡੀ ਦਾ 40 ਫੀਸਦੀ ਤੋਂ ਘੱਟ ਹਿੱਸਾ ਹੈ। ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸੂਬਾ ਬਿਜਲੀ ਨਿਯੰਤਰਕ ਕਮਿਸ਼ਨ (ਪੀ. ਐੱਸ. ਈ. ਆਰ. ਸੀ.) ਨੇ ਚਾਲੂ ਵਿੱਤ ਸਾਲ ਲਈ 13,712 ਕਰੋੜ ਰੁਪਏ ਦੀ ਸਬਸਿਡੀ ਤੈਅ ਕੀਤੀ ਸੀ ਅਤੇ ਇਸ ਤੋਂ ਪਿਛਲੇ ਸਾਲ ਦਾ ਵੀ ਬਕਾਇਆ ਸ਼ਾਮਲ ਹੈ। ਮਹੀਨਾਵਾਰ ਭੁਗਤਾਨਯੋਗ ਸਬਸਿਡੀ 1143 ਕਰੋੜ ਰੁਪਏ ਹੈ ਪਰ ਸਰਕਾਰ ਨੇ ਅਗਸਤ ਮਹੀਨੇ 'ਚ ਸਿਰਫ 300 ਕਰੋੜ ਰੁਪਏ ਹੀ ਸਬਸਿਡੀ ਜਾਰੀ ਕੀਤੀ ਹੈ।
 
< Prev   Next >

Advertisements


Advertisement
Advertisement