:: ਸ਼ਾਹ ਦੇ ਹੈਲੀਕਾਪਟਰ ਲੈਂਡਿੰਗ ਨੂੰ ਮਾਲਦਾ 'ਚ ਇਜਾਜ਼ਤ ਨਾ ਦਿੱਤੇ ਜਾਣ ਨੂੰ ਭਾਜਪਾ ਨੇ ਦੱਸਿਆ ਸਾਜ਼ਿਸ਼   :: ਜਿਹੜੇ ਦੇਸ਼ ਛੱਡ ਕੇ ਭੱਜ ਗਏ ਹਨ, ਉਨ੍ਹਾਂ ਨੂੰ ਲਿਆਂਦਾ ਜਾਵੇਗਾ ਵਾਪਸ- ਰਾਜਨਾਥ ਸਿੰਘ   :: ਮਾਇਆਵਤੀ 'ਤੇ ਟਿੱਪਣੀ ਮਾਮਲਾ : ਭਾਜਪਾ ਵਿਧਾਇਕਾ ਨੂੰ ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ   :: ਜਨਰਲ ਵਰਗ ਦੇ ਰਾਖਵਾਂਕਰਨ ਦੇ ਖ਼ਿਲਾਫ਼ ਪਟੀਸ਼ਨ ਦਾਇਰ, ਮਦਰਾਸ ਹਾਈਕੋਰਟ ਨੇ ਸਰਕਾਰ ਨੂੰ ਜਾਰੀ ਕੀਤਾ ਨੋਟਿਸ   :: ਨੇਤਾਵਾਂ ਦੀ ਹੱਤਿਆ ਦੇ ਵਿਰੋਧ 'ਚ ਭਾਜਪਾ ਦਾ ਮੁੱਖ ਮੰਤਰੀ ਕਮਲ ਨਾਥ ਦੇ ਖ਼ਿਲਾਫ਼ ਪ੍ਰਦਰਸ਼ਨ   :: ਸੁਸ਼ਮਾ ਸਵਰਾਜ ਅਤੇ ਯੋਗੀ ਨੇ ਯੂਥ ਪ੍ਰਵਾਸੀ ਭਾਰਤੀ ਦਿਵਸ ਦਾ ਕੀਤਾ ਉਦਘਾਟਨ   :: ਗਣਤੰਤਰ ਦਿਵਸ ਤੋਂ ਪਹਿਲਾਂ ਕਾਸਗੰਜ 'ਚ ਧਾਰਾ 144 ਲਾਗੂ   :: ਪਾਕਿਸਤਾਨ ਨੇ ਕਠੂਆ 'ਚ ਕੀਤੀ ਜੰਗਬੰਦੀ ਦੀ ਉਲੰਘਣਾ   :: ਹੁਣ ਤੋਂ ਹੀ ਹਾਰ ਦੇ ਬਹਾਨੇ ਲੱਭ ਰਹੀ ਹੈ ਵਿਰੋਧੀ ਧਿਰ- ਪ੍ਰਧਾਨ ਮੰਤਰੀ ਮੋਦੀ   :: ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਕੀਤਾ ਉਦਘਾਟਨ   :: ਮਹਾਂ ਗਠਜੋੜ 'ਮੋਦੀ' ਵਿਰੁੱਧ ਨਹੀਂ, ਦੇਸ਼ ਦੀ ਜਨਤਾ ਦੇ ਖ਼ਿਲਾਫ਼ ਹੈ- ਪ੍ਰਧਾਨ ਮੰਤਰੀ ਮੋਦੀ   :: ਭਾਰਤ ਖ਼ਿਲਾਫ਼ ਜੋ ਕੰਮ ਪਾਕਿ ਨਹੀਂ ਕਰ ਸਕਿਆ ਉਹ ਮੋਦੀ ਨੇ 5 ਸਾਲਾਂ 'ਚ ਕਰ ਦਿੱਤਾ- ਕੇਜਰੀਵਾਲ   :: ਜੇਕਰ ਮੌਸਮ ਬਦਲ ਸਕਦਾ ਹੈ ਤਾਂ ਭਾਜਪਾ ਦੀ ਸਰਕਾਰ ਕਿਉਂ ਨਹੀ - ਮਮਤਾ ਬੈਨਰਜੀ   :: ਈ. ਡੀ. ਵਲੋਂ ਜ਼ਾਕਿਰ ਨਾਇਕ ਦੇ ਪਰਿਵਾਰ ਦੀ ਜਾਇਦਾਦ ਅਟੈਚ   :: ਆਈ.ਆਰ.ਸੀ.ਟੀ.ਸੀ. ਮਾਮਲੇ 'ਚ ਲਾਲੂ ਪ੍ਰਸਾਦ ਯਾਦਵ ਨੂੰ ਮਿਲੀ ਜ਼ਮਾਨਤ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰਵਨੀਤ ਬਿੱਟੂ ਦੀ ਖਾਲਿਸਤਾਨੀ ਸਮਰਥਕ ਪੰਨੂੰ ਨੂੰ ਲਲਕਾਰ PRINT ਈ ਮੇਲ
bittu_7_sep.jpg
 ਲੁਧਿਆਣਾ ਖਾਲਿਸਤਾਨ ਸਮਰਥਕ ਗੁਰਪਤਵੰਤ ਸਿੰਘ ਪੰਨੂੰ ਦਾ ਟਵਿੱਟਰ ਅਕਾਊਂਟ ਬੰਦ ਕਰ ਦਿੱਤਾ ਗਿਆ ਹੈ। ਇਸ ਨੂੰ ਅਮਰੀਕਾ 'ਚ ਮਨਜੀਤ ਸਿੰਘ ਜੀ. ਕੇ. 'ਤੇ ਹੋਏ ਹਮਲੇ ਨਾਲ ਜੋੜ ਕੇ ਦੇਖਿਆ ਜਾ ਰਿਹਾ ਹੈ। ਜਿਸ 'ਤੇ ਕਾਂਗਰਸ ਦੇ ਐੱਮ. ਪੀ. ਰਵਨੀਤ ਸਿੰਘ
ਬਿੱਟੂ ਨੇ ਕਿਹਾ ਕਿ ਉਨ੍ਹਾਂ ਵੱਲੋਂ ਕਈ ਵਾਰ ਆਈ. ਬੀ. ਦੇ ਚੀਫ ਨੂੰ ਅਪੀਲ ਕੀਤੀ ਗਈ ਸੀ ਕਿ ਪੰਨੂੰ ਦੀਆਂ ਸੋਸ਼ਲ ਸਾਈਟਾਂ ਨੂੰ ਬਲਾਕ ਕੀਤਾ ਜਾਵੇ। ਉਥੇ ਹੀ ਉਨ੍ਹਾਂ ਨੇ ਪੰਨੂੰ ਨੂੰ ਵੀ ਲਲਕਾਰਦੇ ਹੋਏ ਕਿਹਾ ਕਿ ਜੇ ਉਸ 'ਚ ਹਿੰਮਤ ਹੈ ਤਾਂ ਪੰਜਾਬ ਆ ਜਾਵੇ। ਦੱਸ ਦੇਈਏ ਕਿ ਗੁਰਪਤਵੰਤ ਸਿੰਘ ਪੰਨੂੰ ਖਾਲਿਸਤਾਨ ਦੀ ਮੰਗ 'ਤੇ 2020 ਰਾਏਸ਼ੁਮਾਰੀ ਕਰ ਰਹੀ ਮਸ਼ਹੂਰ ਸੰਸਥਾ ਸਿੱਖਸ ਫਾਰ ਜਸਟਿਸ ਦਾ ਕਰਤਾ ਧਰਤਾ ਹੈ, ਜਿਸ ਦਾ ਟਵਿੱਟਰ ਅਕਾਊਂਟ ਬਲਾਕ ਕਰ ਦਿੱਤਾ ਹੈ। ਹਾਲਾਂਕਿ ਐੱਸ. ਐੱਫ. ਜੇ. ਨੇ ਕਿਹਾ ਹੈ ਕਿ ਪੰਨੂੰ ਦਾ ਟਵਿੱਟਰ ਅਕਾਊਂਟ ਬਲਾਕ ਕਰਨ ਪਿੱਛੇ ਭਾਰਤ ਸਰਕਾਰ ਦਾ ਹੱਥ ਹੈ।
 
< Prev   Next >

Advertisements

Advertisement

Advertisement
Advertisement