:: ਸ਼੍ਰੋਮਣੀ ਅਕਾਲੀ ਦਲ (ਦਿੱਲੀ) ਵਲੋਂ ਵਿਸ਼ਾਲ ਪੰਥਕ ਕਨਵੈਨਸ਼ਨ   :: ਲੋਕ ਸਭਾ ਚੋਣਾਂ 2019 : ਕਾਂਗਰਸੀ ਵਰਕਰ ਘਰੋ-ਘਰੀ ਮੰਗਣਗੇ 'ਨੋਟ ਤੇ ਵੋਟ'   :: ਹੁਣ ਹਰ ਚੀਨੀ ਪਣਡੁੱਬੀ 'ਤੇ ਰਹੇਗੀ ਭਾਰਤ ਦੀ ਤਿੱਖੀ ਨਜ਼ਰ   :: ਉਪ-ਰਾਸ਼ਟਰਪਤੀ ਦੀ ਕਿਤਾਬ ਦੀ ਹੋਈ ਘੁੰਡ-ਚੁਕਾਈ, ਕਿਹਾ-'ਭੇਦਭਾਵ ਲਈ ਕੋਈ ਥਾਂ ਨਹੀਂ'   :: ਦਿੱਲੀ ਵਾਸੀਆਂ ਲਈ ਖੁਸ਼ਖਬਰੀ, ਰੱਦ ਰਾਸ਼ਨ ਕਾਰਡ ਨੂੰ ਲੈ ਕੇ ਦਿੱਤਾ ਇਹ ਨਿਰਦੇਸ਼   :: ਰਾਹੁਲ ਗਾਂਧੀ ਨਹੀਂ ਚਾਹੁੰਦੇ ਅਕਾਲੀਆਂ 'ਤੇ ਹੋਵੇ ਕਾਰਵਾਈ: ਫੂਲਕਾ   :: ਮਨਜੀਤ ਸਿੰਘ ਜੀ. ਕੇ. ਨਾਲ exclusive ਗੱਲਬਾਤ   :: ਦਿੱਲੀ ਪਹੁੰਚ ਦਹਾੜਿਆ ਜੀਕੇ, ਨਹੀਂ ਕਿਸੇ ਦਾ ਡਰ, ਫਿਰ ਜਾਊਂ ਵਿਦੇਸ਼   :: ਆਰਟੀਕਲ 35-ਏ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਕਸ਼ਮੀਰ 'ਚ ਸਖ਼ਤ ਪ੍ਰਬੰਧ   :: ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਨਾਲ ਕੀਤੀ ਮੁਲਾਕਾਤ   :: ਰੂਸ ਤੋਂ ਹਥਿਆਰ ਖਰੀਦਣ ਚੱਲੇ ਭਾਰਤ ਨੂੰ ਅਮਰੀਕਾ ਦੀ ਘੁਰਕੀ   :: ਵੱਖ-ਵੱਖ ਦੇਸ਼ਾਂ ਨਾਲ ਭਾਰਤ ਦੇ ਸਮਝੌਤਿਆਂ ਨੂੰ ਮੋਦੀ ਕੈਬਿਨਟ ਨੇ ਦਿੱਤੀ ਮਨਜ਼ੂਰੀ   :: ਰਾਹੁਲ ਗਾਂਧੀ ਦਾ ਮੋਦੀ ਤੇ RSS ’ਤੇ ਵਾਰ, ਕਿਹਾ ਨਾਗਪੁਰ ਤੋਂ ਚੱਲ ਰਹੀ ਸਰਕਾਰ   :: ਆਪ' ਤੋਂ ਅਸਤੀਫਾ ਦੇਣ ਮਗਰੋਂ ਆਸ਼ੂਤੋਸ਼ ਵੱਲੋਂ ਵੱਡਾ ਖੁਲਾਸਾ   :: ਮੋਦੀ ਦੀ ਨੋਟਬੰਦੀ ਬਾਰੇ ਨਵਾਂ ਖੁਲਾਸਾ, ਕਸੂਤਾ ਘਿਰਿਆ ਰਿਜ਼ਰਵ ਬੈਂਕ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪਾਕਿ ਜ਼ੁਬਾਨ ਕਰਕੇ ਮੁੱਕਰਿਆ, ਹੁਣ ਲਾਂਘਾ ਖੁੱਲ੍ਹ ਜਾਏ ਤਾਂ ਵੱਡੀ ਗੱਲ : ਧਰਮਸੋਤ PRINT ਈ ਮੇਲ
drm.jpgਚੰਡੀਗੜ੍ਹ ਪਾਕਿਸਤਾਨ ਵੱਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ 'ਤੇ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹੇ ਜਾਣ ਦੀ ਆਈ ਖਬਰ 'ਤੇ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਖੁਸ਼ੀ ਪ੍ਰਗਟਾਈ ਹੈ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਅਤੇ ਸਰਕਾਰਾਂ
ਨੇ ਕਰਤਾਰਪੁਰ ਲਾਂਘਾ ਖੋਲ੍ਹਣ ਲਈ ਕਾਫੀ ਕੋਸ਼ਿਸ਼ਾਂ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਪਾਕਿਸਤਨ ਨੇ ਕਈ ਵਾਰ ਜ਼ੁਬਾਨ ਕਰਕੇ ਨਿਭਾਈ ਨਹੀਂ, ਜੇਕਰ ਹੁਣ ਕਰਤਾਰਪੁਰ ਲਾਂਘਾ ਖੁੱਲ੍ਹ ਜਾਂਦਾ ਹੈ ਤਾਂ ਇਸ ਤੋਂ ਵੱਡੀ ਖੁਸ਼ੀ ਦੀ ਗੱਲ ਕੋਈ ਨਹੀਂ ਹੈ। ਦੱਸਣਯੋਗ ਹੈ ਕਿ ਪਾਕਿਸਤਾਨ ਸਰਕਾਰ ਵੱਲੋਂ ਕਰਤਾਰਪੁਰ ਸਾਹਿਬ ਦਾ ਲਾਂਘਾ ਖੋਲ੍ਹਣ ਦਾ ਫੈਸਲਾ ਲਿਆ ਗਿਆ ਹੈ। ਕੈਬਨਿਟ ਮੰਤਰੀ ਨਵਜੋਤ ਸਿੱਧੂ ਵੱਲੋਂ ਵੀ ਪ੍ਰੈਸ ਕਾਨਫਰੰਸ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ ਗਈ ਹੈ। ਕਰਤਾਰਪੁਰ ਲਾਂਘਾ ਖੁੱਲ੍ਹਣ ਦੀ ਆਈ ਖਬਰ ਤੋਂ ਬਾਅਦ ਸਿੱਖ ਸੰਗਤਾਂ 'ਚ ਖੁਸ਼ੀ ਦੀ ਲਹਿਰ ਹੈ।
 
< Prev   Next >

Advertisements

Advertisement
Advertisement