:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
'ਸਰਕਾਰ, ਕਮਿਸ਼ਨ ਤੇ ਰਿਪੋਰਟ ਸਭ ਤੁਹਾਡਾ, ਕਰੋ ਕਾਰਵਾਈ' PRINT ਈ ਮੇਲ
chandu.jpgਨਵੀਂ ਦਿੱਲੀ\ਚੰਡੀਗੜ੍ਹ  ਸੀਨੀਅਰ ਅਕਾਲੀ ਆਗੂ ਤੇ ਐੱਮ. ਪੀ. ਪ੍ਰੇਮ ਸਿੰਘ ਚੰਦੂਮਾਜਰਾ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ਵਿਚ ਦੋਸ਼ੀਆਂ ਦਾ ਨਾ ਫੜਿਆ ਜਾਣਾ ਮੰਦਭਾਗਾ ਕਰਾਰ ਦਿੱਤਾ ਹੈ। ਨਵਜੋਤ ਸਿੱਧੂ ਵਲੋਂ ਬੀਤੇ ਦਿਨੀਂ ਜਾਰੀ ਕੀਤੀ ਬਹਿਬਲਾ ਕਲਾਂ
ਗੋਲੀ ਕਾਂਡ ਦੀ ਵੀਡੀਓ 'ਤੇ ਚੰਦੂਮਾਜਰਾ ਨੇ ਕਿਹਾ ਕਿ ਅਜਿਹੀ ਵੀਡੀਓ ਦਿਖਾਏ ਜਾਣ ਦਾ ਕੀ ਫਾਇਦਾ ਹੈ, ਚੰਦੂਮਾਜਰਾ ਨੇ ਕਿਹਾ ਕਿ ਸਰਕਾਰ, ਕਮਿਸ਼ਨ ਤੇ ਰਿਪੋਰਟ ਸਭ ਤੁਹਾਡਾ ਹੈ ਫਿਰ ਕਾਰਵਾਈ ਕਿਉਂ ਨਹੀਂ ਕਰ ਰਹੇ। ਉਨ੍ਹਾਂ ਕਿਹਾ ਕਿ ਵੀਡੀਓ ਦਿਖਾਉਣ ਦੀ ਨਹੀਂ ਸਗੋਂ ਦੋਸ਼ੀਆਂ 'ਤੇ ਕਾਰਵਾਈ ਕਰਨ ਦੀ ਲੋੜ ਹੈ। ਅੱਗੇ ਬੋਲਦੇ ਹੋਏ ਚੰਦੂਮਾਜਰਾ ਨੇ ਕਿਹਾ ਕਿ ਨਵਜੋਤ ਸਿੱਧੂ ਜਾਂ ਕੈਪਟਨ ਅਮਰਿੰਦਰ ਸਿੰਘ ਦੇ ਕਹਿਣ 'ਤੇ ਬਾਦਲ ਸਾਬ੍ਹ ਦੋਸ਼ੀ ਨਹੀਂ ਬਣ ਜਾਂਦੇ ਹਨ। ਕਮਿਸ਼ਨ ਦੀ ਰਿਪੋਰਟ 'ਚ ਕਿਤੇ ਵੀ ਬਾਦਲ ਨਾਂ ਨਹੀਂ ਲਿਖਿਆ ਗਿਆ ਹੈ ਜਦਕਿ ਕੈਪਟਨ ਸਰਕਾਰ ਨੂੰ ਪੂਰੀ ਈਮਾਨਦਾਰੀ ਨਾਲ ਅਸਲ ਦੋਸ਼ੀਆਂ ਦੀ ਪਛਾਣ ਕਰਕੇ ਸਖਤ ਸਜ਼ਾ ਦੇਣੀ ਚਾਹੀਦੀ ਹੈ।
 
< Prev   Next >

Advertisements