:: ਸ਼੍ਰੋਮਣੀ ਅਕਾਲੀ ਦਲ (ਦਿੱਲੀ) ਵਲੋਂ ਵਿਸ਼ਾਲ ਪੰਥਕ ਕਨਵੈਨਸ਼ਨ   :: ਲੋਕ ਸਭਾ ਚੋਣਾਂ 2019 : ਕਾਂਗਰਸੀ ਵਰਕਰ ਘਰੋ-ਘਰੀ ਮੰਗਣਗੇ 'ਨੋਟ ਤੇ ਵੋਟ'   :: ਹੁਣ ਹਰ ਚੀਨੀ ਪਣਡੁੱਬੀ 'ਤੇ ਰਹੇਗੀ ਭਾਰਤ ਦੀ ਤਿੱਖੀ ਨਜ਼ਰ   :: ਉਪ-ਰਾਸ਼ਟਰਪਤੀ ਦੀ ਕਿਤਾਬ ਦੀ ਹੋਈ ਘੁੰਡ-ਚੁਕਾਈ, ਕਿਹਾ-'ਭੇਦਭਾਵ ਲਈ ਕੋਈ ਥਾਂ ਨਹੀਂ'   :: ਦਿੱਲੀ ਵਾਸੀਆਂ ਲਈ ਖੁਸ਼ਖਬਰੀ, ਰੱਦ ਰਾਸ਼ਨ ਕਾਰਡ ਨੂੰ ਲੈ ਕੇ ਦਿੱਤਾ ਇਹ ਨਿਰਦੇਸ਼   :: ਰਾਹੁਲ ਗਾਂਧੀ ਨਹੀਂ ਚਾਹੁੰਦੇ ਅਕਾਲੀਆਂ 'ਤੇ ਹੋਵੇ ਕਾਰਵਾਈ: ਫੂਲਕਾ   :: ਮਨਜੀਤ ਸਿੰਘ ਜੀ. ਕੇ. ਨਾਲ exclusive ਗੱਲਬਾਤ   :: ਦਿੱਲੀ ਪਹੁੰਚ ਦਹਾੜਿਆ ਜੀਕੇ, ਨਹੀਂ ਕਿਸੇ ਦਾ ਡਰ, ਫਿਰ ਜਾਊਂ ਵਿਦੇਸ਼   :: ਆਰਟੀਕਲ 35-ਏ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ, ਕਸ਼ਮੀਰ 'ਚ ਸਖ਼ਤ ਪ੍ਰਬੰਧ   :: ਕੈਪਟਨ ਅਮਰਿੰਦਰ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਨਾਲ ਕੀਤੀ ਮੁਲਾਕਾਤ   :: ਰੂਸ ਤੋਂ ਹਥਿਆਰ ਖਰੀਦਣ ਚੱਲੇ ਭਾਰਤ ਨੂੰ ਅਮਰੀਕਾ ਦੀ ਘੁਰਕੀ   :: ਵੱਖ-ਵੱਖ ਦੇਸ਼ਾਂ ਨਾਲ ਭਾਰਤ ਦੇ ਸਮਝੌਤਿਆਂ ਨੂੰ ਮੋਦੀ ਕੈਬਿਨਟ ਨੇ ਦਿੱਤੀ ਮਨਜ਼ੂਰੀ   :: ਰਾਹੁਲ ਗਾਂਧੀ ਦਾ ਮੋਦੀ ਤੇ RSS ’ਤੇ ਵਾਰ, ਕਿਹਾ ਨਾਗਪੁਰ ਤੋਂ ਚੱਲ ਰਹੀ ਸਰਕਾਰ   :: ਆਪ' ਤੋਂ ਅਸਤੀਫਾ ਦੇਣ ਮਗਰੋਂ ਆਸ਼ੂਤੋਸ਼ ਵੱਲੋਂ ਵੱਡਾ ਖੁਲਾਸਾ   :: ਮੋਦੀ ਦੀ ਨੋਟਬੰਦੀ ਬਾਰੇ ਨਵਾਂ ਖੁਲਾਸਾ, ਕਸੂਤਾ ਘਿਰਿਆ ਰਿਜ਼ਰਵ ਬੈਂਕ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਰਤਾਰਪੁਰ ਸਾਹਿਬ ਲਾਂਘਾ ਖੋਲ੍ਹਣ ਦੀ ਖਬਰ ਦਾ ਐੱਸ. ਜੀ. ਪੀ. ਸੀ. ਵਲੋਂ ਸਵਾਗਤ PRINT ਈ ਮੇਲ
sgpc.jpgਅੰਮ੍ਰਿਤਸਰ   ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪਾਕਿਸਤਾਨ ਸਰਕਾਰ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ 'ਤੇ ਕਰਤਾਰਪੁਰ ਸਾਹਿਬ ਕਾਰੀਡੋਰ ਖੋਲ੍ਹਣ ਦੇ ਦਿੱਤੇ ਬਿਆਨ ਦਾ ਸਵਾਗਤ ਕੀਤਾ ਹੈ। ਐੱਸ. ਜੀ. ਪੀ. ਸੀ. ਪ੍ਰਧਾਨ ਭਾਈ ਗੋਬਿੰਦ
ਸਿੰਘ ਲੌਂਗੋਵਾਲ ਨੇ ਕਿਹਾ ਕਿ ਜੇਕਰ ਕਰਤਾਰਪੁਰ ਕਾਰੀਡੋਰ ਖੁੱਲ੍ਹ ਜਾਂਦਾ ਹੈ ਤਾਂ ਇਸ ਨਾਲ ਦੋਵਾਂ ਦੇਸ਼ਾਂ ਦੀਆਂ ਸਿੱਖ ਸੰਗਤਾਂ ਨੂੰ ਫਾਇਦਾ ਹੋਵੇਗਾ। ਭਾਈ ਲੌਂਗੋਵਾਲ ਨੇ ਭਾਰਤ ਸਰਕਾਰ ਨੂੰ ਇਸ ਬਾਬਤ ਪਾਕਿ ਸਰਕਾਰ ਨਾਲ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ। ਇਸ ਦੌਰਾਨ ਐੱਸ. ਜੀ. ਪੀ. ਸੀ. ਪ੍ਰਧਾਨ ਨੇ ਪਾਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਦਾ ਵੀ ਧੰਨਵਾਦ ਕੀਤਾ। ਦੱਸਣਯੋਗ ਹੈ ਕਿ ਪਾਕਿਸਤਾਨ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ 'ਤੇ ਕਰਤਾਰਪੁਰ ਕਾਰੀਡੋਰ ਖੋਲ੍ਹਣ ਲਈ ਸਹਿਮਤੀ ਜਤਾਈ ਹੈ। ਸੂਤਰਾਂ ਅਨੁਸਾਰ ਇਹ ਫੈਸਲਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਆਪਣੀ ਸਰਕਾਰ ਨਾਲ ਗੱਲਬਾਤ ਤੋਂ ਬਾਅਦ ਲਿਆ ਹੈ ਅਤੇ ਜਲਦ ਹੀ ਇਸ ਸੰਬੰਧੀ ਐਲਾਨ ਕੀਤਾ ਜਾ ਸਕਦਾ ਹੈ।
 
< Prev   Next >

Advertisements

Advertisement
Advertisement