:: ਜੇਲ ਦੇ ਦਿਨਾਂ ਨੂੰ ਯਾਦ ਕਰ ਭਾਵੁਕ ਹੋਈ ਸਾਧਵੀ, 'ਬੈਲਟ ਨਾਲ ਕੁੱਟ ਨਮਕ ਛਿੜਕਦੇ ਸਨ'   :: ਲੋਕ ਸਭਾ ਚੋਣਾਂ ਇਕ ਜੰਗ ਵਾਂਗ : ਸੁਸ਼ਮਾ   :: ਸੱਤਾ ਪਾਉਣ ਲਈ ਭਾਜਪਾ ਬਣਾ ਰਹੀ ਕਸ਼ਮੀਰ ਨੂੰ ਬਲੀ ਦਾ ਬੱਕਰਾ : ਮਹਿਬੂਬਾ   :: ਮੈਨੂੰ ਖੁਸ਼ੀ ਹੈ ਕਿ ਮਾਇਆਵਤੀ ਮੇਰੇ ਲਈ ਵੋਟ ਮੰਗਣ ਆਈ, ਮੈਂ ਉਸਦਾ ਅਹਿਸਾਨ ਕਦੇ ਨਹੀਂ ਭੁੱਲਾਂਗਾ: ਮੁਲਾਇਮ   :: ਬੈਨ ਖਤਮ ਤੋਂ ਬਾਅਦ ਯੋਗੀ ਬੋਲੇ, ਰਗ-ਰਗ 'ਚ ਰਾਮ, ਹਨੂੰਮਾਨ ਅਤੇ ਮੇਰੇ ਵਿਚਾਲੇ ਕੋਈ ਨਹੀਂ ਆ ਸਕਦਾ   :: 'ਜੋ ਭਾਜਪਾ ਵਰਕਰ ਵੱਲ ਉਂਗਲੀ ਚੁੱਕੇਗਾ, 4 ਘੰਟਿਆਂ 'ਚ ਨਹੀਂ ਰਹੇਗੀ ਸਲਾਮਤ': ਮਨੋਜ ਸਿਨ੍ਹਾ   :: ਮੋਦੀ ਨੇ ਵਪਾਰੀਆਂ ਨੂੰ ਕਿਹਾ, ਭਾਰਤ ਨੂੰ ਕਦੇ ਸੋਨੇ ਦੀ ਚਿੜੀ ਕਿਹਾ ਜਾਂਦਾ ਸੀ   :: ਜਾਖੜ ਦਾ ਜਗਮੀਤ ਬਰਾੜ 'ਤੇ ਸ਼ਬਦੀ ਹਮਲਾ   :: 'ਚੌਕੀਦਾਰ ਚੋਰ ਹੈ' ਵਿਗਿਆਪਨ 'ਤੇ ਚੋਣ ਕਮਿਸ਼ਨ ਨੇ ਲਗਾਈ ਰੋਕ   :: ਟਰੈਕਟਰ ਪਲਟਣ ਨਾਲ ਪੰਜਾਬ ਦੇ ਹਾਕੀ ਖਿਡਾਰੀ ਦੀ ਮੌਤ, ਸਦਮੇ 'ਚ ਨਾਨੀ ਨੇ ਵੀ ਤੋੜਿਆ ਦਮ   :: 'ਮੋਦੀ' ਨੇ ਰਾਹੁਲ ਵਿਰੁੱਧ ਦਰਜ ਕਰਵਾਇਆ ਮਾਣਹਾਨੀ ਦਾ ਮੁਕੱਦਮਾ   :: ਮੋਦੀ ਨੂੰ ਹਰਾਉਣ ਲਈ ਇਸਲਾਮੀ ਦੇਸ਼ ਦੇ ਰਹੇ ਹਨ ਕਰੋੜ ਰੁਪਏ : ਬਾਬਾ ਰਾਮਦੇਵ   :: ਇਮਰਾਨ ਦੀ 'ਰਿਵਰਸ ਸਵਿੰਗ' 'ਤੇ ਭਾਰਤੀ ਜਾਣਦੇ ਹਨ ਕਿਵੇ ਖੇਡਣਾ ਹੈ 'ਹੈਲੀਕਾਪਟਰ ਸ਼ਾਟ' : PM ਮੋਦੀ   :: ਭਾਜਪਾ ਦਾ ਸੱਤਾ 'ਚ ਆਉਣ ਤੈਅ : ਨਰਿੰਦਰ ਮੋਦੀ   :: ਰਾਜਨਾਥ ਕੋਲ ਹੈ 2.97 ਕਰੋੜ ਰੁਪਏ ਦੀ ਅਚੱਲ ਜਾਇਦਾਦ

Weather

Patiala

Click for Patiala, India Forecast

Amritsar

Click for Amritsar, India Forecast

 New Delhi

Click for New Delhi, India Forecast

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ 'ਚ SGPC ਦਾ ਸਾਬਕਾ ਸਕੱਤਰ ਭੌਰ ਗ੍ਰਿਫਤਾਰ PRINT ਈ ਮੇਲ
bhor.jpgਬੰਗਾ, ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ ਤਹਿਤ ਐੱਸ. ਜੀ. ਪੀ. ਸੀ. ਦੇ ਸਾਬਕਾ ਸਕੱਤਰ ਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੀਨੀਅਰ ਉੱਪ ਪ੍ਰਧਾਨ ਸੁਖਦੇਵ ਸਿੰਘ ਭੋਰ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸ਼ੁੱਕਰਵਾਰ ਉਸ ਸਮੇਂ ਮਾਹੌਲ ਗਰਮਾ ਗਿਆ, ਜਦੋਂ
ਲੋਕਾਂ ਨੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਦੋਸ਼ 'ਚ ਸੁਖਦੇਵ ਸਿੰਘ ਭੋਰ ਖਿਲਾਫ ਮੋਰਚਾ ਖੋਲ੍ਹਿਆ ਅਤੇ ਰੋਸ ਮਾਰਚ ਕੀਤਾ। ਇਸ ਬਾਰੇ ਪਤਾ ਲੱਗਦੇ ਹੀ ਡਿਪਟੀ ਕਮਿਸ਼ਨਰ ਵਿਨੈ ਬਬਲਾਨੀ, ਡੀ. ਆਈ. ਜੀ. ਰਣਬੀਰ ਸਿੰਘ ਖੱਟੜਾ, ਪੁਲਸ ਮੁਖੀ ਦੀਪਕ ਹਿਲੋਰੀ, ਐੱਸ. ਪੀ. ਡੀ. ਬਲਰਾਜ ਸਿੰਘ ਅਤੇ ਹੋਰ ਅਧਿਕਾਰੀ ਮੌਕੇ 'ਤੇ ਪੁੱਜੇ । ਅਧਿਕਾਰੀਆਂ ਨੇ ਲੋਕਾਂ ਨੂੰ ਕਾਰਵਾਈ ਦਾ ਭਰੋਸਾ ਦੇ ਕੇ ਸ਼ਾਂਤ ਰਹਿਣ ਦੀ ਅਪੀਲ ਕੀਤੀ ਅਤੇ ਸ਼ਾਮ ਨੂੰ ਹੀ ਪੁਲਸ ਨੇ ਮੋਹਾਲੀ ਨੇੜਿਓਂ ਭੋਰ ਨੂੰ ਗ੍ਰਿਫਤਾਰ ਕਰ ਲਿਆ ਅਤੇ ਉਸ ਖਿਲਾਫ ਕਾਰਵਾਈ ਆਰੰਭ ਦਿੱਤੀ ਹੈ।
ਇਸ ਮੌਕੇ ਸ੍ਰੀ ਗੁਰੂ ਰਵਿਦਾਸ ਟਰੱਸਟ ਦੇ ਸਮੂਹ ਮੈਂਬਰਾਂ ਵੱਲੋਂ ਪ੍ਰਧਾਨ ਬਲਜੀਤ ਰਾਏ, ਜਲੰਧਰ ਤੋਂ ਪੁੱਜੇ ਸਾਬਕਾ ਪ੍ਰਿੰਸੀਪਲ ਸਤਪਾਲ ਜੱਸੀ, ਮਨੋਹਰ ਲਾਲ ਬਸਪਾ ਆਗੂ, ਲਾਲੀ ਬਹਿਰਾਮ, ਬਚਿੱਤਰ ਪਾਲ, ਰਜਨੀ ਠੱਕਰਵਾਲ, ਸੰਤ ਕੁਲੰਵਤ ਰਾਮ ਭਰੋ ਮਜਾਰਾ ਤੇ ਹੋਰ ਰਵਿਦਾਸ ਸੰਤ ਸੰਪਰਦਾਇਕ ਦੇ ਲੋਕਾਂ ਦੀ ਅਗਵਾਈ 'ਚ ਪੁਲਸ ਅਧਿਕਾਰੀਆਂ ਨੂੰ ਸੁਖਦੇਵ ਸਿੰਘ ਭੋਰ ਖਿਲਾਫ ਤੁਰੰਤ ਕਾਰਵਾਈ ਕਰਨ ਲਈ ਮੰਗ ਪੱਤਰ ਦਿੱਤਾ ਸੀ।
 
< Prev   Next >

Advertisements

Advertisement

Advertisement
Advertisement
Advertisement