:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਕਰਤਾਰਪੁਰ ਲਾਂਘੇ ਨੂੰ ਲੈ ਕੇ ਨਵਜੋਤ ਸਿੱਧੂ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਕੀਤੀ ਮੁਲਾਕਾਤ PRINT ਈ ਮੇਲ
sidu_17.jpgਨਵੀਂ ਦਿੱਲੀ\ਚੰਡੀਗੜ੍ਹ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਨੂੰ ਲੈ ਕੇ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੱਧੂ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਕੀਤੀ ਹੈ। ਇਸ ਮੁਲਾਕਾਤ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਸਿੱਧੂ
ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਮੌਕੇ ਕਰਤਾਰਪੁਰ ਸਾਹਿਬ ਕਾਰੀਡੋਰ ਖੋਲਣ ਲਈ ਪਾਕਿਸਤਾਨ ਸਰਕਾਰ ਵੀ ਸਹਿਮਤੀ ਜ਼ਾਹਰ ਕਰ ਚੁੱਕੀ ਹੈ ਅਤੇ ਜਲਦ ਹੀ ਇਹ ਉਮੀਦ ਹਕੀਕਤ ਵਿਚ ਬਦਲ ਜਾਵੇਗੀ। ਸਿੱਧੂ ਨੇ ਕਿਹਾ ਕਿ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਮੁਲਾਕਾਤ ਵਿਚ ਉਨ੍ਹਾਂ ਭਾਰਤ ਸਰਕਾਰ ਵਲੋਂ ਪਾਕਿਸਤਾਨ ਸਰਕਾਰ ਨਾਲ ਇਸ ਬਾਬਤ ਗੱਲਬਾਤ ਕਰਨ ਦੀ ਅਪੀਲ ਕੀਤੀ ਹੈ। ਸਿੱਧੂ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਸਿਰਫ ਸਿੱਖ ਧਰਮ ਦੇ ਹੀ ਨਹੀਂ ਸਗੋਂ ਪੂਰੀ ਮਨੁੱਖਤਾ ਦੇ ਰਹਿਬਰ ਸਨ ਅਤੇ ਸ੍ਰੀ ਕਰਤਾਰਪੁਰ ਸਾਹਿਬ ਵਿਚ ਉਨ੍ਹਾਂ ਨੇ ਆਪਣੇ ਜੀਵਨ ਦੇ ਆਖਰੀ 18 ਸਾਲ ਬਸਰ ਕੀਤੇ ਸਨ, ਇਸ ਅਸਥਾਨ ਦੀ ਅਹਿਮੀਅਤ ਨੂੰ ਦੇਖਦਿਆਂ ਹੋਇਆਂ ਦੋਵਾਂ ਦੇਸ਼ਾਂ ਦੀਆਂ ਸਰਕਾਰਾਂ ਨੂੰ ਚਾਹੀਦਾ ਹੈ ਕਿ ਕਰਤਾਰਪੁਰ ਕਾਰੀਡੋਰ ਖੋਲ੍ਹਿਆ ਜਾਵੇ ਤਾਂ ਜੋ ਸਮੁੱਚੀ ਸੰਗਤ ਗੁਰੂ ਸਾਹਿਬ ਦੇ ਜਨਮ ਦਿਹਾੜੇ 'ਤੇ ਸ੍ਰੀ ਕਰਤਾਰਪੁਰ ਸਾਹਿਬ ਦੇ ਦਰਸ਼ਨ ਦੀਦਾਰ ਕਰ ਸਕੇ।
 
< Prev   Next >

Advertisements