:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਪੰਜਾਬ 'ਚ ਬਾਸਮਤੀ ਵਿਕਾਸ ਬੋਰਡ ਦਾ ਗਠਨ PRINT ਈ ਮੇਲ
ਚੰਡੀਗੜ੍ਹ - ਪੰਜਾਬ 'ਚ ਬਾਸਮਤੀ ਚੋਲਾਂ ਦੀ ਗੁਣਵੱਤਾ ਪੂਰਣ ਫਸਲ ਦੇ ਵਿਕਾਸ ਅਤੇ ਇਸ ਦੀ ਮਾਰਕੀਟਿੰਗ ਨਿਸ਼ਚਿਤ ਕਰਨ ਲਈ ਬਾਰ੍ਹਾਂ ਮੈਂਬਰੀ ਵਿਕਾਸ ਬੋਰਡ ਦਾ ਗਠਨ ਕੀਤਾ ਗਿਆ ਹੈ।
 
ਪੰਜਾਬ 'ਚ ਬਾਸਮਤੀ ਚੋਲਾਂ ਦੀ ਗੁਣਵੱਤਾ ਪੂਰਣ ਫਸਲ ਦੇ ਵਿਕਾਸ ਅਤੇ ਇਸ ਦੀ ਮਾਰਕੀਟਿੰਗ ਨਿਸ਼ਚਿਤ ਕਰਨ ਲਈ ਬਾਰ੍ਹਾਂ ਮੈਂਬਰੀ ਵਿਕਾਸ ਬੋਰਡ ਦਾ ਗਠਨ ਕੀਤਾ ਗਿਆ ਹੈ।

ਇਹ ਜਾਣਕਾਰੀ ਮੁੱਖਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਦਿੱਤੀ।ਬੁਲਾਰੇ ਨੇ ਦੱਸਿਆ ਕਿ ਬੋਰਡ ਦੇ ਮੈਂਬਰਾਂ 'ਚ ਵਿੱਤ ਕਮਿਸ਼ਨਰ (ਵਿਕਾਸ),ਖਾਧ ਅਪੂਰਤੀ ਵਿਭਾਗ ਦੇ ਸਕੱਤਰ,ਮੰਡੀ ਬੋਰਡ ਦੇ ਸਕੱਤਰ,ਮਾਰਕਪੈਡ ਦੇ ਪ੍ਰਬੰਧ ਨਿਦੇਸ਼ਕ,ਖੇਤੀ ਵਿਭਾਗ ਦੇ ਨਿਦੇਸ਼ਕ,ਖੇਤੀ ਖੋਜ ਯੂਨੀਵਰਸਿਟੀ ਦੇ ਨਿਦੇਸ਼ਕ ਅਤੇ ਪ੍ਰਗਤੀਸ਼ੀਲ ਕਿਸਾਨਾਂ 'ਚੋਂ ਤਿੰਨ ਮੈਂਬਰ ਇਸ ਵਿੱਚ ਲਏ ਜਾਣਗੇ।ਇਨ੍ਹਾ ਕਿਸਾਨਾਂ ਨੂੰ ਬਾਸਮਤੀ ਉਗਾਉਣੇ ਅਤੇ ਨਿਰਯਾਤ ਕਰਨ ਦਾ ਅਨੁਭਵ ਵੀ ਹੋਣਾ ਚਾਹੀਦਾ ਹੈ।ਬੋਰਡ 'ਚ ਪੰਜਾਬ ਰਾਈਸ ਮਿਲਰਜ਼ ਐਕਸਪੋਰਟ ਐਸੋਸੀਏਸ਼ਨ ਦੇ ਪ੍ਰਧਾਨ ਸ਼ਾਮਲ ਹੋਣਗੇ।

ਬੋਰਡ ਰਾਜ 'ਚ ਬਾਸਮਤੀ ਖੇਤੀ ਦਾ ਜਾਇਜ਼ਾ ਲੈਣਾ,ਇਸ ਦੇ ਵਿਕਾਸ ਲਈ ਸੁਝਾਅ ਦੇਣਾ,ਇਸ ਦਾ ਸਤਰ ਅਪਗ੍ਰੇਡ ਕਰਨਾ ਅਤੇ ਪ੍ਰਚਾਰ ਸਮੇਤ ਕਈ ਹੋਰ ਮੁੱਖ ਗਤੀਵਿਧੀਆਂ ਹੋਣਗੀਆਂ।ਇਸ ਦੇ ਇਲਾਵਾ ਬੋਰਡ ਅਤੇ ਉਦਯੋਗ ਅਤੇ ਸਰਕਾਰ ਵਿੱਚ ਅੰਤਰਰਾਸ਼ਟਰੀ ਮੰਚ ਤਿਆਰ ਕਰੇਗਾ ਤਾਕਿ ਕਿਸਾਨ ਨੂੰ ਵਿਸ਼ਵ ਬਜ਼ਾਰ 'ਚ ਅਪਣਾ ਉਤਪਾਦ ਵੇਚਣ 'ਚ ਕਠਿਨਾਈ ਦਾ ਸਾਹਮਣਾ ਨਾ ਕਰਨਾ ਪਵੇ।
 
< Prev   Next >

Advertisements