:: ਕੋਰਟ ਨੇ RTI ਦੇ ਅਧੀਨ ਮੰਗੀ ਜਾਣਕਾਰੀ ਦੇਣ ਤੋਂ ਕੀਤੀ ਨਾਂਹ, ਕਿਹਾ- ਇਸ ਨਾਲ ਜੱਜਾਂ ਦੀ ਜਾਨ ਨੂੰ ਹੋਵੇਗਾ ਖ਼ਤਰਾ   :: ਦੀਵਾਲੀ ਤੋਂ ਪਹਿਲਾਂ ਪਿਆਜ਼ ਦੀ ਕੀਮਤ ਵਧੀ, ਸਰਕਾਰ ਦੇਵੇ ਜਵਾਬ : ਪ੍ਰਿਯੰਕਾ ਗਾਂਧੀ   :: ਇੰਡੀਆ ਤੇ ਰੋਕ ਦੀ ਮੰਗ ਨੂੰ ਲੈ ਕੇ ਚੋਣ ਕਮਿਸ਼ਨ ਦੀ ਦੋ-ਟੁੱਕ- ਅਸੀਂ ਗੱਠਜੋੜਾਂ ਤੇ ਕੁਝ ਨਹੀਂ ਕਰ ਸਕਦੇ   :: ਸਥਿਰ ਸਰਕਾਰ ਕਾਰਨ ਦੁਨੀਆ ’ਚ ਹੋ ਰਹੀ ਭਾਰਤ ਦੀ ਤਾਰੀਫ਼ : ਮੋਦੀ   :: ਅੱਤਵਾਦੀਆਂ ਦੇ ਖਾਤਮੇ ਲਈ ਮਿਲੀਆਂ 160 ਆਧੁਨਿਕ ਗੱਡੀਆਂ, ਜਵਾਨਾਂ ਦੀ ਇੰਝ ਕਰਨਗੀਆਂ ਸੁਰੱਖਿਆ   :: PM ਮੋਦੀ ਅੱਜ ਮੇਰੀ ਮਾਟੀ ਮੇਰਾ ਦੇਸ਼ ਮੁਹਿੰਮ ਚ ਹੋਣਗੇ ਸ਼ਾਮਲ, ਅੰਮ੍ਰਿਤ ਸਮਾਰਕ ਦਾ ਕਰਨਗੇ ਉਦਘਾਟਨ   :: ਆਰ.ਪੀ. ਸਿੰਘ ਨੇ ED ਦਾ ਸੰਮਨ ਜਾਰੀ ਹੋਣ ਮਗਰੋਂ ਘੇਰੇ ਕੇਜਰੀਵਾਲ, ਕੀਤੀ ਅਸਤੀਫ਼ੇ ਦੀ ਮੰਗ   :: ਭੋਪਾਲ:18 ਸਾਲਾਂ ਦੌਰਾਨ ਕਈ ਘੁਟਾਲਿਆਂ ਲਈ ਮੱਧ ਪ੍ਰਦੇਸ਼ ਸਰਕਾਰ ਦੋਸ਼ੀ-ਕਾਂਗਰਸ   :: ਪ੍ਰਿਯੰਕਾ ਨੇ ਰਸੋਈ ਗੈਸ ਸਿਲੰਡਰ ਤੇ 500 ਰੁਪਏ ਸਬਸਿਡੀ ਦੇਣ ਸਮੇਤ ਕੀਤੇ ਕਈ ਵੱਡੇ ਐਲਾਨ   :: ਮੀਤ ਹੇਅਰ ਤੇ ਗੁਰਵੀਨ ਕੌਰ ਦੀ ਮੰਗਣੀ ਦੀਆਂ ਤਸਵੀਰਾਂ ਆਈਆਂ ਸਾਹਮਣੇ, ਕਈ ਮਸ਼ਹੂਰ ਹਸਤੀਆਂ ਹੋਈਆਂ ਸ਼ਾਮਲ   :: ਸਪੱਸ਼ਟ ਬਹੁਮਤ ਨਾਲ ਫਿਰ ਨਰਿੰਦਰ ਮੋਦੀ ਹੀ ਬਣਨਗੇ ਭਾਰਤ ਦੇ ਪ੍ਰਧਾਨ ਮੰਤਰੀ: ਰਾਜਨਾਥ ਸਿੰਘ   :: ਛੱਤੀਸਗੜ੍ਹ ’ਚ ਮੁੜ ਕਾਂਗਰਸ ਸਰਕਾਰ ਬਣੀ ਤਾਂ ਕੇ.ਜੀ. ਤੋਂ ਪੀ.ਜੀ. ਤੱਕ ਦਿਆਂਗੇ ਮੁਫ਼ਤ ਸਿੱਖਿਆ : ਰਾਹੁਲ   :: ਦਿੱਲੀ: ਲਾਲ ਕਿਲੇ ਦੇ ਮੈਦਾਨ ਤੇ ਲਗਾਏ ਗਏ ਰਾਵਣ, ਮੇਘਨਾਦ, ਕੁੰਭਕਰਨ ਦੇ ਪੁਤਲੇ   :: ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ   :: ਸਰਕਾਰੀ ਠੇਕੇਦਾਰਾਂ ਦੇ ਟਿਕਾਣਿਆਂ ਤੇ ਇਨਕਮ ਟੈਕਸ ਦਾ ਛਾਪਾ, 94 ਕਰੋੜ ਦੀ ਨਕਦੀ ਤੇ ਗਹਿਣੇ ਜ਼ਬਤ

----ਚੋਪਈ-----

screenshot_2023-08-09_at_17-48-35_mediadespunjab_punjabi_newspaper_-_administration_joomla.png

Advertisements

AdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisementAdvertisement
ਰੂਸ ਦੇ ਰਾਸ਼ਟਰਪਤੀ ਆਉਣਗੇ ਭਾਰਤ ਦੌਰੇ 'ਤੇ PRINT ਈ ਮੇਲ

rashia.jpgਨਵੀਂ ਦਿੱਲੀ: ਰੂਸ ਦੇ ਰਾਸ਼ਟਰਪਤੀ ਵਲਾਦਿਮੀਰ ਪੁਤਿਨ 4-5 ਅਕਤੂਬਰ ਨੂੰ ਭਾਰਤ ਦੌਰੇ 'ਤੇ ਆਉਣਗੇ। ਰੂਸੀ ਰਾਸ਼ਟਰਪਤੀ ਪ੍ਰਧਾਨ ਮੰਤਰੀ ਮੋਦੀ ਨਾਲ ਸਾਲਾਨਾ ਦੋ ਪੱਖੀ ਸ਼ਿਖਰ ਵਾਰਤਾ ਲਈ ਭਾਰਤ ਆ ਰਹੇ ਹਨ। ਵਿਦੇਸ਼ ਮੰਤਰਾਲੇ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ

ਰੂਸੀ ਰਾਸ਼ਟਰਪਤੀ ਪੁਤਿਨ 19ਵੀਂ ਭਾਰਤ-ਰੂਸ ਦੋ ਪੱਖੀ ਸ਼ਿਖਰ ਵਾਰਤਾ ਲਈ ਅਧਿਕਾਰਤ ਦੌਰੇ 'ਤੇ ਆ ਰਹੇ ਹਨ।ਵਿਦੇਸ਼ ਮੰਤਰਾਲੇ ਨੇ ਕਿਹਾ ਇਸ ਦੌਰੇ ਦੌਰਾਨ ਰਾਸ਼ਟਰਪਤੀ ਪੁਤਿਨ ਪ੍ਰਧਾਨ ਮੰਤਰੀ ਮੋਦੀ ਨਾਲ ਅਧਿਕਾਰਤ ਵਾਰਤਾ ਕਰਨਗੇ। ਇਸ ਤੋਂ ਇਲਾਵਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਵੀ ਮੁਲਾਕਾਤ ਕਰਨਗੇ। ਦੱਸ ਦੇਈਏ ਕਿ ਰੂਸ ਉਨ੍ਹਾਂ ਦੇਸ਼ਾਂ 'ਚ ਸ਼ਾਮਲ ਹੈ ਜਿਨ੍ਹਾਂ ਨਾਲ ਭਾਰਤ ਦੀ ਸਾਲਾਨਾ ਦੋ ਪੱਖੀ ਵਾਰਤਾ ਹੁੰਦੀ ਹੈ। ਇਸ ਤੋਂ ਇਲਾਵਾ ਦੂਜਾ ਦੇਸ਼ ਜਾਪਾਨ ਹੈ। ਭਾਰਤ-ਰੂਸ ਦਰਮਿਆਨ ਦੋ ਪੱਖੀ ਸਬੰਧਾਂ ਨੂੰ 2010 'ਚ ਵਿਸ਼ੇਸ ਤੇ ਰਣਨੀਤਿਕ ਸਾਂਝੇਦਾਰੀ ਦੀ ਉੱਚਾਈ ਪ੍ਰਦਾਨ ਕੀਤੀ ਗਈ ਸੀ। ਇਸ ਮਹੀਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ 'ਭਾਰਤ-ਰੂਸ ਇੰਟਰ ਗਵਰਨਮੈਂਟਲ ਕਮਿਸ਼ਨ ਆਨ ਟੈਕਨੀਕਲ ਇਕੋਨੌਮਿਕ ਕੋ-ਆਪਰੇਸ਼ਨ' ਦੀ 23ਵੀਂ ਬੈਠਕ 'ਚ ਹਿੱਸਾ ਲੈਣ ਲਈ ਰੂਸ ਦੌਰੇ 'ਤੇ ਗਏ ਸਨ।
 
< Prev   Next >

Advertisements